ਫ਼ਿਰੋਜ਼ਪੁਰ ਦੇ ਗੁਰਦੁਆਰੇ ‘ਚ ਬੇਅਦਬੀ ਦਾ ਮਾਮਲਾ, ਮੁਲਜਮਾਂ ‘ਤੇ ਕਤਲ ਦਾ ਮਾਮਲਾ ਦਰਜ
ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਦੇ ਗੁਰਦੁਆਰਾ ਸਾਹਿਬ ਵਿੱਚ ਸ਼ਨੀਵਾਰ ਦੁਪਹਿਰ 2 ਵਜੇ ਹੋਈ ਬੇਅਦਬੀ ਕਰਨ ਵਾਲੇ ਵਿਅਕਤੀ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕੀਤਾ ਹੈ। ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਇਹਤਿਆਤੀ ਕਦਮ ਚੁੱਕੇ ਜਾ ਰਹੇ ਹਨ। ਘਟਨਾ ਵਾਲੀ ਥਾਂ ਅਤੇ ਮੁਰਦਾ ਘਰ, ਫ਼ਿਰੋਜ਼ਪੁਰ ਸਿਵਲ ਹਸਪਤਾਲ ਵਿਖੇ