India Lok Sabha Election 2024 Punjab

ਅੰਮ੍ਰਿਤਪਾਲ ਦੇ ਸਹੁੰ ਚੁੱਕਣ ਦਾ ਪ੍ਰਬੰਧ ਕਰਵਾਉਣ ਲੋਕ ਸਭਾ ਦੇ ਸਪੀਕਰ : ਬੀਬੀ ਖਾਲੜਾ

 ਚੰਡੀਗੜ੍ਹ : ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਉਨ੍ਹਾਂ ਦੇ ਮਾਤਾ-ਪਿਤਾ ਨੇ ਆਸਾਨ ਦੇ ਡਿਬਰੂਗੜ੍ਹ ਜੇਲ੍ਹ ‘ਚ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅੰਮ੍ਰਿਤਪਾਲ ਦੇ ਮਾਤਾ – ਪਿਤਾ ਅਤੇ ਮਨੁੱਖੀ ਅਧਿਕਾਰਾਂ ਦੇ ਰਾਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਪਤਨੀ

Read More
Others

ਹੁਸ਼ਿਆਰਪੁਰ ‘ਚ ਟੈਂਕਰ ਪਲਟਣ ਨਾਲ 3 ਦੀ ਮੌਤ, ਖੁਰਾਲਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੀ ਸੀ ਸੰਗਤ

ਹੁਸ਼ਿਆਰਪੁਰ ‘ਚ ਬੀਤੀ ਰਾਤ ਗੜ੍ਹਸ਼ੰਕਰ ਦੇ ਨਾਲ ਲੱਗਦੇ ਪਿੰਡ ਤੋਰੋਵਾਲ ‘ਚ ਕੈਂਟਰ ਪਲਟਣ ਕਾਰਨ 3 ਲੋਕਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।  ਜਾਣਕਾਰੀ ਅਨੁਸਾਰ ਪਿੰਡ ਉਡਣ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਦੀ ਸੰਗਤ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਆ ਰਹੀ ਸੀ ਤਾਂ ਪਿੰਡ ਤੋਰੋਵਾਲ ਨੇੜੇ ਕੈਂਟਰ ਦੀ ਬ੍ਰੇਕ ਫੇਲ ਹੋ ਜਾਣ

Read More
Punjab

ਪੰਜਾਬ ਵਿੱਚ ਲਗਾਤਾਰ 4 ਦਿਨਾਂ ਤੋਂ ਤੇਜ਼ ਗਰਮੀ, 12 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਅਤੇ 8 ਵਿੱਚ ਆਰੇਂਜ ਅਲਰਟ

ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਅਗਲੇ 4 ਦਿਨਾਂ ਤੱਕ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਅੱਜ ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ ਅਤੇ 8 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.0 ਡਿਗਰੀ ਦਾ ਵਾਧਾ ਹੋਇਆ ਹੈ। ਅੱਜ ਤਾਪਮਾਨ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ।

Read More
Punjab

ਟਿੱਪਰ ਨੇ ਪਿਉ-ਪੁੱਤ ਨੂੰ ਦਰੜਿਆ, ਮੌਕੇ ‘ਤੇ ਹੋਈ ਮੌਤ, ਵਿਆਹ ਲਈ ਸਬਜ਼ੀ ਖਰੀਦਣ ਘਰ ਜਾ ਰਹੇ ਸਨ ਦੋਵੇਂ

ਪੰਜਾਬ ਦੇ ਜਲੰਧਰ ‘ਚ ਬੁੱਧਵਾਰ ਸਵੇਰੇ ਇਕ ਤੇਜ਼ ਰਫਤਾਰ ਟਿੱਪਰ ਨੇ ਬਾਈਕ ਸਵਾਰ ਪਿਓ-ਪੁੱਤ ਨੂੰ ਕੁਚਲ ਦਿੱਤਾ। ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਨਕੋਦਰ ਰੋਡ ‘ਤੇ ਖਾਲਸਾ ਸਕੂਲ ਨੇੜੇ ਵਾਪਰਿਆ। ਦੋਵਾਂ ਦੇ ਸਰੀਰ ਦੇ ਟੁਕੜੇ-ਟੁਕੜੇ ਕਰ ਦਿੱਤੇ ਗਏ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਉਨ੍ਹਾਂ ਨੂੰ ਇਕ ਪਾਸੇ ਕਰ ਲਿਆ। ਭਾਰਗਵ

Read More
Punjab

ਕੈਥਲ ’ਚ ਸਿੱਖ ਦੀ ਕੁੱਟਮਾਰ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਕੈਥਲ ਵਿਖੇ ਇੱਕ ਸਿੱਖ ਦੀ ਨਫ਼ਰਤੀ ਭਾਵਨਾ ਨਾਲ ਕੁੱਟਮਾਰ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਹੈ ਕਿ ਪੁਲਿਸ ਪ੍ਰਸ਼ਾਸਨ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖਿਲਾਫ ਕਨੂੰਨੀ ਕਾਰਵਾਈ ਕਰੇ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਘਟਨਾ ਨਾਲ ਸਮੁੱਚੇ ਸਿੱਖ ਜਗਤ ਦੀਆਂ ਭਾਵਨਾਵਾਂ

Read More
Punjab

CM ਮਾਨ ਦਾ ਸਰਕਾਰੀ ਨੌਕਰੀਆਂ ਨੂੰ ਲੈ ਕੇ ਵੱਡਾ ਬਿਆਨ, ਨੌਜਵਾਨਾਂ ’ਤੇ ਮਾਪਿਆਂ ਨੂੰ ਖ਼ਾਸ ਸਲਾਹ

ਬਿਊਰੋ ਰਿਪੋਰਟ (ਗੁਰਪ੍ਰੀਤ ਕੌਰ) – ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਦਾ ਝਾਂਸਾ ਦੇ ਕੇ ਨੌਜਵਾਨਾਂ ਕੋਲੋਂ ਰਿਸ਼ਵਤ ਲੈਣ ਵਾਲੇ ਸਰਕਾਰੀ ਮੁਲਾਜ਼ਮਾਂ ਬਾਰੇ ਵੱਡਾ ਬਿਆਨ ਦਿੱਤਾ ਹੈ। ਅੱਜ ਸੋਸ਼ਲ ਮੀਡੀਆ ’ਤੇ ਲਾਈਵ ਆ ਕੇ ਉਨ੍ਹਾਂ ਦੱਸਿਆ ਕਿ ਪੰਜਾਬ ਵਿਜੀਲੈਂਸ ਨੇ ਅੱਜ 2 ਪੁਲਿਸ ਮੁਲਾਜ਼ਮ ਗ੍ਰਿਫ਼ਤਾਰ ਕੀਤੇ ਹਨ ਜਿਨ੍ਹਾਂ ਨੇ 102 ਜਣਿਆਂ ਕੋਲੋਂ

Read More
Punjab

ਲੁਧਿਆਣਾ-ਧੂਰੀ ਰੇਲਵੇ ਲਾਈਨ ਦੇ ਕੰਮ ਦੌਰਾਨ ਵੱਡਾ ਹਾਦਸਾ; ਠੇਕੇਦਾਰ ਦੀ ਅਣਗਹਿਲੀ ਕਾਰਨ ਢਹਿ-ਢੇਰੀ ਹੋਏ 2 ਘਰ, ਮਲਬੇ ਹੇਠਾਂ ਦੱਬਿਆ ਨੌਜਵਾਨ

ਲੁਧਿਆਣਾ ਵਿੱਚ ਲੁਧਿਆਣਾ-ਧੂਰੀ ਰੇਲਵੇ ਲਾਈਨ ਨੂੰ ਡਬਲ ਕਰਨ ਦੇ ਚੱਲ ਰਹੇ ਪ੍ਰੋਜੈਕਟ ਦੌਰਾਨ ਠੇਕੇਦਾਰ ਦੀ ਅਣਗਹਿਲੀ ਕਾਰਨ ਰੇਲਵੇ ਟਰੈਕ ਦੇ ਕਿਨਾਰੇ ਸਥਿਤ ਦੋ ਮਕਾਨ ਢਹਿ ਗਏ। ਇਸ ਦੌਰਾਨ ਇੱਕ ਨੌਜਵਾਨ ਮਲਬੇ ਹੇਠ ਦੱਬ ਗਿਆ ਹੈ ਜਿਸ ਨੂੰ ਲੋਕਾਂ ਨੇ ਬੜੀ ਮੁਸ਼ਕਲ ਨਾਲ ਮਲਬੇ ਹੇਠੋਂ ਸੁਰੱਖਿਅਤ ਬਾਹਰ ਕੱਢਿਆ। ਜਾਣਕਾਰੀ ਅਨੁਸਾਰ ਠੇਕੇਦਾਰ ਵੱਲੋਂ ਨਵੀਂ ਵਿਛਾਈ ਰੇਲਵੇ ਲਾਈਨ

Read More
India

ਹੁਣ ਸਾਲ ’ਚ 2 ਵਾਰ ਹੋਣਗੇ ਯੂਨੀਵਰਸਿਟੀਆਂ ਤੇ ਕਾਲਜਾਂ ’ਚ ਦਾਖ਼ਲੇ; 2 ਵਾਰ ਪਲੇਸਮੈਂਟ ਡ੍ਰਾਈਵ, ਜੁਲਾਈ ਮਗਰੋਂ ਜਨਵਰੀ ’ਚ ਵੀ ਐਡਮਿਸ਼ਨ

ਯੁਨੀਵਰਸਿਟੀ ਵਿੱਚ ਪੜ੍ਹਨ ਦੀ ਚਾਹ ਰੱਖਣ ਵਾਲੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ ਹੈ ਕਿ ਹੁਣ ਸਾਲ ਵਿੱਚ ਦੋ ਵਾਰ ਯੂਨੀਵਰਸਿਟੀਆਂ ਤੇ ਕਾਲਜਾਂ ਵਿੱਚ ਦਾਖ਼ਲਾ ਲੈਣ ਦਾ ਮੌਕਾ ਮਿਲੇਗਾ। ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਯਾਨੀ UGC ਨੇ ਸਾਲ ਵਿੱਚ ਦੋ ਵਾਰ ਯੂਨੀਵਰਸਿਟੀਆਂ ਅਤੇ ਉੱਚ ਸਿੱਖਿਆ ਸੰਸਥਾਵਾਂ ਵਿੱਚ ਦਾਖਲੇ ਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਮਨਜ਼ੂਰੀ ਦਿੱਤੀ ਹੈ। ਯੂਜੀਸੀ ਦੇ ਚੇਅਰਮੈਨ ਜਗਦੀਸ਼

Read More
Khetibadi Punjab

ਪੰਜਾਬ ਦੇ ਕਿਸਾਨਾਂ ਨੂੰ ਮਿਲੇਗੀ 8 ਘੰਟੇ ਨਿਰਵਿਘਨ ਬਿਜਲੀ – ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਵਿੱਚ ਅੱਜ ਤੋਂ ਝੋਨੇ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਅਜਿਹੇ ਵਿੱਚ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਬਿਜਲੀ ਮਿਲਣੀ ਚਾਹੀਦੀ ਹੈ। ਇਸ ਦੇ ਸਬੰਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਹਰ ਮੁੱਦੇ ‘ਤੇ ਵਿਸਥਾਰ ਨਾਲ

Read More