International Sports

ਦੱਖਣੀ ਅਫਰੀਕਾ ਪਹਿਲੀ ਵਾਰ ਵਿਸ਼ਵ ਕੱਪ ਫਾਈਨਲ ‘ਚ ਪਹੁੰਚਿਆ, ਅਫਗਾਨਿਸਤਾਨ ਨੂੰ ਹਰਾਇਆ

ਦੱਖਣੀ ਅਫਰੀਕਾ ਸੈਮੀਫਾਈਨਲ ‘ਚ ਅਫਗਾਨਿਸਤਾਨ ਨੂੰ ਹਰਾ ਕੇ ਟੀ-20 ਵਿਸ਼ਵ ਕੱਪ 2024 ਦੇ ਫਾਈਨਲ ‘ਚ ਪਹੁੰਚਣ ਵਾਲੀ ਪਹਿਲੀ ਟੀਮ ਬਣ ਗਈ ਹੈ। ਇਸ ਜਿੱਤ ਦੇ ਨਾਲ ਦੱਖਣੀ ਅਫਰੀਕਾ ਨੇ ਪਹਿਲੀ ਵਾਰ ਵਿਸ਼ਵ ਕੱਪ ਦੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਅਤੇ ਟੀਮ ‘ਤੇ ਚੋਕਰਾਂ ਦਾ ਦਾਗ ਮਿਟਾ ਦਿੱਤਾ। ਇਸ ਤੋਂ ਪਹਿਲਾਂ ਦੱਖਣੀ ਅਫਰੀਕਾ ਦੀ ਟੀਮ 5 ਵਾਰ

Read More
International

ਪਾਕਿਸਤਾਨ ‘ਚ ਗਰਮੀ ਕਾਰਨ 6 ਦਿਨਾਂ ‘ਚ 568 ਦੀ ਮੌਤ

ਪਾਕਿਸਤਾਨ ‘ਚ ਗਰਮੀ ਦਾ ਕਹਿਰ ਖਤਮ ਨਹੀਂ ਹੋ ਰਿਹਾ ਹੈ। ਬੀਬੀਸੀ ਨਿਊਜ਼ ਮੁਤਾਬਕ ਪਿਛਲੇ 6 ਦਿਨਾਂ ਵਿੱਚ ਇੱਥੇ 568 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ‘ਚੋਂ ਮੰਗਲਵਾਰ (25 ਜੂਨ) ਨੂੰ 141 ਲੋਕਾਂ ਦੀ ਮੌਤ ਹੋ ਗਈ। ਪਾਕਿਸਤਾਨ ਦੇ ਸਭ ਤੋਂ ਵੱਡੇ ਸ਼ਹਿਰ ਕਰਾਚੀ ਵਿੱਚ 24 ਜੂਨ ਨੂੰ ਪਾਰਾ 41 ਡਿਗਰੀ ਸੈਲਸੀਅਸ ਸੀ। ਰਿਪੋਰਟ ਮੁਤਾਬਕ

Read More
Punjab

ਲੁਧਿਆਣਾ ‘ਚ ਭਾਰੀ ਮੀਂਹ, ਤਾਪਮਾਨ ‘ਚ ਗਿਰਾਵਟ, ਮੌਸਮ ਹੋਇਆ ਸੁਹਾਵਣਾ

ਲੁਧਿਆਣਾ ਸ਼ਹਿਰ ਵਿੱਚ ਵੀਰਵਾਰ ਸਵੇਰੇ ਮੌਸਮ ਸੁਹਾਵਣਾ ਹੋ ਗਿਆ। ਸਵੇਰ ਤੋਂ ਹੀ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਸਾਢੇ ਛੇ ਵਜੇ ਮੀਂਹ ਪੈਣਾ ਸ਼ੁਰੂ ਹੋ ਗਿਆ। ਸੁਹਾਵਣੇ ਮੌਸਮ ਵਿੱਚ ਲੋਕਾਂ ਨੇ ਪਾਰਕਾਂ ਆਦਿ ਵਿੱਚ ਜਾ ਕੇ ਸਵੇਰ ਦੀ ਸੈਰ ਕੀਤੀ ਅਤੇ ਕਸਰਤ ਕੀਤੀ। ਦੱਸ ਦੇਈਏ ਕਿ ਪਿਛਲੇ ਦਿਨੀਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ

Read More
India

ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਦੀ ਅਚਾਨਕ ਵਿਗਾੜੀ ਸਿਹਤ, AIIMS ‘ਚ ਭਰਤੀ

ਦਿੱਲੀ : ਭਾਜਪਾ ਦੇ ਸੀਨੀਅਰ ਨੇਤਾ ਅਤੇ ਦੇਸ਼ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਬੁੱਧਵਾਰ ਦੇਰ ਰਾਤ ਦਿੱਲੀ ਦੇ ਏਮਜ਼ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਨਿਊਜ਼ ਏਜੰਸੀ ਪੀਟੀਆਈ ਦੀ ਖ਼ਬਰ ਮੁਤਾਬਕ 96 ਸਾਲਾ ਅਡਵਾਨੀ ਨੂੰ ਏਮਜ਼ ਦੇ ਪ੍ਰਾਈਵੇਟ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਯੂਰੋਲੋਜੀ ਵਿਭਾਗ ਦੇ ਡਾਕਟਰ ਉਨ੍ਹਾਂ ਦਾ ਇਲਾਜ

Read More
International

ਕੀਨੀਆ ਦੇ ਰਾਸ਼ਟਰਪਤੀ ਨੇ ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਵਿਵਾਦਪੂਰਨ ਵਿੱਤ ਬਿੱਲ ਵਾਪਸ ਲਿਆ

ਕੀਨੀਆ : ਕੀਨੀਆ ਦੇ ਰਾਸ਼ਟਰਪਤੀ ਵਿਲੀਅਮ ਰੂਟੋ ਨੇ ਐਲਾਨ ਕੀਤਾ ਕਿ ਉਹ ਟੈਕਸਾਂ ਨੂੰ ਵਧਾਉਣ ਸਬੰਧੀ ਵਿਵਾਦਪੂਰਨ ਬਿੱਲ ‘ਤੇ ਦਸਤਖ਼ਤ ਨਹੀਂ ਕਰਨਗੇ। ਰਾਸ਼ਟਰਪਤੀ ਦਾ ਬਿਆਨ ਬਿੱਲ ਵਿਰੁਧ ਵੱਡੇ ਪੱਧਰ ‘ਤੇ ਪ੍ਰਦਰਸ਼ਨਾਂ ਤੋਂ ਇਕ ਦਿਨ ਬਾਅਦ ਆਇਆ ਹੈ, ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੰਸਦ ‘ਤੇ ਹਮਲਾ ਕੀਤਾ ਅਤੇ ਕਈ ਲੋਕ ਮਾਰੇ ਗਏ ਸਨ। ਕੀਨੀਆ ਸਰਕਾਰ ਵਿਰੁਧ ਅਜਿਹੇ

Read More
Punjab

ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋ ਜਲੰਧਰ ਸੀਟ ਤੋਂ ਚੋਣ ਨਿਸ਼ਾਨ ਵਾਪਸ ਮੰਗਣਾ ਮੰਦਭਾਗਾ : ਚਰਨਜੀਤ ਸਿੰਘ ਬਰਾੜ

ਮੁਹਾਲੀ : ਅਕਾਲੀ ਦਲ ਵਿੱਚ ਚੱਲ ਰਹੀ ਬਗਾਵਤ ਜਲੰਧਰ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਸੁਰਜੀਤ ਕੌਰ ਤੋਂ ਅਕਾਲੀ ਦਲ ਨੇ ਖੁਦ ਨੂੰ ਵੱਖ ਕਰ ਲਿਆ ਹੈ। ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋ ਜਲੰਧਰ ਸੀਟ ਤੋਂ ਚੋਣ ਨਿਸ਼ਾਨ ਵਾਪਸ ਮੰਗਣੇ ਨੂੰ ਲੈ ਕੇ ਚਰਨਜੀਤ ਸਿੰਘ ਬਰਾੜ ਨੇ ਮੰਦਭਾਗਾ ਕਰਾਰ ਦਿੱਤਾ ਹੈ। ਸੁਖਬੀਰ ਬਾਦਲ ਦੇ

Read More
Punjab

ਫਾਜ਼ਿਲਕਾ ਦੇ 133 ਪਿੰਡਾਂ ‘ਚ ਨਸ਼ਾ ਰੋਕਣ ਦਾ ਫੈਸਲਾ, ਪੰਚਾਇਤ ਪੱਧਰ ‘ਤੇ ਲਿਆ ਫੈਸਲਾ

ਫਾਜ਼ਿਲਕਾ ‘ਚ ਪੁਲਿਸ ਵਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਹੁਣ ਪਿੰਡ-ਪਿੰਡ ਇਕਜੁੱਟ ਹੋ ਕੇ ਜ਼ਿਲੇ ਦੇ 133 ਪਿੰਡਾਂ ਦੇ ਲੋਕਾਂ ਨੇ ਆਪਣੇ ਪਿੰਡ ਨੂੰ ਨਸ਼ਾ ਮੁਕਤ ਕਰਨ ਦਾ ਅਹਿਦ ਲਿਆ ਹੈ। ਉਨ੍ਹਾਂ ਨੇ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਪੁਲਿਸ ਨੂੰ ਦੇਣ ਅਤੇ ਨਸ਼ੇ ਤੋਂ ਪੀੜਤ ਲੋਕਾਂ ਦਾ ਇਲਾਜ ਕਰਵਾਉਣ ਲਈ ਪ੍ਰਸ਼ਾਸਨ ਦਾ ਸਾਥ

Read More
Punjab

ਹੁਣ ਚੰਡੀਗੜ੍ਹ ‘ਚ 24 ਘੰਟੇ ਖੁਲਣਗੇ ਬਜ਼ਾਰ, ਪ੍ਰਸ਼ਾਸਨ ਨੇ ਦਿੱਤੇ ਹੁਕਮ

ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ 24 ਘੰਟੇ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਚੰਡੀਗੜ੍ਹ ਦੇ ਵਪਾਰੀ ਕਈ ਦਿਨਾਂ ਤੋਂ ਇਸ ਦੀ ਮੰਗ ਕਰ ਰਹੇ ਸਨ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ 24 ਘੰਟੇ ਦੁਕਾਨ ਖੋਲ੍ਹਣ ਲਈ, ਤੁਹਾਨੂੰ ਸਭ ਤੋਂ ਪਹਿਲਾਂ ਕਿਰਤ ਵਿਭਾਗ ਦੀ ਵੈੱਬਸਾਈਟ ‘ਤੇ ਆਪਣੇ ਆਪ ਨੂੰ ਰਜਿਸਟਰ ਕਰਨਾ ਹੋਵੇਗਾ। ਪ੍ਰਸ਼ਾਸਨ ਨੇ

Read More