Punjab

ਲੁਧਿਆਣਾ ‘ਚ ਸ਼ਿਵ ਸੈਨਾ ਆਗੂ ਸਮੇਤ 3 ਖਿਲਾਫ FIR, ਫੇਸਬੁੱਕ ‘ਤੇ ਪੋਸਟ ਕੀਤੀ ਭੜਕਾਊ ਟਿੱਪਣੀ

ਲੁਧਿਆਣਾ ‘ਚ ਜ਼ਿਲਾ ਪੁਲਸ ਨੇ ਭੜਕਾਊ ਭਾਸ਼ਣ ਦੇਣ ਵਾਲਿਆਂ ਖਿਲਾਫ ਸਖਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਲੰਧਰ ਦਿਹਾਤੀ ਪੁਲਿਸ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਫਿਲੌਰ ਇਲਾਕੇ ਤੋਂ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਸ ਦੀ ਗ੍ਰਿਫਤਾਰੀ ਤੋਂ ਬਾਅਦ ਕੁਝ ਲੋਕਾਂ ਨੇ ਫੇਸਬੁੱਕ ‘ਤੇ ਕਈ ਭੜਕਾਊ ਟਿੱਪਣੀਆਂ ਕੀਤੀਆਂ

Read More
Punjab

ਉਧਾਰ ਦਿੱਤੇ ਪੈਸੇ ਮੰਗੇ ਤਾਂ ਨਿਹੰਗ ਸਿੰਘ ਨੇ ਕਰ ਦਿੱਤਾ ਤਲਵਾਰ ਨਾਲ ਹਮਲਾ

ਲੁਧਿਆਣਾ ‘ਚ ਬੀਤੀ ਰਾਤ ਇਕ ਨਿਹੰਗ ਨੇ ਆਪਣੇ ਦੋ ਹੋਰ ਸਾਥੀਆਂ ਦੀ ਮਦਦ ਨਾਲ ਇਕ ਵਿਅਕਤੀ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਜਦੋਂ ਤਲਵਾਰ ਉਸ ਦੇ ਸਿਰ ਵਿਚ ਵੱਜੀ ਤਾਂ ਉਹ ਆਪਣੀ ਪੱਗ ਸਮੇਤ ਲਹੂ-ਲੁਹਾਨ ਜ਼ਮੀਨ ‘ਤੇ ਡਿੱਗ ਪਿਆ। ਨਿਹੰਗ ਸਾਥੀਆਂ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਜ਼ਖਮੀ ਵਿਅਕਤੀ ਦੇ ਸਿਰ ‘ਤੇ ਕਰੀਬ 12 ਟਾਂਕੇ

Read More
Religion

ਪੰਜਾਬ ‘ਚ ਮੁੜ ਵਧਿਆ ਤਾਪਮਾਨ, ਅੱਜ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

ਮੁਹਾਲੀ : ਪੰਜਾਬ ‘ਚ ਦੋ ਦਿਨਾਂ ਤੋਂ ਸਰਗਰਮ ਮਾਨਸੂਨ ਤੋਂ ਬਾਅਦ ਤਾਪਮਾਨ ‘ਚ ਫਿਰ ਵਾਧਾ ਹੋ ਰਿਹਾ ਹੈ। ਸ਼ੁੱਕਰਵਾਰ ਦੀ ਤੁਲਨਾ ‘ਚ ਸ਼ਨੀਵਾਰ ਸ਼ਾਮ ਨੂੰ ਰਿਕਾਰਡ ਕੀਤੇ ਗਏ ਵੱਧ ਤੋਂ ਵੱਧ ਤਾਪਮਾਨ ‘ਚ ਔਸਤਨ 4 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ 38.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Read More
International

ਸਾਬਕਾ ਅਮਰੀਕੀ ਰਾਸ਼ਟਰਪਤੀ ਟਰੰਪ ‘ਤੇ ਗੋਲੀਬਾਰੀ, ਟਰੰਪ ਨੇ ਕਿਹਾ- ਗੋਲੀ ਉਨ੍ਹਾਂ ਦੇ ਕੰਨ ‘ਚ ਲੱਗੀ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਇਕ ਰੈਲੀ ਦੌਰਾਨ ਜਾਨਲੇਵਾ ਹਮਲਾ ਹੋਇਆ ਹੈ ਅਤੇ ਉਹ ਜ਼ਖਮੀ ਹੋ ਗਏ ਹਨ। ਟਰੰਪ ‘ਤੇ ਉਸ ਸਮੇਂ ਹਮਲਾ ਹੋਇਆ ਜਦੋਂ ਉਹ ਪੈਨਸਿਲਵੇਨੀਆ ‘ਚ ਰੈਲੀ ਕਰ ਰਹੇ ਸਨ। ਇਸ ਦੌਰਾਨ ਇੱਕ ਤੋਂ ਬਾਅਦ ਇੱਕ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਗੋਲੀਬਾਰੀ ਤੋਂ ਬਾਅਦ, ਸੀਕ੍ਰੇਟ ਸਰਵਿਸ ਏਜੰਟਾਂ ਨੇ ਸਾਬਕਾ ਰਾਸ਼ਟਰਪਤੀ

Read More
India International Punjab Video

ਪੰਜਾਬ ਅਤੇ ਦੇਸ਼,ਵਿਦੇਸ਼ ਦੀਆਂ 10 ਵੱਡੀਆਂ ਖਬਰਾਂ

17 ਜੁਲਾਈ ਤੱਕ ਪੰਜਾਬ ਵਿੱਚ ਮੀਂਹ ਨਹੀਂ ਹੋਵੇਗਾ

Read More
Khetibadi Punjab

ਪੰਜਾਬ ਵਿੱਚ ਨਕਲੀ ਖਾਦ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ !

ਚੈਕਿੰਗ ਦੌਰਾਨ ਲਏ ਗਏ 40 ਨਮੂਨਿਆਂ ਵਿੱਚੋਂ 24 ਨਮੂਨੇ ਹੋਏ ਫੇਲ੍ਹ: ਗੁਰਮੀਤ ਸਿੰਘ ਖੁੱਡੀਆਂ

Read More
India International Punjab Video

ਪੰਜਾਬ ਅਤੇ ਦੇਸ਼ ਦੀਆਂ 7 ਵੱਡੀਆਂ ਖਬਰਾਂ

ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਲਾਵਤਨ ਦਲ ਖ਼ਾਲਸਾ ਦੇ ਮੁਖੀ ਗਜਿੰਦਰ ਸਿੰਘ ਦੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕੀਤੀ

Read More
India

ਸੁਪਰੀਮ ਕੋਰਟ ਦੇ ਚੀਫ ਜਸਟਿਸ ਨੇ ਕਿਸਾਨ ਦੇ ਜ਼ਰੀਏ ਮਾਂ ਬੋਲੀ ਦੀ ਅਹਿਮੀਅਤ ਸਮਝਾਈ !

ਸੁਪਰੀਮ ਕੋਰਟ ਦੇ ਚੀਫ ਜਸਟਿਸ ਨੇ ਕਿਹਾ ਹਿੰਦੀ ਜਾਂ ਫਿਰ ਸਥਾਨਕ ਭਾਸ਼ਾ ਵਿੱਚ ਚੰਗੇ ਤਰੀਕੇ ਨਾਲ ਪੱਖ ਰੱਖਿਆ ਜਾ ਸਕਦਾ ਹੈ,

Read More
India International Punjab Religion Video

ਜਲਾਵਤਨ ਸਿੱਖ ਲੀਡਰ ਗਜਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕ ਕੀ-ਕੀ ਹੋਇਆ !

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਜਲਾਵਤ ਗਜਿੰਦਰ ਸਿੰਘ ਨੇ ਸਰਕਾਰ ਦੇ ਕੰਨ ਖੋਲਣ ਦੇ ਲਈ ਜਹਾਜ ਹਾਈਜੈੱਕ ਕੀਤਾ ਸੀ

Read More