ਬਜਟ 2024: ਮੋਦੀ ਸਰਕਾਰ ਵੱਲੋਂ ਔਰਤਾਂ ਨੂੰ ਵੱਡਾ ਤੋਹਫਾ
- by Gurpreet Singh
- July 23, 2024
- 0 Comments
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ ਔਰਤਾਂ ਤੇ ਲੜਕੀਆਂ ਨੂੰ ਲਾਭ ਪਹੁੰਚਾਉਣ ਵਾਲੀਆਂ ਯੋਜਨਾਵਾਂ ਲਈ ਤਿੰਨ ਲੱਖ ਕਰੋੜ ਰੁਪਏ ਰੱਖੇ ਗਏ ਹਨ। ਉਤਰ ਪੂਰਬ ਖੇਤਰ ਵਿਚ ਇੰਡੀਆ ਪੋਸਟ ਪੇਮੈਂਟ ਬੈਂਕ ਦੀਆਂ ਸੌ ਤੋਂ ਵੱਧ ਸ਼ਾਖਾਵਾਂ ਖੋਲ੍ਹੀਆਂ ਜਾਣਗੀਆਂ। ਨਿੱਜੀ ਸੈਕਟਰ ਨੂੰ ਹਰ ਖੇਤਰ ਵਿਚ ਸਰਕਾਰ ਦੀਆਂ ਯੋਜਨਾਵਾਂ ਜ਼ਰੀਏ ਮਦਦ ਕੀਤੀ ਜਾਵੇਗੀ। ਵਿੱਤ
ਕੇਂਦਰੀ ਬਜਟ ਵਿੱਚ TAX ਸਲੈਬ ਵਿੱਚ ਵੱਡਾ ਬਦਲਾਅ,17,500 ਰੁਪਏ ਦੀ ਹੋਵੇਗੀ ਬਚਤ
- by Khushwant Singh
- July 23, 2024
- 0 Comments
ਨਵੇਂ ਟੈਕਸ ਰਿਜੀਮ ਵਿੱਚ ਸਟੈਂਡਰਨ ਡਿਡਕਸ਼ਨ 50 ਹਜ਼ਾਰ ਤੋਂ ਵਧਾ ਕੇ 75 ਹਜ਼ਾਰ ਕਰ ਦਿੱਤੀ ਗਈ ਹੈ
Union Budget 2024 LIVE : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਪੇਸ਼ ਕਰ ਰਹੀ ਹੈ ਬਜਟ…
- by Gurpreet Singh
- July 23, 2024
- 0 Comments
ਦਿੱਲੀ : ਵਿੱਤ ਮੰਤਰੀ ਨਿਰਮਲਾ ਸੀਤਾਰਮ ਅੰਤਰਿਮ ਬਜਟ ਪੇਸ਼ ਕਰ ਰਹੀ ਹੈ। ਵਿੱਤ ਮੰਤਰੀ ਦਾ ਇਹ ਲਗਾਤਾਰ 7ਵਾਂ ਬਜਟ ਹੈ। ਉਨ੍ਹਾਂ ਸਵੇਰੇ 11.03 ਵਜੇ ਆਪਣਾ ਭਾਸ਼ਣ ਸ਼ੁਰੂ ਕੀਤਾ। ਉਨ੍ਹਾਂ ਕਿਹਾ ਕਿ ‘ਭਾਰਤ ਦੀ ਅਰਥਵਿਵਸਥਾ ਲਗਾਤਾਰ ਵਧੀਆ ਪ੍ਰਦਰਸ਼ਨ ਕਰ ਰਹੀ ਹੈ, ਅਤੇ ਭਵਿੱਖ ਵਿੱਚ ਵੀ ਇਸ ਦੇ ਜਾਰੀ ਰਹਿਣ ਦੀ ਉਮੀਦ ਹੈ। ਮਹਿੰਗਾਈ ਲਗਾਤਾਰ ਕਾਬੂ ਹੇਠ
ਅਗਲੇ 12 ਮਹੀਨਿਆਂ ਵਿੱਚ ਕਈ ਵਾਰ ਟੈਰਿਫ ਵਧਾਉਣਗੀਆਂ ਟੈਲੀਕਾਮ ਕੰਪਨੀਆਂ
- by Gurpreet Singh
- July 23, 2024
- 0 Comments
ਦਿੱਲੀ : ਮੋਬਾਈਲ ਟੈਲੀਕਾਮ ਸੇਵਾਵਾਂ ਹੋਰ ਮਹਿੰਗੀਆਂ ਹੋ ਜਾਣਗੀਆਂ। ਇਹ ਕੰਪਨੀਆਂ ਅਗਲੇ 12 ਮਹੀਨਿਆਂ ਵਿੱਚ ਕਈ ਵਾਰ ਟੈਰਿਫ ਵਧਾਉਣਗੀਆਂ। ਇਸ ਸਾਲ 3 ਜੁਲਾਈ ਨੂੰ ਟੈਰਿਫ ‘ਚ 25 ਫੀਸਦੀ ਦਾ ਵਾਧਾ ਹੋਇਆ ਹੈ। CareEdge ਰੇਟਿੰਗਸ ਦੇ ਅਨੁਸਾਰ, ਇਸ ਵਾਧੇ ਦੇ ਨਾਲ, ਦੂਰਸੰਚਾਰ ਕੰਪਨੀਆਂ Jio, Airtel ਅਤੇ Vodafone-Idea ਦੀ ਪ੍ਰਤੀ ਉਪਭੋਗਤਾ ਔਸਤ ਆਮਦਨ (RPU) ₹182 ਤੋਂ ₹220
ਕਰੋਸ਼ੀਆ ਵਿੱਚ ਇੱਕ ਨਰਸਿੰਗ ਹੋਮ ਵਿੱਚ ਗੋਲੀਬਾਰੀ, ਘੱਟੋ ਘੱਟ 6 ਲੋਕਾਂ ਦੀ ਮੌਤ
- by Gurpreet Singh
- July 23, 2024
- 0 Comments
ਕਰੋਸ਼ੀਆ ਦੇ ਇੱਕ ਨਰਸਿੰਗ ਹੋਮ ਵਿੱਚ ਹੋਈ ਗੋਲੀਬਾਰੀ ਵਿੱਚ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ ਹੈ। ਹਮਲੇ ਤੋਂ ਬਾਅਦ ਦੇਸ਼ ਵਿੱਚ ਬੰਦੂਕ ਕੰਟਰੋਲ ਨੂੰ ਸਖ਼ਤ ਕਰਨ ਦੀ ਮੰਗ ਉੱਠਣੀ ਸ਼ੁਰੂ ਹੋ ਗਈ ਹੈ। ਪੂਰਬੀ ਸ਼ਹਿਰ ਦਾਰੂਵਰ ਵਿੱਚ ਇੱਕ ਨਰਸਿੰਗ ਹੋਮ ਵਿੱਚ ਹੋਈ ਗੋਲੀਬਾਰੀ ਵਿੱਚ ਇੱਕ ਕਰਮਚਾਰੀ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ, ਜਦੋਂ
ਇਜ਼ਰਾਇਲੀ ਹਮਲੇ ਵਿੱਚ 70 ਲੋਕ ਮਾਰੇ ਗਏ : ਹਮਾਸ ਸਿਹਤ ਮੰਤਰਾਲਾ
- by Gurpreet Singh
- July 23, 2024
- 0 Comments
ਗਾਜ਼ਾ ਦੇ ਹਮਾਸ ਦੁਆਰਾ ਚਲਾਏ ਜਾ ਰਹੇ ਸਿਹਤ ਮੰਤਰਾਲੇ ਨੇ ਕਿਹਾ ਕਿ ਦੱਖਣੀ ਸ਼ਹਿਰ ਖਾਨ ਯੂਨਿਸ ਵਿੱਚ ਇਜ਼ਰਾਈਲੀ ਹਮਲੇ ਵਿੱਚ ਘੱਟੋ-ਘੱਟ 70 ਲੋਕ ਮਾਰੇ ਗਏ ਹਨ। ਇਹ ਉਦੋਂ ਵਾਪਰਿਆ ਜਦੋਂ ਇਜ਼ਰਾਈਲ ਨੇ ਫਲਸਤੀਨੀ ਅੱਤਵਾਦੀਆਂ ਵਿਰੁੱਧ ਮੁਹਿੰਮ ਤੋਂ ਪਹਿਲਾਂ ਗਾਜ਼ਾ ਦੇ ਰਿਹਾਇਸ਼ੀ ਇਲਾਕਿਆਂ ਨੂੰ ਖਾਲੀ ਕਰਨ ਦਾ ਹੁਕਮ ਦਿੱਤਾ ਸੀ। ਇਜ਼ਰਾਇਲੀ ਫੌਜ ਨੇ ਸੋਮਵਾਰ ਸਵੇਰੇ ਕਿਹਾ
ਲੁਧਿਆਣਾ ‘ਚ ਹਾਈ ਟੈਂਸ਼ਨ ਤਾਰ ਨਾਲ ਝੁਲਸਿਆ 8ਵੀਂ ਜਮਾਤ ਦਾ ਵਿਦਿਆਰਥੀ, ਹੋਈ ਮੌਤ
- by Gurpreet Singh
- July 23, 2024
- 0 Comments
ਲੁਧਿਆਣਾ ਵਿੱਚ ਬੀਤੀ ਸ਼ਾਮ ਇੱਕ ਬੱਚਾ ਹਾਈ ਟੈਂਸ਼ਨ ਤਾਰ ਦੇ ਸੰਪਰਕ ਵਿੱਚ ਆ ਗਿਆ। ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਬੁਰੀ ਤਰ੍ਹਾਂ ਝੁਲਸ ਗਿਆ। ਆਸ-ਪਾਸ ਦੇ ਲੋਕ ਉਸ ਨੂੰ ਤੁਰੰਤ ਹਸਪਤਾਲ ਲੈ ਗਏ ਪਰ ਉਸ ਦੀ ਮੌਤ ਹੋ ਗਈ। ਮ੍ਰਿਤਕ ਦਾ ਨਾਮ ਅਮਨ ਹੈ। ਉਹ 8ਵੀਂ ਜਮਾਤ ਦਾ ਵਿਦਿਆਰਥੀ ਹੈ। ਜਾਣਕਾਰੀ ਦਿੰਦੇ ਹੋਏ ਅਮਨ ਦੇ
7 ਜ਼ਿਲ੍ਹਿਆਂ ਵਿੱਚ ਸਵੇਰੇ 11 ਵਜੇ ਤੱਕ ਮੀਂਹ, ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ, 6 ਵਿੱਚ ਯੈਲੋ ਅਲਰਟ
- by Gurpreet Singh
- July 23, 2024
- 0 Comments
ਮੁਹਾਲੀ : ਮੌਸਮ ਵਿਭਾਗ ਨੇ ਪੰਜਾਬ ਦੇ ਮੋਹਾਲੀ, ਕਪੂਰਥਲਾ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ‘ਚ ਸਵੇਰੇ 11 ਵਜੇ ਤੱਕ ਔਰੇਂਜ ਅਲਰਟ ਜਾਰੀ ਕੀਤਾ ਹੈ। ਇੱਥੇ ਭਾਰੀ ਮੀਂਹ ਦੇ ਨਾਲ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਜਦਕਿ ਆਸਪਾਸ ਦੇ ਇਲਾਕਿਆਂ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਲਗਾਤਾਰ ਅਲਰਟ ਦੇ ਬਾਵਜੂਦ
ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ ਐਵਾਰਡ, 41 ਸਾਲਾਂ ਬਾਅਦ ਕਿਸੇ ਭਾਰਤੀ ਨੂੰ ਮਿਲ ਰਿਹਾ ਇਹ ਸਨਮਾਨ
- by Gurpreet Singh
- July 23, 2024
- 0 Comments
ਦਿੱਲੀ : ਭਾਰਤ ਦੇ ਮਹਾਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ ਐਵਾਰਡ ਮਿਲਣ ਜਾ ਰਿਹਾ ਹੈ। ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) 10 ਅਗਸਤ ਨੂੰ ਪੈਰਿਸ ‘ਚ ਹੋਣ ਵਾਲੇ ਪੁਰਸਕਾਰ ਸਮਾਰੋਹ ‘ਚ ਉਸ ਨੂੰ ਇਸ ਪੁਰਸਕਾਰ ਨਾਲ ਸਨਮਾਨਿਤ ਕਰੇਗੀ। ਬਿੰਦਰਾ ਇਹ ਸਨਮਾਨ ਹਾਸਲ ਕਰਨ ਵਾਲੇ ਦੂਜੇ ਭਾਰਤੀ ਹਨ। ਇਸ ਤੋਂ ਪਹਿਲਾਂ ਇਹ ਪੁਰਸਕਾਰ ਭਾਰਤ ਦੀ ਸਾਬਕਾ ਪ੍ਰਧਾਨ
