Khetibadi Lok Sabha Election 2024 Punjab

ਬਿੱਟੂ ਦੇ ਵਿਰੋਧ ਦੀ ਹੋ ਰਹੀ ਫੁੱਲ ਤਿਆਰੀ! ਥਾਂ-ਥਾਂ ਨਾਕਾਬੰਦੀ, ਪਿੰਡ ’ਚ BJP ਦੀ ‘ਐਂਟਰੀ ਬੈਨ!’

ਕਿਸਾਨ ਅੰਦੋਲਨ ਵੱਲ ਧਿਆਨ ਨਾ ਦੇਣ ਕਰਕੇ ਭਾਜਪਾ ਨੂੰ ਪੰਜਾਬ ਵਿੱਚ ਕਰੜੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕ ਸਭਾ ਚੋਣਾਂ 2024 (Lok Sabha Elections 2024) ਦੇ ਚੋਣ ਪ੍ਰਚਾਰ ਲਈ ਭਾਜਪਾ ਲੀਡਰਾਂ ਨੂੰ ਪੰਜਾਬ ਵਿੱਚ ਥਾਂ-ਥਾਂ ’ਤੇ ਕਿਸਾਨਾਂ ਤੇ ਆਮ ਵੋਟਰਾਂ ਦਾ ਰੋਹ ਝੱਲਣਾ ਪੈ ਰਿਹਾ ਹੈ। ਇਨ੍ਹਾਂ ਆਗੂਆਂ ਵਿੱਚ ਹੰਸ ਰਾਜ ਹੰਸ ਦਾ

Read More
International

ਕੈਨੇਡਾ ਦੀ T-20 ਵਰਲਡ ਕੱਪ ਲਈ ਚੁਣੀ ਗਈ ਟੀਮ ‘ਚ 50 ਫੀਸਦੀ ਪੰਜਾਬੀ !

ਬਿਉਰੋ ਰਿਪੋਰਟ – ਕੈਨੇਡਾ (Canada) ਨੇ ਅਗਲੇ ਮਹੀਨੇ ਸ਼ੁਰੂ ਹੋਣ ਵਾਲੇ T-20 World Cup ਲਈ ਆਪਣੀ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਖਾਸ ਗੱਲ ਇਹ ਹੈ ਕਿ ਇਸ ਵਿੱਚ 50 ਫੀਸਦੀ ਪੰਜਾਬੀ ਖਿਡਾਰੀ ਹਨ। ਜਦਕਿ ਕਪਤਾਨੀ ਦੀ ਜ਼ਿੰਮੇਵਾਰੀ ਪਾਕਿਸਤਾਨੀ ਮੂਲ ਦੇ ਹਰਫਨਮੌਲਾ ਸਾਦ ਬਿਨ ਜ਼ਫਰ ਨੂੰ ਸੌਂਪੀ ਗਈ ਹੈ। ਟੀ-20 ਵਿਸ਼ਵ ਕੱਪ ਵਿੱਚ

Read More
International Punjab

ਕਪੂਰਥਲਾ ਦੇ ਕਬੱਡੀ ਖਿਡਾਰੀ ਨੇ ਵਿਦੇਸ਼ ‘ਚ ਪੰਜਾਬ ਦਾ ਨਾਂ ਕੀਤਾ ਰੌਸ਼ਨ, ਪਿੰਡ ਪੁੱਜਣ ‘ਤੇ ਹੋਇਆ ਸ਼ਾਨਦਾਰ ਸਵਾਗਤ

ਕਪੂਰਥਲਾ (Kapurthala) ਦਾ ਕਬੱਡੀ ਖਿਡਾਰੀ ਮੁਹੰਮਦ ਰਫੀ ਨਿਊਜ਼ੀਲੈਂਡ ’ਚ ਕਬੱਡੀ ਟੂਰਨਾਮੈਂਟ ਵਿੱਚ ਬੈਸਟ ਰੇਡਰ ਚੁਣਿਆ ਗਿਆ ਹੈ। ਮੁਹੰਮਦ ਰਫੀ ਨੇ ਨਿਊਜ਼ੀਲੈਂਡ ’ਚ ਟੂਰਨਾਮੈਂਟ ਖੇਡ ਕੇ ਆਪਣੇ ਇਲਾਕੇ ਦੇ ਨਾਲ-ਨਾਲ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਬੈਸਟ ਰੇਡਰ ਚੁਨਣ ਤੋਂ ਬਾਅਦ ਪਿੰਡ ਪੁੱਜਣ ‘ਤੇ ਮੁਹੰਮਦ ਰਫੀ ਦਾ ਪਿੰਡ ਵਾਸੀਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਪਿੰਡ ਵਾਸੀਆਂ

Read More
Khaas Lekh Khalas Tv Special Lok Sabha Election 2024 Punjab

ਖ਼ਾਸ ਰਿਪੋਰਟ- ਜਲੰਧਰ ’ਚ ਨਹੀਂ ਚੱਲੇਗੀ ‘ਸਿਆਸੀ ਤਿਤਲੀਆਂ’ ਦੀ ਖੇਡ! ਬਾਹਰੀ ‘ਟੈਗ’ ਵਾਲੇ ਉਮੀਦਵਾਰ ਦਾ ਪੱਲਾ ਭਾਰੀ!

ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ)- ਜਲੰਧਰ ਪੰਜਾਬ ਦੇ ਨਕਸ਼ੇ ਵਿੱਚ ਬਿਲਕੁਲ ਕੇਂਦਰ ਵਿੱਚ ਹੈ। ਇਸ ਵਾਰ ਪੰਜਾਬ ਦੀਆਂ 2024 ਦੀਆਂ ਲੋਕਸਭਾ ਚੋਣਾਂ ਵੀ ਇਸੇ ਦੇ ਇਰਦ-ਗਿਰਦ ਘੁੰਮਦੀਆਂ ਹੋਈਆਂ ਨਜ਼ਰ ਆਉਣਗੀਆਂ। ਇਸੇ ਲਈ ਸਿਆਸੀ ਤਿਤਲੀਆਂ ਵੀ ਇਸੇ ਹਲਕੇ ਵਿੱਚ ਸਭ ਤੋਂ ਜ਼ਿਆਦਾ ਉਡਾਰੀਆਂ ਭਰਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਪਾਰਟੀ ਦੇ ਵਫ਼ਾਦਾਰ ਰਾਤੋ-ਰਾਤ ਬੇਵਫ਼ਾ ਹੋ ਰਹੇ ਹਨ।

Read More
India

ਕੇਜਰੀਵਾਲ ਦੀ ਗ਼ੈਰ-ਹਾਜ਼ਰੀ ’ਚ LG ਨੇ ਕਰ ਦਿੱਤੀ ਵੱਡੀ ਕਾਰਵਾਈ, ਮਹਿਲਾ ਕਮਿਸ਼ਨ ਦੇ 223 ਮੁਲਾਜ਼ਮ ਬਰਖ਼ਾਸਤ

ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਅੱਜ ਵੀਰਵਾਰ (2 ਮਈ, 2024) ਨੂੰ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਦਿੱਲੀ ਮਹਿਲਾ ਕਮਿਸ਼ਨ (DCW) ਦੇ 223 ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਹਟਾਉਣ ਦੇ ਹੁਕਮ ਦੇ ਦਿੱਤੇ ਹਨ। ਉਪ ਰਾਜਪਾਲ ਨੇ ਇਹ ਕਹਿ ਕੇ ਇਹ ਕਾਰਵਾਈ ਕੀਤੀ ਹੈ ਕਿ ਤਤਕਾਲੀ ਮਹਿਲਾ ਕਮਿਸ਼ਨ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਨਿਯਮਾਂ ਦੇ

Read More
International

UAE ਵਿੱਚ 15 ਦਿਨਾਂ ਬਾਅਦ ਫਿਰ ਹੜ੍ਹ ਦੀ ਚੇਤਾਵਨੀ: ਸਕੂਲ ਅਤੇ ਬੱਸ ਸੇਵਾਵਾਂ ਬੰਦ

ਦੁਬਈ ‘ਚ 15 ਦਿਨਾਂ ਬਾਅਦ ਫਿਰ ਤੋਂ ਭਾਰੀ ਬਾਰਿਸ਼ ਹੋ ਰਹੀ ਹੈ। ਮੀਂਹ ਕਾਰਨ ਕਈ ਸ਼ਹਿਰਾਂ ਵਿੱਚ ਪਾਣੀ ਭਰਨ ਦੀ ਸੰਭਾਵਨਾ ਹੈ। ਯੂਏਈ ਦੇ ਮੌਸਮ ਵਿਭਾਗ ਮੁਤਾਬਕ 2 ਅਤੇ 3 ਮਈ ਤੱਕ ਦੇਸ਼ ਭਰ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ (DXB) ਤੋਂ ਚਾਰ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ

Read More
Punjab

ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋਇਆ ਹਵਾਲਾਤੀ

ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਇਥੇ ਅਦਾਲਤ ਵਿਚ ਪੇਸ਼ੀ ਲਈ ਲਿਆਂਦਾ ਗਿਆ ਹਵਾਲਾਤੀ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਹੈ। ਮੁਲਜ਼ਮ ਵਿਅਕਤੀ ਅਦਾਲਤ ‘ਚੋਂ ਫਰਾਰ ਹੋ ਗਿਆ ਹੈ। ਪੁਲਿਸ ਨੇ ਅਦਾਲਤੀ ਕੰਪਲੈਕਸ ਦੇ ਕੋਨੇ-ਕੋਨੇ ਦੀ ਤਲਾਸ਼ੀ ਲਈ ਪਰ ਉਸ ਦਾ ਕਿਤੇ ਕੁਝ ਪਤਾ ਨਹੀਂ ਲੱਗਾ। ਪੁਲਿਸ ਨੇ ਇਲਾਕੇ

Read More
Punjab

ਬਟਾਲਾ ‘ਚ ਸਕੂਲੀ ਬੱਸਾਂ ਦੀ ਚੈਕਿੰਗ ਤੇਜ਼, 7 ਵਾਹਨਾਂ ਦੇ ਚਲਾਨ ਕੀਤੇ ਗਏ

ਬਾਲ ਸੁਰੱਖਿਆ ਯੂਨਿਟ ਅਤੇ ਪੁਲਿਸ ਵਿਭਾਗ ਵੱਲੋਂ ਸੇਫ਼ ਸਕੂਲ ਵਹੀਕਲ ਪਾਲਿਸੀ ਤਹਿਤ ਵੀਰਵਾਰ ਨੂੰ ਸਕੂਲੀ ਵਾਹਨਾਂ ਦੀ ਜਾਂਚ ਕੀਤੀ ਗਈ। ਕਮੀਆਂ ਪਾਈਆਂ ਗਈਆਂ ਤਾਂ 7 ਸਕੂਲੀ ਵਾਹਨਾਂ ਦੇ ਚਲਾਨ ਕੀਤੇ ਗਏ। ਇਸ ਦੇ ਨਾਲ ਹੀ ਸਮੂਹ ਸਕੂਲ ਪ੍ਰਬੰਧਕਾਂ ਨੂੰ ਚਿਤਾਵਨੀ ਦਿੱਤੀ ਗਈ ਕਿ ਉਹ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਕੇ ਜਲਦੀ ਤੋਂ ਜਲਦੀ ਊਣਤਾਈਆਂ

Read More