ਫਰੀਦਕੋਟ ਦੀ ਲੜਕੀ ਨੇ ਕੈਨੇਡਾ ‘ਚ ਪੰਜਾਬੀਆਂ ਦਾ ਵਧਾਇਆ ਮਾਣ
- by Manpreet Singh
- May 3, 2024
- 0 Comments
ਫਰੀਦਕੋਟ (Faridkot) ਦੀ ਲੜਕੀ ਨੇ ਕੈਨੇਡਾ (Canada) ਵਿੱਚ ਪੰਜਾਬ ਦਾ ਨਾਂ ਉੱਚਾ ਕਰਦਿਆਂ ਅਫਸਰ ਦਾ ਅਹੁਦਾ ਹਾਸਲ ਕੀਤਾ ਹੈ। ਕੋਮਲਪ੍ਰੀਤ ਕੌਰ ਡੋਗਰ ਬਸਤੀ ਫਰੀਦਕੋਟ ਦੀ ਰਹਿਣ ਵਾਲੀ ਹੈ। ਉਹ 2014 ਵਿੱਚ ਪੜ੍ਹਾਈ ਕਰਨ ਲਈ ਕੈਨੇਡਾ ਗਈ ਸੀ, ਜਿਸ ਨੇ ਹੁਣ ਕਰੈਕਸ਼ਨ ਅਫਸਰ ਦਾ ਅਹੁਦਾ ਹਾਸਲ ਕਰਕੇ ਪੰਜਾਬੀਆਂ ਦਾ ਮਾਣ ਵਧਾਇਆ ਹੈ। ਕੋਮਲਪ੍ਰੀਤ ਦੀ ਇਸ ਸ਼ਾਨਦਾਰ
ਭਾਰਤੀ-ਅਮਰੀਕੀ ਅੰਮ੍ਰਿਤਸਰ ਦੀ ਬਦਲਣਗੇ ਤਸਵੀਰ, ਕਰੋੜਾਂ ਰੁਪਏ ਦੇਣ ਦਾ ਕੀਤਾ ਵਾਅਦਾ
- by Manpreet Singh
- May 3, 2024
- 0 Comments
ਅਮਰੀਕਾ(America) ਵਿੱਚ ਰਹਿੰਦੇ ਭਾਰਤੀ ਭਾਈਚਾਰੇ ਵੱਲੋਂ ਇੱਕ ਨਵੀਂ ਪਹਿਲ ਕਰਦਿਆਂ ਅੰਮ੍ਰਿਤਸਰ (Amritsar) ਦੇ ਵਿਕਾਸ ਲਈ 100 ਕਰੋੜ ਡਾਲਰ ਦਾਨ ਕਰਨ ਦਾ ਐਲਾਨ ਕੀਤਾ ਹੈ। ਯੂਐਸ-ਇੰਡੀਆ ਰਣਨੀਤਕ ਭਾਈਵਾਲੀ ਫੋਰਮ ਅਮਰੀਕਾ ਵਿੱਚ ਰਹਿ ਰਹੇ ਭਾਰਤੀਆਂ ਦੇ ਇੱਕ ਸਮੂਹ ਨੇ ‘ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ’ ਦੇ ਨਾਲ, ਮੈਰੀਲੈਂਡ ਵਾਸ਼ਿੰਗਟਨ ਵਿੱਚ ਮੀਟਿੰਗ ਕਰ ਅੰਮ੍ਰਿਤਸਰ ਦੇ ਵਿਕਾਸ
‘ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ’ਚ RSS ਆਗੂ ਨਾਲ ਮੀਟਿੰਗ!’ ‘ਫਿਰ ਲਿਆ ਚੋਣ ਲੜਨ ਦਾ ਫੈਸਲਾ!’
- by Preet Kaur
- May 3, 2024
- 0 Comments
ਖਡੂਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੀ ਟੀਮ ਦੇ ਸਾਥੀਆਂ ਨੂੰ ਕਿਸੇ ਵੀ ਥਾਂ ’ਤੇ ਡਿਬੇਟ ਕਰਨ ਦੀ ਖੁੱਲੀ ਚੁਣੌਤੀ ਦਿੰਦੇ ਹੋਏ RSS ਨਾਲ ਲਿੰਕ ਕਰ ਕੇ ਗੰਭੀਰ ਇਲਜ਼ਾਮ ਲਗਾਏ ਹਨ। ਵਲਟੋਹਾ ਨੇ ਕਿਹਾ ਮੈਂ ਪਰਿਵਾਰ ਨੂੰ ਮਹੀਨਾ ਪਹਿਲਾਂ ਹੀ ਦੱਸਿਆ ਕਿ ਮੈਂ ਚੋਣ ਮੈਦਾਨ ਵਿੱਚ
65 ਸਾਲ ਦੀ ਉਮਰ ਵਿੱਚ ਸੇਵਾਮੁਕਤ ਹੋਣਗੇ ਅਧਿਆਪਕ : ਚੰਡੀਗੜ੍ਹ ਪ੍ਰਸ਼ਾਸਨ
- by Gurpreet Singh
- May 3, 2024
- 0 Comments
ਪੰਜਾਬ ਅਤੇ ਹਰਿਆਣਾ ਹਾਈਕੋਰਟ ਅੱਗੇ ਚੰਡੀਗੜ੍ਹ ਪ੍ਰਸ਼ਾਸਨ ਨੇ ਇਹ ਵਾਅਦਾ ਕੀਤਾ ਹੈ ਕਿ ਯੂਟੀ ਦੇ ਸਰਕਾਰੀ ਅਧਿਆਪਕਾਂ ਨੂੰ 65 ਸਾਲ ਦੀ ਉਮਰ ਤੱਕ ਸੇਵਾ ਵਿੱਚ ਜਾਰੀ ਰੱਖਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਹ ਵਚਨਬੱਧਤਾ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਨਾਲ ਸਬੰਧਤ ਯੂਟੀ ਦੀ ਪਟੀਸ਼ਨ ‘ਤੇ ਆਈ ਹੈ। ਜਦੋਂ ਇਹ ਮਾਮਲਾ ਜਸਟਿਸ ਦੀਪਕ ਸਿੱਬਲ ਅਤੇ ਜਸਟਿਸ ਦੀਪਕ
Weather Update – ਇੱਕ ਵਾਰ ਫਿਰ ਪਵੇਗਾ ਮੀਂਹ! ਕੱਲ੍ਹ ਤੋਂ ਬਦਲੇਗਾ ਮੌਸਮ, ਅੱਜ ਤੋਂ ਹੀ ਘਟਿਆ ਤਾਪਮਾਨ
- by Preet Kaur
- May 3, 2024
- 0 Comments
ਚੰਡੀਗੜ੍ਹ ਵਾਸੀਆਂ ਨੂੰ ਇੱਕ ਵਾਰ ਫਿਰ ਤੋਂ ਬਦਲਦੇ ਮੌਸਮ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਚੰਡੀਗੜ੍ਹ ਵਿੱਚ ਕੱਲ੍ਹ, ਯਾਨੀ ਸ਼ਨੀਵਾਰ ਤੋਂ ਮੌਸਮ ਇੱਕ ਵਾਰ ਫਿਰ ਬਦਲ ਜਾਵੇਗਾ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ ਕੱਲ੍ਹ ਬੱਦਲਵਾਈ ਰਹੇਗੀ। ਇਸ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ। ਕੁਝ ਖੇਤਰਾਂ ਵਿੱਚ ਬੱਦਲਾਂ ਵਿੱਚ ਹਲਕੀ ਗਰਜ ਵੀ
‘ਰਾਹੁਲ ਗਾਂਧੀ ਚਾਹੁੰਦੇ ਸਨ ਬੇਅੰਤ ਸਿੰਘ ਦਾ ਪਰਿਵਾਰ ਕਾਤਲਾਂ ਨੂੰ ਮੁਆਫ਼ ਕਰੇ, ਮੈਂ ਮਨਾ ਕਰ ਦਿੱਤਾ!’
- by Preet Kaur
- May 3, 2024
- 0 Comments
ਬਿਉਰੋ ਰਿਪੋਰਟ – ਲੁਧਿਆਣਾ ਤੋਂ ਬੀਜੇਪੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ 3 ਬਿਆਨ ਦੇ ਕੇ ਇੱਕ ਹੀ ਤੀਰ ਨਾਲ 3 ਸਿਆਸੀ ਨਿਸ਼ਾਨੇ ਲਗਾਉਣ ਦੀ ਕੋਸ਼ਿਸ਼ ਕੀਤੀ ਹੈ। ਇੱਕ ਟੀਵੀ ਇੰਟਰਵਿਊ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਮੈਨੂੰ ਰਾਹੁਲ ਗਾਂਧੀ ਅਤੇ ਹੋਰ ਕਾਂਗਰਸੀ ਆਗੂਆਂ ਨੇ ਬੇਅੰਤ ਸਿੰਘ ਦੇ ਮੁਲਜ਼ਮਾਂ ਨੂੰ ਮੁਆਫ਼ ਕਰਨ ਦੀ ਅਪੀਲ ਕੀਤੀ ਸੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸੰਤ ਸੀਚੇਵਾਲ ਨੂੰ ਮਿਲੇ
- by Gurpreet Singh
- May 3, 2024
- 0 Comments
ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਅੱਜ ਪੰਜਾਬ ‘ਚ ‘ਆਪ’ ਦੇ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਨੂੰ ਮਿਲਣ ਪਹੁੰਚੇ। ਉਨ੍ਹਾਂ ਨਾਲ ਸ਼ਾਹਕੋਟ ਹਲਕੇ ਦੇ ਸਾਬਕਾ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਵੀ ਮੌਜੂਦ ਸਨ। ਚੰਨੀ ਤੋਂ ਸੀਚੇਵਾਲ ਪਹੁੰਚ ਕੇ ਹਲਕਾ ਸ਼ਾਹਕੋਟ, ਨਕੋਦਰ, ਮਹਿਤਪੁਰ ਅਤੇ ਹੋਰ ਦਿਹਾਤੀ ਖੇਤਰਾਂ ਵਿੱਚ ਆ