ਪੋਰਨ ਸਟਾਰ ਮਾਮਲੇ ’ਚ ਟਰੰਪ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ! 34 ਮਾਮਲਿਆਂ ’ਚ ਪਾਏ ਗਏ ਦੋਸ਼ੀ
- by Preet Kaur
- July 11, 2024
- 0 Comments
ਪੋਰਨ ਸਟਾਰ ਮਾਮਲੇ ਵਿੱਚ ਦੋਸ਼ੀ ਪਾਏ ਗਏ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਅੱਜ ਸਜ਼ਾ ਸੁਣਾਈ ਜਾਵੇਗੀ। 30 ਮਈ ਨੂੰ ਅਦਾਲਤ ਨੇ ਟਰੰਪ ਨੂੰ ਪੋਰਨ ਸਟਾਰ ਸਟੋਰਮੀ ਡੇਨੀਅਲਸ ਨੂੰ ਚੁੱਪ ਕਰਾਉਣ ਲਈ ਪੈਸੇ ਦੇਣ ਅਤੇ ਚੋਣ ਪ੍ਰਚਾਰ ਦੌਰਾਨ ਕਾਰੋਬਾਰੀ ਰਿਕਾਰਡਾਂ ਨੂੰ ਝੂਠਾ ਕਰਨ ਦਾ ਦੋਸ਼ੀ ਪਾਇਆ ਸੀ। ਟਰੰਪ ਨੂੰ ਨਿਊਯਾਰਕ ਵਿੱਚ ਕਰੀਬ ਛੇ ਹਫ਼ਤਿਆਂ
ਕਨੇਡਾ ਵਿੱਚ ਬੇਰੁਜਗਾਰੀ ਦੀ ਦਰ ਵਧੀ
- by Gurpreet Singh
- July 11, 2024
- 0 Comments
ਕੈਨੇਡਾ ਲੰਬੇ ਸਮੇਂ ਤੋਂ ਭਾਰਤੀਆਂ ਲਈ ਸਭ ਤੋਂ ਪਸੰਦੀਦਾ ਸਥਾਨਾਂ ਵਿੱਚੋਂ ਇੱਕ ਰਿਹਾ ਹੈ। ਭਾਰਤੀ ਲੋਕ ਪੜ੍ਹਾਈ ਤੋਂ ਲੈ ਕੇ ਨਾਗਰਿਕਤਾ ਲੈਣ ਤੱਕ ਦੇ ਸੁਪਨੇ ਲੈ ਕੇ ਕੈਨੇਡਾ ਆਉਂਦੇ ਰਹੇ ਹਨ ਪਰ ਹੁਣ ਅਜਿਹਾ ਹੁੰਦਾ ਨਜ਼ਰ ਨਹੀਂ ਆ ਰਿਹਾ। ਪਿਛਲੇ ਕੁਝ ਸਾਲਾਂ ਵਿੱਚ ਲੱਖਾਂ ਭਾਰਤੀ ਵਿਦਿਆਰਥੀਆਂ ਨੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਕੈਨੇਡਾ ਨੂੰ
ਯੂਪੀ, ਬਿਹਾਰ ਅਤੇ ਝਾਰਖੰਡ ਵਿੱਚ ਮੀਂਹ ਅਤੇ ਬਿਜਲੀ ਡਿੱਗਣ ਕਾਰਨ 56 ਮੌਤਾਂ, ਬਿਹਾਰ ਵਿੱਚ ਅੱਜ ਰੈੱਡ ਅਲਰਟ
- by Gurpreet Singh
- July 11, 2024
- 0 Comments
ਉੱਤਰ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਵਿੱਚ ਮੀਂਹ, ਹੜ੍ਹ ਅਤੇ ਬਿਜਲੀ ਡਿੱਗਣ ਕਾਰਨ ਪਿਛਲੇ 24 ਘੰਟਿਆਂ ਵਿੱਚ 56 ਲੋਕਾਂ ਦੀ ਮੌਤ ਹੋ ਗਈ ਹੈ। ਯੂਪੀ ਵਿੱਚ ਹੜ੍ਹਾਂ ਨਾਲ ਸਬੰਧਤ ਹਾਦਸਿਆਂ ਵਿੱਚ 32 ਲੋਕਾਂ ਦੀ ਜਾਨ ਚਲੀ ਗਈ ਹੈ। ਸੂਬੇ ਦੇ 12 ਜ਼ਿਲ੍ਹਿਆਂ ਦੇ ਕਰੀਬ 800 ਪਿੰਡਾਂ ਵਿੱਚ ਹੜ੍ਹ ਵਰਗੇ ਹਾਲਾਤ ਹਨ। NDRF ਅਤੇ SDRF ਦੀਆਂ ਟੀਮਾਂ
ਲੁਧਿਆਣਾ ‘ਚ ਟਰੱਕ ਦੀ ਟੱਕਰ ਨਾਲ ਨੌਜਵਾਨ ਦੀ ਮੌਤ, AC ਦੀ ਸਰਵਿਸ ਕਰਵਾਉਣ ਜਾ ਰਹੇ ਸੀ ਦੋ ਦੋਸਤ
- by Gurpreet Singh
- July 11, 2024
- 0 Comments
ਪੰਜਾਬ ਦੇ ਲੁਧਿਆਣਾ ‘ਚ ਬੀਤੀ ਰਾਤ ਦਿੱਲੀ ਹਾਈਵੇਅ ਰੋਡ ‘ਤੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਬਾਈਕ ਸਵਾਰ ਦੋ ਦੋਸਤਾਂ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਓਵਰਟੇਕ ਕਰਦੇ ਸਮੇਂ ਵਾਪਰਿਆ। ਐਕਟਿਵਾ ਚਲਾ ਰਹੇ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਉਸ ਦੇ ਦੋਸਤ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਪਿੱਛੇ ਬੈਠੇ ਦੋਸਤ ਨੂੰ
ਲੁਧਿਆਣਾ ‘ਚ ਨੌਜਵਾਨ ਦੇ ਕਤਲ ਮਾਮਲੇ ‘ਚ ਨਵਾਂ ਮੋੜ, ਦੋਸਤ ਨੇ ਹੀ ਕੀਤਾ ਸੀ ਕਤਲ
- by Gurpreet Singh
- July 11, 2024
- 0 Comments
ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿੱਚ 9 ਜੁਲਾਈ ਦੀ ਰਾਤ ਨੂੰ ਨਦੀ ਮੁਹੱਲੇ ਵਿੱਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਅਭਿਸ਼ੇਕ ਦੀ ਹੱਤਿਆ ਵਾਲੇ ਦਿਨ ਉਸ ਦੀ ਇਲਾਕੇ ਦੇ ਕੁਝ ਲੋਕਾਂ ਨਾਲ ਲੜਾਈ ਹੋ ਗਈ ਸੀ। ਇਸ ਕਾਰਨ ਲੜ ਰਹੇ ਲੋਕਾਂ ‘ਤੇ ਸਾਰਿਆਂ ਨੂੰ ਸ਼ੱਕ ਸੀ
ਫਿਲਮਾਂ ਤੇ ਟੀਵੀ ਸੀਰੀਅਲਾਂ ‘ਚ ਨਹੀਂ ਦਿਖਾਏ ਜਾਣਗੇ ਸਿੱਖ ਵਿਆਹਾਂ ਦੇ ਸੀਨ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦਿਖਾਈ ਸਖ਼ਤੀ
- by Gurpreet Singh
- July 11, 2024
- 0 Comments
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਫਿਲਮ ਸਿਟੀ ਘੜੂੰਆਂ ਵਿੱਚ ਫਿਲਮ ਦੇ ਪ੍ਰਬੰਧਕਾਂ ਵੱਲੋਂ ਨਕਲੀ ਗੁਰਦੁਆਰਾ ਸਾਹਿਬ ਬਣਾ ਕੇ ਨਕਲੀ ਸ੍ਰੀ ਗੁਰੂ ਗ੍ਰੰਥ ਸਾਹਿਬ ਪਾਲਕੀ ਵਿੱਚ ਸਜਾ ਕੇ, ਨਕਲੀ ਅਨੰਦ ਕਾਰਜ ਕਰਵਾਉਣ ਦਾ ਸਖਤ ਨੋਟਿਸ ਲੈਂਦਿਆਂ ਇਸ ਮਾਮਲੇ ਦੀ ਪੜਤਾਲ ਲਈ ਇਕ ਕਮੇਟੀ ਦਾ ਗਠਨ ਕੀਤਾ ਗਿਆ ਸੀ ਜਿਸ
ਅੰਮਮ੍ਰਿਤਸਰ ‘ਚ 23 ਮਿਲੀਮੀਟਰ ਬਾਰਿਸ਼, ਅੱਜ ਤੋਂ ਮਾਨਸੂਨ ਹੋਵੇਗਾ ਸਰਗਰ
- by Gurpreet Singh
- July 11, 2024
- 0 Comments
ਮੁਹਾਲੀ : ਅੱਜ ਤੋਂ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਸਰਗਰਮ ਹੋ ਜਾਵੇਗਾ। ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਮਾਲਵੇ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਇਹ ਮੀਂਹ ਕੁਝ ਜ਼ਿਲ੍ਹਿਆਂ ਤੱਕ ਹੀ ਸੀਮਤ ਰਹੇਗਾ। ਅਨੁਮਾਨ ਹੈ ਕਿ 12 ਤਰੀਕ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ
ਪੰਜਾਬ ਦੀ ਹੱਦ ਅੰਦਰ ਹੀ ਹੋਈ ਲਾਰੈਂਸ ਬਿਸ਼ਨੋਈ ਦੀ ਪਹਿਲੀ ਇੰਟਰਵਿਊ, SIT ਦੀ ਰਿਪੋਰਟ ‘ਚ ਹੋਏ ਵੱਡੇ ਖੁਲਾਸੇ, ਵਿਰੋਧੀ ਧਿਰਾਂ ਨੇ ਘੇਰੀ ਮਾਨ ਸਰਕਾਰ
- by Gurpreet Singh
- July 11, 2024
- 0 Comments
ਮੁਹਾਲੀ : ਲਾਰੈਂਸ ਬਿਸ਼ਨੋਈ ਦੀ ਹਿਰਾਸਤੀ ਇੰਟਰਵਿਊ ਸਬੰਧੀ ਬਣਾਈ ਗਈ ਐਸਆਈਟੀ ਨੇ ਖੁਲਾਸਾ ਕੀਤਾ ਹੈ ਕਿ ਉਸ ਦੀ ਪਹਿਲੀ ਇੰਟਰਵਿਊ ਪੰਜਾਬ ਦੀ ਹੱਦ ਅੰਦਰ ਹੋਈ ਸੀ। ਇੰਟਰਵਿਊ ਲਈ ਸਿਗਨਲ ਐਪ ਦੀ ਵਰਤੋਂ ਕੀਤੀ ਗਈ ਸੀ ਅਤੇ ਜਲਦੀ ਹੀ ਇਸ ਨੂੰ ਜ਼ਬਤ ਕਰ ਲਿਆ ਜਾਵੇਗਾ। ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਸਪੈਸ਼ਲ ਡੀਜੀਪੀ ਮਨੁੱਖੀ ਅਧਿਕਾਰ
ਪੰਜਾਬ,ਦੇਸ਼,ਵਿਦੇਸ਼ ਦੀਆਂ 10 ਵੱਡੀਆਂ ਖਬਰਾਂ
- by Khushwant Singh
- July 10, 2024
- 0 Comments
ਪੰਜਾਬ ਹਰਿਆਣਾ ਹਾਈਕੋਰਟ ਨੇ ਹਰਿਆਣਾ ਨੂੰ ਹੁਕਮ ਦਿੱਤੇ ਕਿ 1 ਹਫਤੇ ਦੇ ਅੰਦਰ ਸ਼ੰਬੂ ਬਾਰਡਰ ਖੁੱਲੇ
