ਸੁਖਬੀਰ ਬਾਦਲ ਨੇ ਕੋਰ ਕਮੇਟੀ ਭੰਗ ਕਰਕੇ ਇੱਕ ਹੋਰ ਤਾਨਾਸ਼ਾਹੀ ਫਰਮਾਨ ਸੁਣਾਇਆ: ਗੁਰਪ੍ਰਤਾਪ ਸਿੰਘ ਵਡਾਲਾ
- by Preet Kaur
- July 23, 2024
- 0 Comments
ਚੰਡੀਗੜ੍ਹ: ਅਕਾਲੀ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਤਿਆਗ ਦੀ ਭਾਵਨਾ ਦਿਖਾਉਣ ਬਜਾਏ ਕੋਰ ਕਮੇਟੀ ਭੰਗ ਕਰਕੇ ਇੱਕ ਹੋਰ ਤਾਨਾਸ਼ਾਹੀ ਫਰਮਾਨ ਸੁਣਾ ਦਿੱਤਾ ਹੈ ਜੋ ਕਿ ਇੱਕ ਮੰਦਭਾਗਾ ਫੈਸਲਾ ਕਿਹਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸੁਧਾਰ ਲਹਿਰ ਸੁਖਬੀਰ ਸਿੰਘ ਬਾਦਲ ਇਸ ਫੈਸਲੇ ਦੀ ਨਿੰਦਾ ਕਰਦੀ
ਪੇਸ਼ੀ ਲਈ ਕੈਦੀ ਨੂੰ ਲਿਆਏ ਕਾਂਸਟੇਬਲ ਦੀ ਅਦਾਲਤ ’ਚ ਮੌਤ! AK-47 ਤੋਂ ਚੱਲੀਆਂ ਗੋਲ਼ੀਆਂ
- by Preet Kaur
- July 23, 2024
- 0 Comments
ਬਿਉਰੋ ਰਿਪੋਰਟ – ਨਵਾਂ ਸ਼ਹਿਰ ਦੀ ਨਵੀਂ ਅਦਾਲਤ ਵਿੱਚ ਉਸ ਸਮੇਂ ਅਫ਼ਰਾ-ਤਫ਼ਰੀ ਮੱਚ ਗਈ ਜਦੋਂ ਗੋਲ਼ੀ ਚੱਲਣ ਦੀ ਅਵਾਜ਼ ਸੁਣਾਈ ਦਿੱਤੀ। ਇਸ ਦੇ ਬਾਅਦ ਪਤਾ ਚੱਲਿਆ ਕਿ ਇੱਕ ਮੁਲਜ਼ਮ ਨੂੰ ਕੋਰਟ ਵਿੱਚ ਪੇਸ਼ੀ ’ਤੇ ਲਿਜਾਉਣ ਵੇਲੇ ਇੱਕ ਹੈਡਕਾਂਸਟੇਬਲ ਦੀ ਸ਼ੱਕੀ ਹਾਲਤ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਜਾਣਕਾਰੀ ਦੇ ਮੁਤਾਬਿਕ ਨਵਾਂ ਸ਼ਹਿਰ ਦੇ
ਕੇਂਦਰੀ ਬਜਟ ’ਚ ਪੰਜਾਬ ਤੇ ਖੇਤੀਬਾੜੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਤੇ ਅੱਖੋਂ ਪਰੋਖੇ ਕੀਤਾ: ਸੰਧਵਾਂ
- by Preet Kaur
- July 23, 2024
- 0 Comments
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਨੂੰ ਕੇਂਦਰੀ ਬਜਟ ਨੂੰ ਸਮਾਜ ਦੇ ਸਾਰੇ ਵਰਗਾਂ ਲਈ ਵੱਡੀ ਨਿਰਾਸ਼ਾ ਕਰਾਰ ਦਿੰਦਿਆਂ ਕਿਹਾ ਕਿ ਅੱਜ ਐਲਾਨੇ ਕੇਂਦਰੀ ਬਜਟ ਵਿੱਚ ਦੇਸ਼ ਦੇ ਧੁਰੇ ਵਜੋਂ ਜਾਣੇ ਜਾਂਦੇ ਪੰਜਾਬ ਅਤੇ ਖੇਤੀਬਾੜੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਅਤੇ ਅੱਖੋਂ ਪਰੋਖੇ ਕਰ ਦਿੱਤਾ ਗਿਆ ਹੈ। ਸਪੀਕਰ ਨੇ ਕਿਹਾ ਕਿ ਨਿਰਮਲਾ
ਬਜਟ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ! 1 ਅਗਸਤ ਨੂੰ ਫੂਕੇ ਜਾਣਗੇ BJP ਦੇ ਪੁਤਲੇ, 18 ਤੇ 19 ਨੂੰ ਕਿਸਾਨ ਮਹਾਪੰਚਾਇਤ
- by Preet Kaur
- July 23, 2024
- 0 Comments
ਨਵੀਂ ਦਿੱਲੀ: ਅੱਜ ਨਵੀਂ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਮੀਟਿੰਗ ਹੋਈ ਜਿਸ ਵਿੱਚ ਫੈਸਲਾ ਕੀਤਾ ਗਿਆ ਕਿ 18 ਅਤੇ 19 ਅਗਸਤ ਨੂੰ ਤਿਰਚੀ, ਤਾਮਿਲਨਾਡੂ ਵਿੱਚ ਕਿਸਾਨ ਮਹਾਪੰਚਾਇਤ ਕੀਤੀ ਜਾਵੇਗੀ ਤੇ ਇਸ ਵੱਡੀ ਰੈਲੀ ਵਿੱਚ ਸਾਰੇ ਆਗੂ ਸ਼ਮੂਲੀਅਤ ਕਰਨਗੇ। ਦੋਵਾਂ ਮੋਰਚਿਆਂ ਵੱਲੋਂ ਦਿੱਤੇ ਜਾਣ ਵਾਲੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ)
ਅਕਾਲੀ ਦਲ ਦੀ ਕੋਰ ਕਮੇਟੀ ਭੰਗ! ਅਕਾਲ ਤਖ਼ਤ ’ਤੇ ਪੇਸ਼ ਹੋਣ ਤੋਂ ਪਹਿਲਾਂ ਸੁਖਬੀਰ ਬਾਦਲ ਦਾ ਫੈਸਲਾ
- by Preet Kaur
- July 23, 2024
- 0 Comments
ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਅਚਾਨਕ ਕੋਰ ਕਮੇਟੀ ਭੰਗ ਕਰ ਦਿੱਤੀ ਹੈ। ਪਾਰਟੀ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਇਸ ਸਬੰਧੀ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ। ਇਸ ਤੋਂ ਬਾਅਦ ਪਾਰਟੀ ਦੇ ਬੁਲਾਰੇ ਡਾ. ਦਲਜੀਤ ਚੀਮਾ ਨੇ ਵੀਡੀਓ ਜ਼ਰੀਏ ਇਸ ਦਾ ਕਾਰਨ ਸਪਸ਼ਟ ਕੀਤਾ ਹੈ। Shiromani Akali Dal core committee dissolved. — Shiromani Akali
ਸੁਪਰੀਮ ਕੋਰਟ ਦਾ ਵੱਡਾ ਫੈਸਲਾ! ਦੁਬਾਰਾ ਨਹੀਂ ਹੋਵੇਗੀ NEET UG ਦੀ ਪ੍ਰੀਖਿਆ
- by Preet Kaur
- July 23, 2024
- 0 Comments
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਵਿਵਾਦਿਤ NEET UG 2024 ਨਾਲ ਸਬੰਧਿਤ ਪਟੀਸ਼ਨਾਂ ’ਤੇ ਆਪਣਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ NEET-UG ਪ੍ਰੀਖਿਆ 2024 ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਮੰਗਲਵਾਰ (23 ਜੁਲਾਈ) ਨੂੰ ਆਪਣੇ ਫੈਸਲੇ ’ਚ ਕਿਹਾ ਕਿ ਪ੍ਰੀਖਿਆ ਵਿੱਚ ਖ਼ਾਮੀਆਂ ਦੇ ਪੁਖ਼ਤਾ ਸਬੂਤ ਨਹੀਂ ਮਿਲੇ ਹਨ। ਪ੍ਰੀਖਿਆ ਰੱਦ ਕਰਨ
ਮੁਹਾਲੀ ’ਚ ਡਾਇਰੀਆ ਤੇ ਹੈਜ਼ੇ ਦਾ ਖਤਰਾ! ਹੁਣ ਤੱਕ 21 ਮਰੀਜ਼ ਆਏ ਸਾਹਮਣੇ, ਡੀਸੀ ਵੱਲੋਂ ਜਾਂਚ ਦੇ ਹੁਕਮ
- by Preet Kaur
- July 23, 2024
- 0 Comments
ਬਿਉਰੋ ਰਿਪੋਰਟ: ਬਰਸਾਤ ਦੇ ਮੌਸਮ ਦੌਰਾਨ ਪਾਣੀ ਦੇ ਪ੍ਰਦੂਸ਼ਣ ਕਾਰਨ ਮੁਹਾਲੀ ਵਿੱਚ ਡਾਇਰੀਆ ਅਤੇ ਹੈਜ਼ੇ ਦੇ ਮਰੀਜ਼ਾਂ ਦੀ ਗਿਣਤੀ ਵਧਣ ਲੱਗੀ ਹੈ। ਹੁਣ ਤੱਕ ਹੈਜ਼ੇ ਦੇ 20 ਅਤੇ ਡਾਇਰੀਆ ਦਾ ਇੱਕ ਕੇਸ ਸਾਹਮਣੇ ਆਇਆ ਹੈ। ਜਿਨ੍ਹਾਂ ਵਿੱਚੋਂ ਡਾਇਰੀਆ ਦੇ 8 ਅਤੇ ਹੈਜ਼ੇ ਦੇ 1 ਮਰੀਜ਼ ਮੁਹਾਲੀ ਦੇ ਹਸਪਤਾਲ ਵਿੱਚ ਇਲਾਜ ਅਧੀਨ ਹਨ। ਮੁਹਾਲੀ ਦੇ ਪਿੰਡ
