ਖਾਮਨੇਈ ਦਾ ਪੁੱਤਰ ਬਣਿਆ ਇਰਾਨ ਦਾ ਨਵਾਂ ਸੁਪਰੀਮ ਲੀਡਰ
ਬਿਊਰੋ ਰਿਪਰੋਟ (ਤਹਿਰਾਨ, 9 ਮਾਰਚ 2026): ਇਰਾਨ ਦੇ ਮਰਹੂਮ ਸਰਵਉੱਚ ਨੇਤਾ ਅਯਾਤੁੱਲਾ ਅਲੀ ਖਾਮੇਨੇਈ ਦੇ ਪੁੱਤਰ ਮੁਜਤਬਾ ਖਾਮੇਨੇਈ ਨੂੰ ਉਨ੍ਹਾਂ ਦਾ ਉਤਰਾਧਿਕਾਰੀ ਅਤੇ ਦੇਸ਼ ਦਾ ਨਵਾਂ ਸੁਪਰੀਮ ਲੀਡਰ ਚੁਣ ਲਿਆ ਗਿਆ ਹੈ। ਉਨ੍ਹਾਂ ਦੇ ਨਾਮ ਦਾ ਐਲਾਨ ਇਰਾਨੀ ਸਰਕਾਰੀ ਟੀਵੀ ਨੇ ਸੋਮਵਾਰ ਤੜਕੇ ਕੀਤਾ। ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਉਨ੍ਹਾਂ ਦੇ ਪਿਤਾ ਦੀ
