Punjab

45 ਸਾਲ ਬਾਅਦ ਅਕਾਲੀ ਦਲ ਇਤਿਹਾਸ ਮੁੜ ਦੋਹਰਾਏਗਾ! ਪ੍ਰਧਾਨਗੀ ਲਈ ਜਥੇਦਾਰ ਬਨਾਮ ਜਥੇਦਾਰ? ਅੰਮ੍ਰਿਤਪਾਲ ਸਿੰਘ ‘ਪਲਾਨ B’ ਦਾ ਹਿੱਸਾ!

ਬਿਉਰੋ ਰਿਪੋਰਟ – ਅਕਾਲੀ ਦਲ ਦੀ ਬਗਾਵਤ ਵਿੱਚ ਇੱਕ ਨਾਂ ਸਭ ਤੋਂ ਜ਼ਿਆਦਾ ਚਰਚਾ ਵਿੱਚ ਹੈ ਉਹ ਹੈ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਦਾ। ਬਾਗ਼ੀ ਧੜੇ ਨੇ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਦੀ ਅਗਵਾਈ ਦੀ ਮੰਗ ਕੀਤੀ ਤਾਂ ਜਥੇਦਾਰ ਸਾਹਿਬ ਨੇ ਕਿਹਾ ਜੇਕਰ ਸਮੁੱਚੀ ਪਾਰਟੀ ਇਸ ‘ਤੇ ਰਾਜ਼ੀ

Read More
India Punjab

ਹਰਸਿਮਰਤ ਬਾਦਲ ਨੇ ਅਪਰਾਧਿਕ ਕਾਨੂੰਨਾਂ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਚੁੱਕੇ ਸਵਾਲ

ਦੇਸ਼ ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋ ਚੁੱਕੇ ਹਨ। ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਵਾਲ ਚੁੱਕੇ ਹਨ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਤਿੰਨ ਅਪਰਾਧਿਕ ਕਾਨੂੰਨਾਂ ਨੂੰ ਸੰਸਦ ਵਿੱਚ ਪਾਸ ਕਰਨ ਦਾ ਤਰੀਕਾ ਬਹੁਤ ਗਲਤ ਸੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ 150 ਸੰਸਦ ਮੈਂਬਰਾਂ ਨੂੰ

Read More
India

2001 ਦੇ ਮਾਮਲੇ ‘ਚ ਮੇਧਾ ਪਾਟੇਕਰ ਦੋਸ਼ੀ ਕਰਾਰ, ਹੋਈ ਸਜ਼ਾ ਤੇ ਜ਼ੁਰਮਾਨਾ

ਦਿੱਲੀ ਦੇ ਉੱਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਵੱਲੋਂ ਦਾਇਰ ਕੀਤੀ ਅਪਰਾਧਿਕ ਮਾਨਹਾਈ ਮਾਮਲੇ ਵਿੱਚ ਦਿੱਲੀ ਦੀ ਸਾਕੇਤ ਅਦਾਲਤ ਨੇ ਪ੍ਰਸਿੱਧ ਸਮਾਜਸੇਵੀ ਮੇਧਾ ਪਾਟੇਕਰ ਨੂੰ ਜਾਂਚ ਤੋਂ ਬਾਅਦ ਪੰਜ ਮਹਿਨੇ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਮੇਧਾ ਪਾਟੇਕਰ ਉੱਤੇ 10 ਲੱਖ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਜੁਰਮਾਨੇ ਦੀ ਰਕਮ

Read More
Punjab

ਜਲੰਧਰ ਜ਼ਿਮਨੀ ਚੋਣ ਨੂੰ ਲੈ ਭਖਿਆ ਮੈਦਾਨ, ਵਾਇਰਲ ਆਡੀਓ ਨੇ ਕੀਤਾ ਖੜਕਾ, ਪੁਲਿਸ ਤੱਕ ਪੁੱਜੀ ਸ਼ਿਕਾਇਤ

ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਦੇ ਬੇਟੇ ਅਤੁਲ ਭਗਤ ਦੀ ਇਕ ਆਡੀਓ ਵਾਇਰਲ ਹੋ ਗਈ। ਇਸ ਤੋਂ ਬਾਅਦ ਮਹਿੰਦਰ ਭਗਤ ਦੇ ਪੁੱਤਰ ਨੇ ਪੁਲਿਸ ਕਮਿਸ਼ਨਰ ਦਫ਼ਤਰ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਇਸ ਸ਼ਿਕਾਇਤ ਵਿੱਚ ਉਸ ਨੇ ਕਿਹਾ ਕਿ ਉਸ ਦਾ ਪਿਤਾ ਚੋਣ ਲੜ ਰਿਹਾ ਹੈ, ਇਸ ਲਈ ਉਨ੍ਹਾਂ

Read More
Punjab

ਪੰਜਾਬ ’ਚ ਨਵੇਂ BNS ਕਾਨੂੰਨ ਤਹਿਤ ਮਾਮਲਾ ਦਰਜ! ਡਾਕਟਰ ਤੋਂ 20 ਲੱਖ ਦੀ ਫਿਰੌਤੀ ਮੰਗਣ ’ਤੇ ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ FIR

ਬਿਉਰੋ ਰਿਪੋਰਟ: ਅੱਜ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 3 ਨਵੇਂ ਕਾਨੂੰਨਾਂ ਦਾ ਐਲਾਨ ਕੀਤਾ ਹੈ ਤੇ ਇਸ ਦੇ ਤਹਿਤ ਪੰਜਾਬ ਵਿੱਚ ਮਾਮਲੇ ਦਰਜ ਕਰਨੇ ਸ਼ੁਰੂ ਹੋ ਗਏ ਹਨ। ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਅਧੀਨ ਪੈਂਦੇ ਸਾਰੇ ਥਾਣਿਆਂ ਨੂੰ ਅਪਗ੍ਰੇਡ ਕਰ ਦਿੱਤਾ ਗਿਆ ਹੈ। ਨਵੇਂ ਨਿਯਮਾਂ ਮੁਤਾਬਕ ਹੁਣ ਰਾਤ 12 ਤੋਂ ਬਾਅਦ ਹੋਣ ਵਾਲੀਆਂ ਘਟਨਾਵਾਂ ਲਈ

Read More
India

ਕੇਜਰੀਵਾਲ ਨੂੰ ਲੱਗਾ ਝਟਕਾ, ਇਕ ਹੋਰ ਅਰਜੀ ਹੋਈ ਰੱਦ

ਰਾਉਜ਼ ਐਵੇਨਿਊ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਵੀਸੀ ਰਾਹੀਂ ਆਪਣੇ ਵਕੀਲਾਂ ਨਾਲ ਵਾਧੂ ਕਾਨੂੰਨੀ ਮੀਟਿੰਗ ਦੀ ਮੰਗ ਵਾਲੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਕੇਜਰੀਵਾਲ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਵਕੀਲਾਂ ਨਾਲ ਦੋ ਵਾਧੂ ਕਾਨੂੰਨੀ ਮੀਟਿੰਗਾਂ ਦੀ ਮੰਗ ਕਰਨ ਵਾਲੀ ਅਰਜ਼ੀ ਦਾਇਰ ਕੀਤੀ ਸੀ। ਇਸ ਤੋਂ ਪਹਿਲਾਂ, ਦਿੱਲੀ ਦੇ ਮੁੱਖ ਮੰਤਰੀ

Read More
Punjab

‘70 ਦੀ ਉਮਰ ਹੋ ਗਈ ਹੈ, ਸਿਰਫ਼ 4 ਹੀ ਗੁਨਾਹਾਂ ਦੀ ਮੁਆਫੀ!’ ਅੰਮ੍ਰਿਤਪਾਲ ਦੇ ਘਰ ਜਾਣੇ ਪਿੱਛੇ ਕੀ ਮਕਸਦ?

ਬਿਉਰੋ ਰਿਪੋਰਟ – ਅਕਾਲੀ ਦਲ ਦੇ ਬਾਗ਼ੀ ਗੁੱਟ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਮੁਆਫ਼ੀ ਮੰਗ ਕੇ ਸੁਖਬੀਰ ਸਿੰਘ ਬਾਦਲ ਨੂੰ ਘੇਰਿਆ ਤਾਂ ਚੰਡੀਗੜ੍ਹ ਵਿੱਚ ਪਾਰਟੀ ਪ੍ਰਧਾਨ ਨੇ ਵੀ ਆਪਣੀ ਸਿਆਸੀ ਤਾਕਤ ਵਿਖਾਈ। ਪਾਰਟੀ ਦੀ ਇਸਤਰੀ ਵਿੰਗ ਦੇ ਨਾਲ ਮੀਟਿੰਗ ਤੋਂ ਬਾਅਦ ਪ੍ਰਧਾਨ ਹਰਗੋਬਿੰਦਰ ਕੌਰ ਨੇ ਕਿਹਾ ਸਾਨੂੰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ’ਤੇ ਪੂਰਾ

Read More
Punjab

ਪੰਜਾਬ ‘ਚ ਨਵੇਂ ਅਪਰਾਧਿਕ ਕਾਨੂੰਨ ਹੋਏ ਲਾਗੂ

ਪੰਜਾਬ ਪੁਲਿਸ ਦੇ ਆਈ ਜੀ ਹੈਡ ਕਵਾਟਰ ਸੁਖਚੈਨ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੂਰੇ ਦੇਸ਼ ਦੀ ਤਰ੍ਹਾਂ ਪੰਜਾਬ ਨੇ ਵੀ ਅੱਜ ਤਿੰਨ ਨਵੇਂ ਅਪਰਾਧਿਕ ਕਨੂੰਨਾਂ ਨੂੰ ਲਾਗੂ ਕਰ ਦਿੱਤਾ ਹੈ। ਗਿੱਲ ਨੇ ਦੱਸਿਆ ਕਿ ਇਨ੍ਹਾਂ ਕਨੂੰਨਾਂ ਵਿੱਚ ਖ਼ਾਸ ਵਿਵਸਥਾ ਹੈ। ਜਿਵੇਂ ਕਿ ਈ ਐਫ ਆਈ ਆਰ, ਸਰਚ ਸੀਜਰ ਅਤੇ ਜਾਂਚ ਵਰਗੇ ਕਈ ਹੋਰ

Read More