India Punjab

ਸ਼ੰਭੂ ਬਾਰਡਰ ‘ਤੇ ਫਿਲਹਾਲ ਨਹੀਂ ਹਟਾਈ ਜਾਵੇਗੀ ਬੈਰੀਕੇਡਿੰਗ, ਹਾਈਕੋਰਟ ਦੇ ਹੁਕਮਾਂ ਦਾ ਅੱਜ ਆਖਰੀ ਦਿਨ

ਪੰਜਾਬ : ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਲਗਾਈ ਗਈ 8 ਲੇਅਰ ਬੈਰੀਕੇਡਿੰਗ ਨੂੰ ਫਿਲਹਾਲ ਨਹੀਂ ਹਟਾਇਆ ਜਾਵੇਗਾ। ਹਰਿਆਣਾ ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਦੀ ਉਡੀਕ ਕਰ ਰਹੀ ਹੈ। ਹਾਲਾਂਕਿ 10 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 7 ਦਿਨਾਂ ਦੇ ਅੰਦਰ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸਨ। ਅੱਜ ਇਸ ਦਾ ਆਖਰੀ ਦਿਨ ਹੈ। ਕਿਸਾਨ

Read More
Punjab

ਪੰਜਾਬ ‘ਚ ਅੱਜ ਰਹੇਗੀ ਹੁੰਮਸ, ਜਲਦ ਮੀਂਹ ਦੀ ਸੰਭਾਵਨਾ, 40 ਡਿਗਰੀ ਤੋਂ ਪਾਰ ਹੋਇਆ ਤਾਪਮਾਨ

ਮੁਹਾਲੀ : ਪੰਜਾਬ ਵਿੱਚ ਮੌਨਸੂਨ ਦੀ ਰਫ਼ਤਾਰ ਅਤੇ ਮੀਂਹ ਦੀ ਕਮੀ ਕਾਰਨ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਸੋਮਵਾਰ ਨੂੰ ਪੰਜਾਬ ਦੇ ਪਠਾਨਕੋਟ ਵਿੱਚ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਨੂੰ ਪਾਰ ਕਰ ਗਿਆ। ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਜਿਸ ਤੋਂ ਬਾਅਦ ਪੰਜਾਬ ਦਾ ਔਸਤ

Read More
Khetibadi Punjab

ਨਰਮੇ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਦੇ ਲਈ ਖੇਤੀਬਾੜੀ ਵਿਭਾਗ ਦਾ ਵੱਡਾ ਐਕਸ਼ਨ

ਫਸਲ ਨੂੰ ਕੀਟਾਂ ਤੋਂ ਬਚਾਉਣ ਦੇ ਲਈ ਪੰਜਾਬ ਖੇਤੀਬਾੜੀ ਵਿਭਾਗ ਨੇ 128 ਨਿਗਰਾਨੀ ਟੀਮਾਂ ਦਾ ਗਠਨ ਕੀਤਾ ਹੈ

Read More
India Punjab Sports

ਹਰਭਜਨ,ਯੁਵਰਾਜ,ਸੁਰੇਸ਼ ਰੈਣਾ ਖਿਲਾਫ਼ ਪੁਲਿਸ ‘ਚ ਸ਼ਿਕਾਇਤ ਦਰਜ! ਮਜ਼ਾਕ ਮਹਿੰਗਾ ਪੈਣ ਤੋਂ ਬਾਅਦ ਭੱਜੀ ਨੇ ਮੰਗੀ ਮੁਆਫ਼ੀ!

ਬਿਉਰੋ ਰਿਪੋਰਟ – ਸਰੀਰਕ ਤੌਰ ‘ਤੇ ਅਸਮਰਥ ਲੋਕਾਂ ਦੀ ਨਕਲ ਲਗਾਉਣ ਦੇ ਮਾਮਲੇ ਵਿੱਚ ਕ੍ਰਿਕਟਰ ਹਰਭਜਨ ਸਿੰਘ, ਯੁਵਰਾਜ ਸਿੰਘ, ਸੁਰੇਸ਼ ਰੈਣਾ ਅਤੇ ਗੁਰਕੀਰਤ ਮਾਨ ਖਿਲਾਫ ਪੁਲਿਸ ਵਿੱਚ ਸ਼ਿਕਾਇਤ ਕੀਤੀ ਗਈ ਹੈ। ਇਹ ਸ਼ਿਕਾਇਤ ਨੈਸ਼ਨਲ ਸੈਂਟਰ ਫਾਰ ਪ੍ਰਮੋਸ਼ਨ ਆਫ ਐਮਪਾਇਮੈਂਟ ਫਾਰ ਡਿਸਏਬਲ ਦੇ ਡਾਇਰੈਕਟਰ ਅਰਮਾਨ ਅਲੀ ਨੇ ਕੀਤੀ ਹੈ। ਕ੍ਰਿਕਟਰ ਹਰਭਜਨ ਸਿੰਘ ਵੱਲੋਂ ਇੰਸਟਰਾਗਰਾਮ ‘ਤੇ ਪਾਈ

Read More
Punjab

ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਨੂੰ ਦਿੱਤੇ ਆਦੇਸ਼ ‘ਤੇ ਵਿਰਸਾ ਵਲਟੋਹਾ ਨੇ ਦਿੱਤਾ ਇਹ ਬਿਆਨ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਕੋਲੋਂ 15 ਦਿਨਾਂ ਦੇ ਵਿੱਚ-ਵਿੱਚ ਮੰਗੇ ਸ਼ਪੱਸਟੀਕਰਨ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਹੈ ਕਿ ਅਕਾਲ ਤਖਤ ਦੇ ਸਾਹਮਣੇ ਸੁਖਬੀਰ ਸਿੰਘ ਬਾਦਲ ਦੀ ਹੈਸੀਅਤ ਇਕ ਨਿਮਾਣੇ ਸਿੱਖ ਤੋਂ ਵੱਧ ਕੇ ਕੁੱਝ ਵੀ ਨਹੀਂ ਹੈ। ਵਲਟੋਹਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਮਹਾਨ ਹੈ ਅਤੇ ਸਿੱਥ

Read More
India Punjab

ਪੰਜਾਬ ਦੇ 23 ਜ਼ਿਲ੍ਹਿਆਂ ‘ਚ ਮਾਨਸੂਨ ਦੀ ਤਬਾਈ ਨੂੰ ਰੋਕਣ ਲਈ ਬਣੇ ਕੰਟਰੋਲ ਰੂਮ!

ਬਿਉਰੋ ਰਿਪੋਰਟ – ਪੰਜਾਬ,ਹਿਮਾਚਲ ਵਿੱਚ ਮਾਨਸੂਨ ਜ਼ਰੂਰ ਆ ਗਿਆ ਹੈ ਪਰ ਮੀਂਹ ਉਸ ਤਰ੍ਹਾਂ ਨਹੀਂ ਪੈ ਰਿਹਾ ਹੈ, ਜਿਸ ਤਰ੍ਹਾਂ ਨਾਲ ਪਿਛਲੇ ਸਾਲ ਤਬਾਹੀ ਲੈਕੇ ਆਇਆ ਸੀ। ਫਿਰ ਵੀ ਪੰਜਾਬ ਸਰਕਾਰ ਨੇ ਆਉਣ ਵਾਲੇ ਦਿਨਾਂ ਨੂੰ ਲੈ ਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ

Read More