ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਡਰੱਗ ਮਾਮਲੇ ‘ਚ ਪੁਲਿਸ ਨੂੰ ਵੱਡਾ ਝਟਕਾ ! ‘ਅਦਾਲਤ ‘ਚ ਨਹੀਂ ਕਰ ਸਕੀ ਸਬੂਤ ਪੇਸ਼’!
ਹਰਪ੍ਰੀਤ ਦੇ ਚਾਚਾ ਸੁਖਚੈਨ ਸਿੰਘ ਦਾ ਦਾਅੲਾ ਪੁਲਿਸ ਵੀਡੀਓ ਗਰਾਫੀ ਅਦਾਲਤ ਵਿੱਚ ਪੇਸ਼ ਨਹੀਂ ਕਰ ਸਕੀ
ਹਰਪ੍ਰੀਤ ਦੇ ਚਾਚਾ ਸੁਖਚੈਨ ਸਿੰਘ ਦਾ ਦਾਅੲਾ ਪੁਲਿਸ ਵੀਡੀਓ ਗਰਾਫੀ ਅਦਾਲਤ ਵਿੱਚ ਪੇਸ਼ ਨਹੀਂ ਕਰ ਸਕੀ
ਸੀਆਈਏ-2 ਦੀ ਟੀਮ ਨੇ ਲੁਧਿਆਣਾ ਵਿੱਚ ਗੈਂਗਸਟਰ ਸੁਮਿਤ ਸੱਭਰਵਾਲ ਉਰਫ਼ ਨਾਨੂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਦੋਸ਼ੀ ਨੇ ਤਿੰਨ ਦਿਨ ਪਹਿਲਾਂ ਸ਼ਹੀਦ ਕਰਨੈਲ ਨਗਰ ਦੇ ਇਕ ਘਰ ‘ਚ ਗੋਲੀਆਂ ਚਲਾਈਆਂ ਸਨ। ਨਾਨੂ ਗੈਂਗਸਟਰ ਸਾਗਰ ਨਿਊਟਨ ਦਾ ਕਰੀਬੀ ਹੈ। ਸਾਗਰ ਨਿਊਟਨ ਦੇ ਕਹਿਣ ‘ਤੇ ਆਪਣੇ ਦੋ ਹੋਰ ਸਾਥੀਆਂ ਦੀ ਮਦਦ ਨਾਲ ਇਕ ਘਰ ਦੇ ਬਾਹਰ
ਬਿਉਰੋ ਰਿਪੋਰਟ – ED ਨੇ PMLA ਕਾਨੂੰਨ 2002 ਦੇ ਤਹਿਤ ਪੰਜਾਬ ਅਤੇ ਹਰਿਆਣਾ ਦੀਆਂ 14 ਥਾਵਾਂ ਤੇ ਛਾਪੇਮਾਰੀ ਪੂਰੀ ਕਰ ਲਈ ਹੈ। ਇਹ ਛਾਪੇਮਾਰੀ 9 ਜੁਲਾਈ ਤੋਂ ਸ਼ੁਰੂ ਹੋਈ ਸੀ। ਤਲਾਸ਼ੀ ਦੇ ਦੌਰਾਨ 16.38 ਲੱਖ ਕੈਸ਼ ਅਤੇ ਇਤਰਾਜ਼ਯੋਗ ਦਸਤਾਵੇਜ਼ 40 ਕਰੋੜ ਤੋਂ ਵੱਧ ਜਾਇਦਾਦ ਦੇ ਦਸਤਾਵੇਜ਼,ਬੈਂਕ ਲਾਕਰ ਅਤੇ ਡੀਮੈਟ ਖਾਤੇ ਬਰਾਮਦ ਹੋਏ ਹਨ। ਈਡੀ ਵੱਲੋਂ
ਬਿਉਰੋ ਰਿਪੋਰਟ – ਫਾਜ਼ਿਲਕਾ ਦੀ ਅਨਾਜ਼ ਮੰਡੀ ਵਿੱਚ 3 ਸਾਲ ਦੇ ਬੱਚੇ ਨੇ ਮੌਤ ਨੂੰ ਮਾਤ ਦੇ ਕੇ ਨਵੀਂ ਜ਼ਿੰਦਗੀ ਹਾਸਲ ਕੀਤੀ ਹੈ। ਦਰਅਸਲ ਬੱਚਾ ਖੁੱਲ੍ਹੇ ਬੋਰਵੈਲ ਵਿੱਚ ਡਿੱਗ ਗਿਆ ਸੀ। ਜਿਸ ਤੋਂ ਬਾਅਦ ਪ੍ਰਸ਼ਾਸਨ ਫੌਰਨ ਹਰਕਤ ਵਿੱਚ ਆਇਆ ਅਤੇ ਬੱਚੇ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਦੱਸਿਆ ਜਾ ਰਿਹਾ ਹੈ ਜਿਸ ਥਾਂ ‘ਤੇ ਬੱਚਾ
ਸੂਬੇ ਦੇ ਨੌਜਵਾਨਾਂ ਨੂੰ ਏਰੀਅਲ ਸਿਨੇਮੈਟੋਗ੍ਰਾਫੀ, ਫੋਟੋਗ੍ਰਾਫੀ, ਮੈਪਿੰਗ, ਨਿਗਰਾਨੀ ਅਤੇ ਖੇਤੀਬਾੜੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਭਵਿੱਖੀ ਅਤੇ ਉੱਭਰ ਰਹੀਆਂ ਡਰੋਨ ਤਕਨੀਕਾਂ ਦੀ ਸਿਖਲਾਈ ਪ੍ਰਦਾਨ ਕਰਨ ਲਈ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ.), ਰੋਪੜ ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਪੰਜਾਬ ਦੇ
ਬਿਉਰੋ ਰਿਪੋਰਟ: ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਵਿੱਚ 3 ਵਿਕਾਸ ਪ੍ਰੋਜੈਕਟ ਰੱਦ ਕਰ ਦਿੱਤੇ ਹਨ। ਇਸ ਦੇ ਲਈ ਕੇਂਦਰੀ ਏਜੰਸੀ ਵੱਲੋਂ ਪੰਜਾਬ ਵਿੱਚ ਕਿਸਾਨਾਂ ਦੁਆਰਾ ਲਗਾਤਾਰ ਕੀਤੇ ਜਾ ਰਹੇ ਧਰਨਿਆਂ ਦਾ ਹਵਾਲਾ ਦਿੱਤਾ ਜਾ ਰਿਹਾ ਹੈ। ਕੇਂਦਰੀ ਏਜੰਸੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹਾਈਵੇਅ ਲਈ ਜ਼ਮੀਨ ਐਕੁਆਇਰ ਕਰਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਹਰਿਆਲੀ ਨੂੰ ਵਧਾਉਣ ਸਬੰਧੀ ਕੀਤੇ ਐਲਾਨ ਤੋਂ ਇੱਕ ਦਿਨ ਬਾਅਦ ਹੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਬੌਟਲ ਪਾਮ ਦਾ ਬੂਟਾ ਲਗਾ ਕੇ “ਆਓ ਰੁਖ ਲਗਾਈਏ, ਧਰਤੀ ਮਾਂ ਨੂੰ ਬਚਾਈਏ” ਦੇ ਨਾਅਰੇ ਅਧੀਨ ਸੂਬਾ ਪੱਧਰੀ ਪੌਦੇ ਲਗਾਉਣ ਦੀ
ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਕਰਦਿਆਂ ਕਿਹਾ ਕਿ ਪਾਕਿਸਤਾਨ ਵਿੱਚਲੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦੀਦਾਰਿਆਂ ਦੇ ਲਈ ਨਨਕਾਣਾ ਸਾਹਿਬ ਦੇ ਵੀਜ਼ਾ ਔਨ ਅਰਾਇਵਲ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਖਤਮ ਕਰਕੇ ਅਧਾਰ ਕਾਰਡ ਨੂੰ ਮਾਨਤਾ ਦੇਣ ਤੇ ਉੱਥੇ ਦੋ