India

ਜੰਮੂ ਡਵੀਜਨ ਦੇ ਡੋਡਾ ‘ਚ ਹੋਇਆ ਮੁਕਾਬਲਾ, ਭਾਰੀ ਮੀਂਹ ਦੇ ਬਾਵਜੂਦ ਡਟੀ ਭਾਰਤੀ ਫੌਜ

ਜੰਮੂ ਡਵੀਜਨ ਦੇ ਡੋਡਾ ਵਿੱਚ ਫੌਜ ਅਤੇ ਅੱਤਵਾਦੀਆਂ ਵਿਚਕਾਰ ਮੁਠਭੇੜ ਹੋਈ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਗੰਡੋਹ ਇਲਾਕੇ ਵਿੱਚ ਫੌਜ ਅਤੇ ਅੱਤਵਾਦੀਆਂ ਵਿਚਕਾਰ ਗੋਲੀ ਬਾਰੀ ਹੋਈ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਲਿਖੇ ਜਾਣ ਤੱਕ ਸਮਾਚਾਰ ਪ੍ਰਾਪਤ ਹੋਇਆ ਹੈ ਕਿ ਫੌਜ ਵੱਲੋਂ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ। ਇਸ ਦੌਰਾਨ ਇਕ ਪੁਲਿਸ ਦਾ ਮੁਲਾਜ਼ਮ

Read More
Punjab

ਚੰਦੂਮਾਜਰਾ ਆਰ-ਪਾਰ ਦੀ ਲੜਾਈ ਦੇ ਮੂਡ ‘ਚ! ਪਾਰਟੀ ਦਫਤਰ ‘ਤੇ ਦੱਸਿਆ ਹੱਕ! ਨਵੇਂ ਪ੍ਰਧਾਨ ਦੇ ਬਾਰੇ ਕੀਤਾ ਵੱਡਾ ਐਲਾਨ

ਬਿਉਰੋ ਰਿਪੋਰਟ – ਅਕਾਲੀ ਦਲ ਦੇ ਬਾਗ਼ੀ ਗੁੱਟ ਦੀ ਅਗਵਾਈ ਕਰ ਰਹੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਤਲਖ ਅੰਦਾਜ਼ ਵਿੱਚ ਹੁਣ ਆਰ-ਪਾਰ ਦੀ ਲੜਾਈ ਦਾ ਵੱਡਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਸੁਖਬੀਰ ਸਿੰਘ ਬਾਦਲ ਖੁਦ ਪ੍ਰਧਾਨਗੀ ਤੋਂ ਲਾਂਭੇ ਹੋਣ ਜਾਣ, ਉਹ ਪਾਰਟੀ ਨੂੰ ਤੋੜਨ ਦਾ ਕੰਮ ਨਾ ਕਰਨ। ਇੱਕ ਪ੍ਰਾਈਵੇਟ ਚੈਨਲ ਨੂੰ ਦਿੱਤੇ ਇੰਟਰਵਿਊ

Read More
Punjab

‘ਮੇਰੇ ਕੋਲ ਸਬੂਤ ਹਨ ਬੀਜੇਪੀ ਆਪਰੇਸ਼ਨ ਲੋਟਲ ਤਹਿਤ ਅਕਾਲੀ ਦਲ ਨੂੰ ਤੋੜਨਾ ਚਾਹੁੰਦੀ ਹੈ’

ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਬੀਜੇਪੀ ‘ਤੇ ਵੱਡਾ ਇਲਜ਼ਾਮ ਲਗਾਉਂਦੇ ਹੋਏ ਕਿਹਾ ਆਪਰੇਸ਼ਨ ਲੋਟਸ ਤਹਿਤ ਉਹ ਸਾਡੀ ਪਾਰਟੀ ਨੂੰ ਤੋੜਨ ਚਾਹੁੰਦੇ ਹਨ। ਮੈਂ ਸਾਬਿਤ ਕਰ ਸਕਦਾ ਹਾਂ ਕਿ ਅਕਾਲੀ ਲੀਡਰਾਂ ਵੱਲੋਂ ਬਗਾਵਤ ਕਰਨ ਪਿੱਛੇ ਬੀਜੇਪੀ ਹੈ। ਮੇਰੇ ਇਸ ਇਲਜ਼ਾਮ ਤੋਂ ਬਾਅਦ ਬੀਜੇਪੀ ਜੋ ਮੇਰੇ ਖ਼ਿਲਾਫ਼ ਐਕਸ਼ਨ ਲੈਣਾ ਹੈ

Read More
Punjab

ਮੁੱਖ ਮੰਤਰੀ ਨੇ ਜਲੰਧਰ ‘ਚ ਲਿਆ ਕਿਰਾਏ ‘ਤੇ ਘਰ

ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Maan) ਵੱਲੋਂ ਜਲੰਧਰ ਪੱਛਮੀ ਵਿੱਚ ਹੋ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਜਲੰਧਰ ਵਿਖੇ ਕਿਰਾਏ ‘ਤੇ ਘਰ ਲੈ ਲਿਆ ਗਿਆ ਹੈ। ਉਨ੍ਹਾਂ ਟਵੀਟ ਕਰਦੇ ਹੋਏ ਜਾਣਕਾਰੀ ਦਿੰਦਿਆਂ ਲਿਖਿਆ ਕਿ ਪਿਛਲੇ ਦਿਨੀਂ ਮੈਂ ਕਿਹਾ ਸੀ ਕਿ ਜਲੰਧਰ ਘਰ ਕਿਰਾਏ ‘ਤੇ ਲੈ ਰਿਹਾ ਹਾਂ.. ਮੈਂ ਅੱਜ ਜਲੰਧਰ ਵਿਖੇ ਪਰਿਵਾਰ ਸਮੇਤ

Read More
Punjab

ਬਗ਼ਾਵਤ ਵਿਚਾਲੇ ਅਕਾਲੀ ਦਲ ਦਾ ਵੱਡਾ ਫੈਸਲਾ! ਜਲੰਧਰ ਵੈਸਟ ਜ਼ਿਮਨੀ ਚੋਣ ਤੋਂ ਪਾਰਟੀ ਉਮੀਦਵਾਰ ਦੀ ਹਮਾਇਤ ਵਾਪਸ ਲਈ!

ਬਿਉਰੋ ਰਿਪੋਰਟ – ਜਲੰਧਰ ਵੈਸਟ ਜ਼ਿਮਨੀ ਚੋਣ ਨੂੰ ਲੈ ਕੇ ਅਕਾਲੀ ਦਲ ਦਲ ਨੇ ਵੱਡਾ ਫੈਸਲਾ ਲਿਆ ਹੈ। ਪਾਰਟੀ ਨੇ ਆਪਣੇ ਉਮੀਦਵਾਰ ਸੁਰਜੀਤ ਕੌਰ ਤੋਂ ਹਮਾਇਤ ਵਾਪਸ ਲੈ ਲਈ ਹੈ। ਬਾਗ਼ੀ ਬੀਬੀ ਜਗੀਰ ਕੌਰ ਨੇ ਹੀ ਸੁਰਜੀਤ ਕੌਰ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਸੀ। ਕਿਉਂਕਿ ਨਾਮਜ਼ਦਗੀਆਂ ਵਾਪਸ ਲੈਣ ਤਰੀਕ ਨਿਕਲ ਚੁੱਕੀ ਹੈ ਇਸ ਲਈ ਸੁਰਜੀਤ

Read More
India

ਈ.ਡੀ ਤੋਂ ਬਾਅਦ ਸੀਬੀਆਈ ਨੇ ਕੇਜਰੀਵਾਲ ਨੂੰ ਕੀਤਾ ਗ੍ਰਿਫਤਾਰ, ਸੀਬੀਆਈ ਦੇ ਬਿਆਨ ਨੂੰ ਦੱਸਿਆ ਗਲਤ, ਚਲ ਰਹੀਆਂ ਗਲਤ ਖ਼ਬਰਾਂ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind kejriwal) ਦੀਆਂ ਮੁਸ਼ਕਲਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ, ਕਿਉਂਕਿ ਸੀਬੀਆਈ ਨੇ ਰਾਉਜ਼ ਐਵਿਨਿਊ ਅਦਾਲਤ ਕੋਲੋ ਕੇਜਰੀਵਾਲ ਦੀ ਪੰਜ ਦਿਨ ਦੀ ਹਿਰਾਸਤ ਮੰਗੀ ਹੈ। ਸੀਬੀਆਈ ਨੇ ਅਦਾਲਤ ਵਿੱਚ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸਾਰੇ ਦੋਸ਼ ਸਾਬਕਾ ਉੱਪ ਮੁੱਖ ਮੰਤਰ ਮਨੀਸ਼ ਸਿਸੋਦੀਆਂ ਉੱਪਰ ਲਗਾ ਦਿੱਤੇ ਹਨ। ਸੀਬੀਆਈ

Read More
Punjab

ਅੰਮ੍ਰਿਤਸਰ ’ਚ 1 ਕਰੋੜ ਤੇ 3 ਕਿਲੋ ਸੋਨਾ ਲੁੱਟਿਆ! ਕੰਧ ਟੱਪ ਕੇ ਘਰ ’ਚ ਦਾਖ਼ਲ ਹੋਏ 4 ਲੁਟੇਰੇ, ਹੱਥ-ਪੈਰ ਬੰਨ੍ਹ ਕੇ ਦਿੱਤੀਆਂ ਧਮਕੀਆਂ

ਅੰਮ੍ਰਿਤਸਰ ਵਿੱਚ ਬੁੱਧਵਾਰ ਤੜ੍ਹਕੇ 4.30 ਵਜੇ ਦੇ ਕਰੀਬ ਚਾਰ ਨਕਾਬਪੋਸ਼ ਬਦਮਾਸ਼ਾਂ ਨੇ ਅੰਮ੍ਰਿਤਸਰ ਕੋਰਟ ਰੋਡ ’ਤੇ ਇਕ ਵਪਾਰੀ ਦੇ ਘਰੋਂ ਕਰੋੜਾਂ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਮੁਲਜ਼ਮਾਂ ਨੇ ਸ਼ਹਿਰ ਦੇ ਸਭ ਤੋਂ ਪੌਸ਼ ਇਲਾਕੇ ਵਿੱਚ ਵਾਰਦਾਤ ਨੂੰ ਅੰਜਾਮ ਦਿੱਤਾ। ਨਕਾਬਪੋਸ਼ ਲੁਟੇਰੇ ਬੋਲੈਰੋ ’ਚ ਸਵਾਰ ਹੋ ਕੇ ਆਏ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਮੁਲਜ਼ਮ

Read More
India

ਜੈਪੁਰ ਪੁਲਿਸ ਨੇ ਆਸਟਰੇਲੀਆ ਦੇ ਖਿਡਾਰੀ ਨੂੰ ਦੱਸਿਆ ਅਪਰਾਧੀ

24 ਜੂਨ ਨੂੰ ਹੋਏ ਭਾਰਤ (India) ਅਤੇ ਆਸਟਰੇਲੀਆ (Australia) ਮੈਚ ਤੋਂ ਬਾਅਦ ਜੈਪੁਰ ਪੁਲਿਸ ਵੱਲੋਂ ਇਕ ਪੋਸਟ ਸ਼ੇਅਰ ਕੀਤੀ ਗਈ ਸੀ, ਜਿਸ ਵਿੱਚ ਪੁਲਿਸ ਨੇ ਆਸਟ੍ਰੇਲੀਆਈ ਕ੍ਰਿਕਟਰ ਟ੍ਰੈਵਿਸ ਹੈੱਡ ਨੂੰ ਅਪਰਾਧੀ ਦੱਸਿਆ ਸੀ। ਇਸ ਉੱਤੇ ਹੁਣ ਵਿਵਾਦ ਵਧਦਾ ਹੋਇਆ ਨਜ਼ਰ ਆ ਰਿਹਾ ਹੈ। ਜੈਪੁਰ ਪੁਲਿਸ ਨੇ ਪੁਲਿਸ ਵਰਦੀ ‘ਚ ਟੀਮ ਇੰਡੀਆ ਦੇ ਖਿਡਾਰੀਆਂ ਦੀ ਫੋਟੋ

Read More