Punjab

ਪੰਜਾਬ ਦੇ 9 ਜ਼ਿਲ੍ਹਿਆਂ ‘ਚ ਮੀਂਹ ਦਾ ਔਰੇਂਜ ਅਲਰਟ

ਮੁਹਾਲੀ : ਪੰਜਾਬ ਵਿੱਚ ਮੀਂਹ ਨੂੰ ਲੈ ਕੇ ਅੱਜ ਐਤਵਾਰ ਨੂੰ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਅਤੇ 1 ਜੁਲਾਈ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਵੱਲੋਂ ਜਾਰੀ ਅਲਰਟ ਤੋਂ ਬਾਅਦ, ਵਸਨੀਕਾਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ। ਅਗਲੇ

Read More
India Sports

ਟੀ-20: 17 ਸਾਲਾਂ ਬਾਅਦ ਭਾਰਤ ਮੁੜ ਬਣਿਆ ਵਿਸ਼ਵ ਚੈਂਪੀਅਨ, ਦੱਖਣੀ ਅਫਰੀਕਾ ਨੂੰ ਹਰਾ ਕੇ ਦੂਜੀ ਵਾਰ T20 ਵਿਸ਼ਵ ਚੈਂਪੀਅਨ ਬਣਿਆ

ਦਿੱਲੀ  : ਭਾਰਤ ਨੇ ICC T20 ਵਿਸ਼ਵ ਕੱਪ ਦੇ ਫਾਈਨਲ ਵਿੱਚ ਦੱਖਣੀ ਅਫਰੀਕਾ ਨੂੰ ਹਰਾ ਕੇ ਦੂਜੀ ਵਾਰ T20 ਵਿਸ਼ਵ ਕੱਪ ਦਾ ਖਿਤਾਬ ਜਿੱਤ ਲਿਆ ਹੈ। ਭਾਰਤੀ ਟੀਮ ਨੇ ਇਸ ਤੋਂ ਪਹਿਲਾਂ ਸਾਲ 2007 ਵਿੱਚ ਵਿਸ਼ਵ ਕੱਪ ਜਿੱਤਿਆ ਸੀ। ਭਾਰਤ ਦੀ ਜਿੱਤ ਦਾ ਹੀਰੋ ਵਿਰਾਟ ਕੋਹਲੀ ਰਿਹਾ, ਜਿਸ ਨੇ 76 ਦੌੜਾਂ ਦੀ ਪਾਰੀ ਖੇਡੀ। ਉਸ

Read More
Punjab

ਮੁੱਖ ਮੰਤਰੀ ਬਣਨ ਦਾ ਮਤਲਬ ਕੋਈ ਖੁਦਾ ਬਣਨਾ ਨਹੀਂ, ਸਮਾਂ ਕਦੇ ਵੀ ਪਲਟ ਸਕਦਾ – ਖਹਿਰਾ

ਪੰਜਾਬ ਦੇ ਮੁੱਖ ਭਗਵੰਤ ਮਾਨ ਵੱਲੋਂ ਸੁਖਪਾਲ ਖਹਿਰਾ ਬਾਰੇ ਕੀਤੀ ਟਿੱਪਣੀ ਤੋਂ ਬਾਅਦ ਖਹਿਰਾ ਨੇ ਵੀਡੀਓ ਪਾ ਕੇ ਕਿਹਾ ਹੈ ਕਿ ਮੈਨੂੰ ਪੰਜਾਬ ਉੱਤੇ ਤਰਸ ਆ ਰਿਹਾ ਹੈ ਕਿ ਪੰਜਾਬ ਦੀ ਵਾਗਡੋਰ ਅੱਜ ਇਕ ਸ਼ਰਾਬੀ ਦੇ ਹੱਥ ਵਿੱਚ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਬੋਲਣ ਦਾ ਬਿਲਕੁਲ ਵੀ ਪਤਾ ਨਹੀਂ ਹੈ। ਇਹ ਹੋਰਾਂ ਦੇ

Read More
Punjab

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ

ਪੰਜਾਬ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਖੁਫੀਆ ਸੂਚਨਾਵਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਦੋ ਵੱਖ-ਵੱਖ ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ 30000 ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ

Read More
Punjab

ਗੁਰਦਾਸ ਮਾਨ ਨੂੰ ਮਿਲੀ ਰਾਹਤ ਨੂੰ ਹਾਈਕੋਰਟ ਨੇ ਰੱਖਿਆ ਬਰਕਰਾਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਦਿੱਤੀ ਰਾਹਤ ਨੂੰ ਬਰਕਰਾਰ ਰੱਖਿਆ ਹੈ। ਗੁਰਦਾਸ ਮਾਨ ‘ਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਅਰੋਪ ਲੱਗੇ ਸਨ, ਜਿਨ੍ਹਾਂ ਨੂੰ ਹਾਈ ਕੋਰਟ ਨੇ ਖ਼ਾਰਜ ਕਰ ਦਿੱਤਾ ਸੀ, ਜਿਸ ਨੂੰ ਹੁਣ ਹਾਈ ਕੋਰਟ ਨੇ ਬਰਕਰਾਰ ਰੱਖਿਆ ਹੈ। ਦੱਸ ਦੇਈਏ ਕਿ ਗੁਰਦਾਸ ਮਾਨ ਉੱਪਰ ਦੋਸ਼

Read More