ਪੰਜਾਬ ‘ਚ ਅੱਜ ਤੋਂ ਝੋਨੇ ਦੀ ਲੁਆਈ ਸ਼ੁਰੂ
ਪੰਜਾਬ ਵਿਚ ਅੱਜ ਤੋਂ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ ਹੋਵੇਗਾ ਜੋ ਪਿਛਲੇ ਵਰ੍ਹੇ ਨਾਲੋਂ ਇੱਕ ਹਫ਼ਤਾ ਪਹਿਲਾਂ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਝੋਨੇ ਦੀ ਸਿੱਧੀ ਬਿਜਾਈ ਦਾ ਅਮਲ 15 ਮਈ ਤੋਂ 31 ਮਈ ਤੱਕ ਚੱਲਿਆ ਹੈ। ਐਤਕੀਂ ਸਮੁੱਚੇ ਪੰਜਾਬ ਨੂੰ ਦੋ ਜ਼ੋਨਾਂ ਵਿਚ ਵੰਡ ਕੇ ਝੋਨੇ ਦੀ ਲੁਆਈ ਹੋਣੀ ਹੈ ਅਤੇ ਭਲਕੇ
