ਸੜਕ ਹਾਦਸੇ ’ਚ ਸੇਵਾਮੁਕਤ ASI ਦੀ ਮੌਤ, ਤਿੰਨ ਜ਼ਖ਼ਮੀ
- by Preet Kaur
- May 4, 2024
- 0 Comments
ਬੀਤੇ ਦਿਨ ਸ਼ਾਮੀਂ ਟਾਂਡਾ ਸ੍ਰੀਹਰਗੋਬਿੰਦਪੁਰ ਰੋਡ ’ਤੇ ਬਿਆਸ ਦਰਿਆ ਪੁਲ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਸੇਵਾਮੁਕਤ ਏਐਸਆਈ ਰਘਵੀਰ ਸਿੰਘ ਦੀ ਮੌਤ ਹੋ ਗਈ ਜਦਕਿ ਤਿਨ ਹੋਰ ਵਿਅਕਤੀ ਜ਼ਖ਼ਮੀ ਹੋਏ ਹਨ। ਹਾਦਸਾ ਦੋ ਕਾਰਾਂ ਦੀ ਟੱਕਰ ਹੋਣ ਕਾਰਨ ਵਾਪਰਿਆ ਹੈ। ਇੱਕ ਕਾਰ ਸੜਕ ਦੇ ਕਿਨਾਰੇ ਪਲਟ ਗਈ। ਜ਼ਖ਼ਮੀ ਰਘਵੀਰ ਸਿੰਘ ਵਾਸੀ ਟਾਂਡੀ
ਮਈ ਮਹੀਨਾ ਚੜ੍ਹਦਿਆਂ ਮੂਸੇਵਾਲਾ ਦੀ ਮਾਤਾ ਦਾ ਛਲਕਿਆ ਦਰਦ, ਲਿਖੀ ਭਾਵੁਕ ਕਰ ਦੇਣ ਵਾਲੀ ਪੋਸਟ
- by Preet Kaur
- May 4, 2024
- 0 Comments
ਬਿਉਰੋ ਰਿਪੋਰਟ – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਬਾਰੇ ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਦੇ ਬਿਆਨਾਂ ਤੋਂ ਬਾਅਦ ਮਾਤਾ ਚਰਨ ਕੌਰ ਨੇ ਪੋਸਟ ਸ਼ੇਅਰ ਕਰਕੇ ਇੱਕ ਵਾਰ ਫਿਰ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਦੀ ਮੌਤ ’ਤੇ ਅਫ਼ਸੋਸ ਜ਼ਾਹਰ ਕੀਤਾ ਹੈ। ਦਰਅਸਲ ਇਸੇ ਮਹੀਨੇ 29 ਤਰੀਕ (29 May) ਨੂੰ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ।
ਨਿੱਝਰ ਕਤਲਕਾਂਡ ‘ਚ 3 ਮੁਲਜ਼ਮ ਗ੍ਰਿਫਤਾਰ! ਲਾਰੈਂਸ ਗੈਂਗ ਨਾਲ ਸਬੰਧ!
- by Khushwant Singh
- May 4, 2024
- 0 Comments
ਪੁਲਿਸ ਨੇ ਤਿੰਨਾਂ ਨੂੰ ਐਂਡਮੰਟਨ ਸ਼ਹਿਰ ਤੋਂ ਫੜਿਆ
ਅਮਿਤ ਸ਼ਾਹ ਦੇ ਐਡਿਟ ਕੀਤੇ ਵੀਡੀਓ ਮਾਮਲੇ ‘ਚ ਪੁਲਿਸ ਦੀ ਕਾਰਵਾਈ ਜਾਰੀ, ਇੱਕ ਨੂੰ ਕੀਤਾ ਗ੍ਰਿਫਤਾਰ
- by Manpreet Singh
- May 3, 2024
- 0 Comments
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਦੇ ਐਡਿਟ ਕੀਤੇ ਵੀਡੀਓ ਮਾਮਲੇ ਵਿੱਚ ਦਿੱਲੀ ਪੁਲਿਸ (Delhi Police) ਨੇ ਕਾਰਵਾਈ ਕਰਦਿਆਂ ਹੋਇਆ ਪਹਿਲੀ ਗ੍ਰਿਫ਼ਤਾਰੀ ਕੀਤੀ ਹੈ। ਇਸ ਮਾਮਲੇ ਵਿੱਚ ਅਰੁਣ ਰੈਡੀ ਨਾਮ ਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਅਰੁਣ ਰੈੱਡੀ ਸਪਿਰਿਟ ਆਫ ਕਾਂਗਰਸ ਨਾਂ ਨਾਲ ਟਵਿੱਟਰ ਅਕਾਊਂਟ ਚਲਾ ਰਿਹਾ ਸੀ।
ਕੌਮੀ ਇਨਸਾਫ ਮੋਰਚੇ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ! ਹਾਈ ਕੋਰਟ ਦੇ ਫੈਸਲੇ ‘ਤੇ ਰੋਕ ਲਗਾਈ
- by Manpreet Singh
- May 3, 2024
- 0 Comments
ਬਿਉਰੋ ਰਿਪੋਰਟ – ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਮੁਹਾਲੀ ਅਤੇ ਚੰਡੀਗੜ੍ਹ ਦੀ ਸਰਹੱਦ ‘ਤੇ ਲੱਗੇ ਕੌਮੀ ਇਨਸਾਫ ਮੋਰਚੇ ਨੂੰ ਲੈਕੇ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਇਕ ਹਫਤੇ ਦੇ ਅੰਦਰ ਮੋਰਚੇ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਸਨ, ਜਿਸ ਦੇ ਖਿਲਾਫ ਪੰਜਾਬ ਅਤੇ ਚੰਡੀਗੜ੍ਹ ਪੁਲਿਸ ਨੇ ਸੁਪਰੀਮ ਕੋਰਟ ਦਾ ਰੁੱਖ ਕੀਤਾ ਸੀ।