India Lok Sabha Election 2024

CWC ਬੈਠਕ ’ਚ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਲੀਡਰ ਬਣਾਉਣ ਦੀ ਮੰਗ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਪ੍ਰਧਾਨਗੀ ‘ਚ ਸ਼ਨੀਵਾਰ ਨੂੰ ਦਿੱਲੀ ਦੇ ਅਸ਼ੋਕ ਹੋਟਲ ‘ਚ ਕਾਂਗਰਸ ਵਰਕਿੰਗ ਕਮੇਟੀ (CWC) ਦੀ ਬੈਠਕ ਹੋਈ। ਮੀਟਿੰਗ ਵਿੱਚ ਕਮੇਟੀ ਮੈਂਬਰਾਂ ਨੇ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਨੇਤਾ ਬਣਾਉਣ ਦੀ ਮੰਗ ਕੀਤੀ ਹੈ। ਰਾਹੁਲ ਨੇ ਇਸ ‘ਤੇ ਸੋਚਣ ਲਈ ਸਮਾਂ ਮੰਗਿਆ ਹੈ। ਕਾਂਗਰਸ ਸੰਸਦੀ ਦਲ ਦੀ ਬੈਠਕ ਸ਼ਾਮ 5.30 ਵਜੇ

Read More
India Punjab

ਪਾਕਿ ਨਸ਼ਾ ਤਸਕਰਾਂ ਨੇ ਅਟਾਰੀ ਸਰਹੱਦ ਨੂੰ ਬਣਾਇਆ ਨਿਸ਼ਾਨਾ! ਡਰੋਨ ਹੈਰੋਇਨ ਸੁੱਟ ਕੇ ਵਾਪਸ ਮੁੜਿਆ

ਭਾਰਤ ਪਾਕਿਸਤਾਨ ਦੇਸ਼ਾਂ ਦੀ ਸਾਂਝੀ ਕੌਮਾਂਤਰੀ ਅਟਾਰੀ ਸਰਹੱਦ ਤੇ ਭਾਰਤੀ ਖ਼ੇਤਰ ਵਿਖੇ ਮੁੱਖ ਸੜਕ ’ਤੇ ਅੱਜ ਸਵੇਰੇ ਤੜਕੇ ਪਾਕਿਸਤਾਨੀ ਤਸਕਰਾਂ ਦਾ ਡਰੋਨ ਹੈਰੋਇਨ ਸੁੱਟ ਕੇ ਵਾਪਸ ਪਾਕਿਸਤਾਨ ਜਾਣ ਵਿਚ ਸਫ਼ਲ ਹੋ ਗਿਆ। ਸਰਕਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨੀ ਨਸ਼ਾ ਤਸਕਰਾਂ ਨੇ ਹੁਣ ਭਾਰਤੀ ਅਟਾਰੀ ਸਰਹੱਦ ਨੂੰ ਮੁੱਖ ਤੌਰ ਤੇ ਨਿਸ਼ਾਨਾ ਬਣਾਇਆ ਹੈ ਜਿੱਥੇ ਕਿ

Read More
Punjab

ਵਿਧੀਪੁਰ ਰੇਲਵੇ ਕਰਾਸਿੰਗ ਨੇੜੇ 2 ਲੋਕਾਂ ਦੇ ਕਤਲ ਮਾਮਲੇ ‘ਚ ਪੁਲਿਸ ਨੇ 4 ਮੁਲਜ਼ਮ ਕੀਤੇ ਗ੍ਰਿਫਤਾਰ

ਜਲੰਧਰ (Jalandhar) ‘ਚ ਵਿਧੀਪੁਰ ਰੇਲਵੇ ਕਰਾਸਿੰਗ (Vidhipur Railway Crossing) ਨੇੜੇ 2 ਲੋਕਾਂ ਦੇ ਕਤਲ ਦੇ ਮਾਮਲੇ ‘ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਚਾਰੇ ਮੁਲਜ਼ਮ ਜ਼ੋਮੈਟੋ ਅਤੇ ਸਵਿਗੀ ਵਿੱਚ ਕੰਮ ਕਰਦੇ ਸਨ। ਮੁਲਜ਼ਮਾਂ ਦੇ ਤਿੰਨ ਸਾਥੀ ਫਿਲਹਾਲ ਫਰਾਰ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ। 

Read More
Punjab

ਫਸਲ ਨੂੰ ਪਾਣੀ ਦੇਣ ਗਏ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ

ਫਾਜ਼ਿਲਕਾ (Fazilka) ਦੇ ਪਿੰਡ ਟਾਹਲੀਵਾਲਾ ‘ਚ ਇਕ ਕਿਸਾਨ ਦੀ ਮੌਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਆਪਣੀ ਫਸਲ ਨੂੰ ਪਾਣੀ ਦੇਣ ਲਈ ਗਿਆ ਸੀ, ਜਿੱਥੇ ਉਸ ਦੀ ਕਰੰਟ ਲੱਗਣ ਨਾਲ ਮੌਤ ਹੋਈ ਹੈ। ਉਸ ਦੀ ਪਹਿਚਾਣ ਗੁਰਮੁੱਖ ਸਿੰਘ ਪਿੰਡ ਗਹਿਲੇਵਾਲਾ ਵਜੋਂ ਹੋਈ ਹੈ। ਗੁਰਮੁੱਖ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ

Read More
India Khetibadi Punjab

ਕੰਗਨਾ ਰਣੌਤ ਮਾਮਲੇ ’ਚ ਰਾਕੇਸ਼ ਟਿਕੈਤ ਦਾ ਵੱਡਾ ਬਿਆਨ – ਕੰਗਨਾ ਨਾਲ ਸਿਰਫ਼ ਬਹਿਸ ਹੋਈ, ਥੱਪੜ ਨਹੀਂ ਮਾਰਿਆ!

ਬੀਜੇਪੀ ਸਾਂਸਦ ਕੰਗਨਾ ਰਣੌਤ ਨਾਲ ਚੰਡੀਗੜ੍ਹ ਹਵਾਈ ਅੱਡੇ ’ਤੇ ਵਾਪਰੀ ਘਟਨਾ ਦੇ ਸਬੰਧ ਵਿੱਚ ਵੱਖ-ਵੱਖ ਕਿਸਾਨ ਲੀਡਰਾਂ ਤੇ ਅਦਾਕਾਰਾਂ ਦੀਆਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਇਸ ਹੁਣ ਸਬੰਧੀ ਭਾਰਤੀ ਕਿਸਾਨ ਯੂਨੀਅਨ (BKU) ਦੇ ਆਗੂ ਰਾਕੇਸ਼ ਟਿਕੈਤ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦੇ ਪੱਖ ਵਿੱਚ ਕਿਹਾ ਹੈ ਕਿ ਇਸ ਮਾਮਲੇ ਦੀ

Read More
Punjab

ਮੁਹਾਲੀ ’ਚ ਸ਼ਰ੍ਹੇਆਮ ਕੁੜੀ ਵੱਢਣ ਵਾਲਾ ਗ੍ਰਿਫ਼ਤਾਰ! ਤਲਵਾਰ ਨਾਲ ਲੜਕੀ ਦੇ ਬੇਸੁਧ ਹੋਣ ਤੱਕ ਕਰਦਾ ਰਿਹਾ ਕਈ ਵਾਰ, ਵੀਡੀਓ ਆਈ ਸਾਹਮਣੇ

ਮੁਹਾਲੀ ਵਿੱਚ ਅੱਜ (ਸ਼ਨੀਵਾਰ 8 ਜੂਨ) ਸਵੇਰੇ ਇੱਕ ਸਿਰਫਿਰੇ ਨੇ ਇੱਕ ਲੜਕੀ ਦਾ ਸੜਕ ਦੇ ਵਿਚਕਾਰ ਤਲਵਾਰ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ। ਘਟਨਾ ਫੇਜ਼ 5 ਨੇੜੇ ਵਾਪਰੀ। ਲੜਕੀ ਕੰਮ ‘ਤੇ ਜਾਣ ਲਈ ਘਰੋਂ ਨਿਕਲੀ ਸੀ। ਰਸਤੇ ‘ਚ ਇੱਕ ਨਕਾਬਪੋਸ਼ ਨੌਜਵਾਨ ਨੇ ਉਸ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਜਦੋਂ ਲੜਕੀ ਬੇਹੋਸ਼ ਹੋ ਗਈ

Read More
Punjab Religion

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਨੂੰ ਵੱਡਾ ਸਦਮਾ, ਹਾਦਸੇ ’ਚ ਪੁੱਤਰ ਸਣੇ 3 ਦੀ ਮੌਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵਰਪਾਲ (Giani Malkit Singh Varpal) ਦੇ ਛੋਟੇ ਸਪੁੱਤਰ ਭਾਈ ਹਰਚਰਨਪ੍ਰੀਤ ਸਿੰਘ ਰਾਗੀ (Bhai Harcharanpreet Singh Ragi) ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਉਹ ਆਪਣੇ ਦੋਸਤ ਗੁਰਪ੍ਰੀਤ ਸਿੰਘ ਅਤੇ ਸਹੁਰੇ ਜਸਬੀਰ ਸਿੰਘ ਨਾਲ ਕੀਰਤਨ ਦੇ ਪ੍ਰੋਗਰਾਮ ਲਈ ਟਾਟਾ ਨਗਰ ਕੀਰਤਨ ਕਰਨ ਜਾ

Read More