International

ਪਾਕਿਸਤਾਨ ਜੇਲ੍ਹ ‘ਚੋਂ 19 ਕੈਦੀ ਫਰਾਰ, ਭੱਜਣ ਵਾਲਿਆਂ ਵਿੱਚੋਂ ਛੇ ਨੂੰ ਸੁਣਾਈ ਗਈ ਸੀ ਮੌਤ ਦੀ ਸਜ਼ਾ

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਦੀ ਰਾਵਲਕੋਟ ਜੇਲ੍ਹ ਤੋਂ 19 ਕੈਦੀ ਫਰਾਰ ਹੋ ਗਏ ਹਨ। ਇਨ੍ਹਾਂ ਵਿੱਚੋਂ 6 ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ। ਇਹ ਘਟਨਾ ਮੁਜ਼ੱਫਰਾਬਾਦ ਤੋਂ ਕਰੀਬ 110 ਕਿਲੋਮੀਟਰ ਦੂਰ ਪੁੰਛ ਦੀ ਰਾਵਲਕੋਟ ਜੇਲ੍ਹ ਵਿੱਚ ਵਾਪਰੀ। ਐਤਵਾਰ ਦੁਪਹਿਰ ਕਰੀਬ 2:30 ਵਜੇ ਇਕ ਕੈਦੀ ਨੇ ਗਾਰਡ ਨੂੰ ਆਪਣੀ ਲੱਸੀ ਬੈਰਕ ਵਿਚ ਲਿਆਉਣ

Read More
Punjab

ਹਲਕਾ ਭਦੌੜ ‘ਚ ਦੇਰ ਰਾਤ ਬੇਰਹਿਮੀ ਨਾਲ ਨਹਿੰਗ ਸਿੰਘ ਦਾ ਕਤਲ

ਬਰਨਾਲਾ ਦੇ ਪਿੰਡ ਕਾਹਨੇਕੇ ਵਿੱਚ ਨਿਹੰਗ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਾਤਲਾਂ ਨੇ ਮ੍ਰਿਤਕ ਦੇ ਚਿਹਰੇ ਅਤੇ ਗਰਦਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ ਸਨ। ਪੁਲਿਸ ਨੇ ਫੋਰੈਂਸਿਕ ਟੀਮਾਂ ਦੀ ਮਦਦ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ 48 ਸਾਲਾ ਨਿਹੰਗ ਸਿੰਘ ਗਿਆਨੀ ਗੁਰਦਿਆਲ ਸਿੰਘ ਉਰਫ਼ ਜਸਵਿੰਦਰ ਸਿੰਘ ਪੁੱਤਰ ਜਰਨੈਲ

Read More
India Punjab

ਪੰਜਾਬ ‘ਚ ਬੀ.ਐੱਸ.ਐੱਫ ਨੇ ਮਾਰਿਆ ਪਾਕਿਸਤਾਨੀ ਘੁਸਪੈਠ, ਭਾਰਤ-ਪਾਕਿ ਸਰਹੱਦ ਤੋਂ ਦਾਖਲ ਹੋਣ ਦੀ ਕਰ ਰਿਹਾ ਸੀ ਕੋਸ਼ਿਸ਼

ਫਾਜ਼ਿਲਕਾ : ਸੋਮਵਾਰ ਦੇਰ ਰਾਤ ਪੰਜਾਬ ਦੇ ਫਾਜ਼ਿਲਕਾ ‘ਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇਕ ਪਾਕਿਸਤਾਨੀ ਨਾਗਰਿਕ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ। ਬੀਓਪੀ ਸਾਦਕੀ ਨੇੜੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਦੀ ਹਰਕਤ ਦਾ ਪਤਾ ਲੱਗਦਿਆਂ ਹੀ ਚੌਕਸ ਹੋ ਗਏ। ਪਹਿਲਾਂ ਸਿਪਾਹੀਆਂ ਨੇ ਨੌਜਵਾਨ ਨੂੰ ਰੁਕਣ ਲਈ ਕਿਹਾ। ਜਦੋਂ ਉਹ ਨਾ ਰੁਕਿਆ ਤਾਂ ਸਿਪਾਹੀਆਂ ਨੇ ਉਸ ‘ਤੇ

Read More
India

ਹਰਿਆਣਾ ‘ਚ ਚੱਲਦੀ ਮਾਲ ਗੱਡੀ ‘ਚੋਂ ਡਿੱਗੇ ਕੰਟੇਨਰ, ਪਟੜੀ ਤੇ ਬਿਜਲੀ ਦੀਆਂ ਤਾਰਾਂ ਟੁੱਟੀਆਂ

ਹਰਿਆਣਾ ਦੇ ਕਰਨਾਲ ‘ਚ ਮੰਗਲਵਾਰ ਸਵੇਰੇ ਤਰਾਵੜੀ ਰੇਲਵੇ ਸਟੇਸ਼ਨ ਨੇੜੇ ਚੱਲਦੀ ਮਾਲ ਗੱਡੀ ਤੋਂ ਕਰੀਬ 10 ਡੱਬੇ ਡਿੱਗ ਗਏ। ਕੰਟੇਨਰ ਡਿੱਗਣ ਕਾਰਨ ਬਿਜਲੀ ਦੀਆਂ ਲਾਈਨਾਂ ਅਤੇ ਰੇਲਵੇ ਪਟੜੀਆਂ ਨੂੰ ਨੁਕਸਾਨ ਪੁੱਜਾ ਹੈ। ਰੇਲਵੇ ਅਧਿਕਾਰੀਆਂ ਨੇ ਦਿੱਲੀ ਅਤੇ ਅੰਮ੍ਰਿਤਸਰ ਵਿਚਾਲੇ ਚੱਲਣ ਵਾਲੀਆਂ ਟਰੇਨਾਂ ਨੂੰ ਬੰਦ ਕਰ ਦਿੱਤਾ ਹੈ। ਇਸ ਰੂਟ ‘ਤੇ ਚੱਲਣ ਵਾਲੀਆਂ ਯਾਤਰੀ ਟਰੇਨਾਂ ਨੂੰ

Read More
Punjab

ਵਿਦਿਆਰਥੀਆਂ ਅਤੇ ਹਾਈਕੋਰਟ ਦਾ ਵਕੀਲਾਂ ਨਵੇਂ ਕਾਨੂੰਨਾਂ ਵਿਰੁੱਧ ਸਰਕਾਰ ਖਿਲਾਫ ਪ੍ਰਦਰਸ਼ਨ

ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਵਿਰੁੱਧ ਜਮਹੂਰੀ ਅਧਿਕਾਰ ਸਭਾ ਪੰਜਾਬ ਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੱਦੇ ’ਤੇ ਪੰਜਾਬ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਦਿੱਤੇ ਪ੍ਰੋਗਰਾਮ ਨੂੰ ਲਾਗੂ ਕਰਦਿਆਂ ਜਨਤਕ ਜਮਹੂਰੀ ਜਥੇਬੰਦੀਆਂ ਦੇ ਕਾਰਕੁਨਾਂ ਨੇ ਅੱਜ ਚੰਡੀਗੜ੍ਹ ਦੇ ਸੈਕਟਰ-17 ਪਲਾਜ਼ਾ ਵਿੱਚ ਇਕੱਠੇ ਹੋ ਕੇ ਪ੍ਰਦਰਸ਼ਨ ਕੀਤਾ ਅਤੇ ਲਾਗੂ ਹੋਏ ਨਵੇਂ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆਂ। ਉਨ੍ਹਾਂ ਦਾ

Read More
India Punjab

ਮੀਤ ਹੇਅਰ ਨੇ ਲੋਕ ਸਭਾ ‘ਚ ਉਠਾਏ ਪੰਜਾਬ ਦੇ ਅਹਿਮ ਮੁੱਦੇ

ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੋਮਵਾਰ ਨੂੰ ਸੰਸਦ ਵਿੱਚ ਆਪਣਾ ਪਹਿਲਾ ਭਾਸ਼ਣ ਦਿੱਤਾ।  ਮੀਤ ਹੇਅਰ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਸੰਗਰੂਰ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਆਪਣੇ ਪ੍ਰਤੀਨਿਧੀ ਵਜੋਂ ਲੋਕ ਸਭਾ ਵਿੱਚ ਭੇਜਣ ਲਈ ਧੰਨਵਾਦ ਕਰਦਿਆਂ ਕੀਤੀ। ਉਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਪੰਜਾਬ ਦੇ

Read More
Punjab

ਅੱਤ ਦੀ ਗਰਮੀ ਤੋਂ ਮੀਂਹ ਨੇ ਦਿਵਾਈ ਰਾਹਤ, ਕਿਸਾਨਾਂ ਦੇ ਚਿਹਰੇ ਖਿੜੇ

ਮੁਹਾਲੀ : ਮੰਗਲਵਾਰ ਸਵੇਰ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ।  ਕਈ ਦਿਨਾਂ ਤੋਂ ਅੱਤ ਦੀ ਪੈ ਰਹੀ ਗਰਮੀ ਕਾਰਨ ਲੋਕ ਕਾਫੀ ਪਰੇਸ਼ਾਨ ਸਨ। ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੋਹਾਲੀ ਅਤੇ ਆਸਪਾਸ ਦੇ ਇਲਾਕਿਆਂ ਤੋਂ ਇਲਾਵਾ ਮਾਲਵਾ ਖੇਤਰ ਵਿੱਚ ਮੀਂਹ ਪਿਆ। ਪੂਰੇ ਪੰਜਾਬ

Read More