India

ICC ਦੀ T-20 ਟੀਮ ‘ਚ ਅਰਸ਼ਦੀਪ ਸਿੰਘ ਨੇ ਟੀਮ ਇੰਡੀਆ ਦੇ ਦਿੱਗਜਾ ਨੂੰ ਪਿੱਛੇ ਛੱਡਿਆ! ਗੇਂਦਬਾਜ਼ੀ ਦੀ ਰੇਸ ‘ਚ ਸਭ ਤੋਂ ਅੱਗੇ

ਆਈਸੀਸੀ ਨੇ ਟੀ-20 ਵਿਸ਼ਵ ਕੱਪ 2024 ਲਈ ਟੀਮ ਆਫ ਦਿ ਟੂਰਨਾਮੈਂਟ ਦਾ ਐਲਾਨ ਕਰ ਦਿੱਤਾ ਹੈ। ਖਿਤਾਬ ਜੇਤੂ ਭਾਰਤੀ ਟੀਮ ਦੇ ਛੇ ਖਿਡਾਰੀਆਂ ਨੂੰ ਆਈਸੀਸੀ ਨੇ ਇਸ ਟੀਮ ਵਿੱਚ ਸ਼ਾਮਲ ਕੀਤਾ ਹੈ। ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੂੰ ਇਸ ਟੀਮ ‘ਚ ਜਗ੍ਹਾ ਨਹੀਂ ਮਿਲੀ ਹੈ। ਰੋਹਿਤ ਸ਼ਰਮਾ ਰੋਹਿਤ ਸ਼ਰਮਾ ਨੇ ਇਸ ਵਿਸ਼ਵ ਕੱਪ ‘ਚ ਆਪਣੀ ਧਮਾਕੇਦਾਰ

Read More
India Punjab

ਮੀਤ ਹੇਅਰ ਨੇ ਪੰਜਾਬ ਦੇ ਰੋਕੇ ਫੰਡਾਂ ਦਾ ਮੁੱਦਾ ਸੰਸਦ ‘ਚ ਚੁੱਕਿਆ

ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸ਼ਹਾਦਤਾਂ ਦੇਣ ਦੇ ਨਾਲ ਦੇਸ਼ ਦਾ ਬਹੁਤ ਕੁਝ ਕੀਤਾ ਹੈ। ਉਨ੍ਹਾਂ ਕਿਹਾ ਕੇ ਜਦੋਂ ਪੂਰਾ ਦੇਸ਼ ਖੁਸ਼ੀਆਂ ਮਨਾ ਰਿਹਾ ਸੀ ਪਰ ਪੰਜਾਬ ਆਜ਼ਾਦੀ ਤੋਂ ਬਾਅਦ ਮਾਤਮ ਵਿੱਚ ਡੁੱਬਿਆ ਹੋਇਆ ਸੀ। ਪੰਜਾਬੀਆਂ ਦਾ ਸਾਰਾ

Read More
India

ਰਾਹੁਲ ਗਾਂਧੀ ਨੂੰ ਹਰਸਿਮਰਤ ਕੌਰ ਬਾਦਲ ਨੇ ਦਿੱਤੀ ਵਧਾਈ! ਰਾਹੁਲ ਨੇ ਕਿਹਾ ਹੁਣ ਅਕਾਲੀ ਦਲ ਵੀ ਸਾਡੇ ਨਾਲ !

ਬਿਉਰੋ ਰਿਪੋਰਟ – ਅਕਾਲੀ ਦਲ ਅਤੇ ਕਾਂਗਰਸ ਦੇ ਇਤਿਹਾਸ ਵਿੱਚ ਸ਼ਾਇਦ ਪਹਿਲੀ ਵਾਰ ਸੀ ਜਦੋਂ ਕਿਸੇ ਮੁੱਦੇ ‘ਤੇ ਰਾਹੁਲ ਗਾਂਧੀ ਅਤੇ ਹਰਸਿਮਰਤ ਕੌਰ ਬਾਦਲ ਨੇ ਇੱਕ ਦੂਜੇ ਦਾ ਨਾਂ ਲੈਕੇ ਸਹਿਮਤੀ ਜਤਾਈ ਹੋਵੇ। ਲੋਕ ਸਭਾ ਵਿੱਚ ਜਦੋਂ ਰਾਹੁਲ ਗਾਂਧੀ ਰਾਸ਼ਟਰਪਤੀ ਦੇ ਧੰਨਵਾਦ ਮਤੇ ‘ਤੇ ਬੋਲ ਰਹੇ ਸੀ ਤਾਂ ਕਿਸਾਨਾਂ ਦੇ ਮੁੱਦੇ ‘ਤੇ ਬੋਲ ਦੇ ਹੋਏ

Read More
Punjab

ਸਿੱਧੂ ਮੂਸੇਵਾਲਾ ਦਾ ਮੁੱਦਾ ਲੋਕਸਭਾ ‘ਚ ਗੂੰਝਿਆ! ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਪੁੱਛਿਆ ਇਹ ਵੱਡਾ ਸਵਾਲ

ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਸਦ ਦੇ ਆਪਣੇ ਪਹਿਲੇ ਭਾਸ਼ਣ ਵਿੱਚ ਕਿਸਾਨਾ ਮੁੱਦਿਆਂ, ਸਿੱਧੂ ਮੂਸੇ ਵਾਲਾ ਕਤਲ ਕੇਸ ਵਿੱਚ ਇਨਸਾਫ ਦੀ ਮੰਗ ਦੇ ਨਾਲ ਨਾਲ ਲੁਧਿਆਣਾ ‘ਚ ਘੱਟ ਰਹੇ ਉਦਯੋਗ ਨੂੰ ਲੈ ਸਵਾਲ ਕੀਤਾ ਹਨ। ਸਿੱਧੂ ਮੂਸੇ ਵਾਲਾ ਲਈ ਮੰਗਿਆ ਇੰਨਸਾਫ ਰਾਜਾ ਵੜਿੰਗ ਨੇ ਕਿਹਾ ਕਿ ਸਿੱਧੂ ਮੂਸੇ ਵਾਲਾ ਪੂਰੀ ਦੁਨਿਆਂ

Read More