India Lok Sabha Election 2024

TDP ਤੇ BJP ਵਿਚਾਲੇ ਸਮਝੌਤਾ, ਚੰਦਰਬਾਬੂ ਨਾਇਡੂ ਦੀਆਂ ਇਨ੍ਹਾਂ ਸ਼ਰਤਾਂ ’ਤੇ ਬਣੀ ਸਹਿਮਤੀ

ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਹੁਣ ਦੇਸ਼ ਵਿੱਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਸਥਿਤੀ ਸਪੱਸ਼ਟ ਹੁੰਦੀ ਨਜ਼ਰ ਆ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਖ਼ਬਰ ਸਾਹਮਣੇ ਆਈ ਹੈ ਕਿ ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਸਰਕਾਰ ਬਣਾਉਣ ਲਈ ਸਮਝੌਤਾ ਹੋ ਗਿਆ ਹੈ। ਸੂਤਰਾਂ ਅਨੁਸਾਰ ਕੇਂਦਰ ਸਰਕਾਰ ਵਿੱਚ

Read More
India

ਭਾਰਤੀ ਨਿਸ਼ਾਨੇਬਾਜ਼ ਨੇ ਦੇਸ਼ ਦਾ ਨਾਮ ਕੀਤਾ ਰੌਸ਼ਨ, ਜਿੱਤਿਆ ਸੋਨ ਤਗਮਾ

ਭਾਰਤੀ ਨਿਸ਼ਾਨੇਬਾਜ਼ ਵੱਲੋਂ ਸੋਨ ਤਗਮਾ ਜਿੱਤ ਕੇ ਆਪਣੇ ਦੇਸ਼ ਦਾ ਨਾ ਉੱਚਾ ਕੀਤਾ ਹੈ। ਨਿਸ਼ਾਨੇਬਾਜ਼ ਸਰਬਜੋਤ ਸਿੰਘ ਨੇ ਆਈਐਸਐਸਐਫ ਵਿਸ਼ਵ ਕੱਪ ਵਿੱਚ ਇਹ ਸੋਨ ਤਗਮਾ ਜਿੱਤਿਆ ਹੈ। ਦੱਸ ਦੇਈਏ ਕਿ ਸਰਬਜੋਤ ਨੇ ਵਿਸ਼ਵ ਕੱਪ 2024 ਵਿੱਚ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨੇ ਦਾ ਤਗਮਾ ਜਿੱਤਿਆ ਹੈ। ਸਰਬਜੋਤ ਵੱਲੋਂ ਮਿਊਨਿਖ ਵਿੱਚ

Read More
Punjab

ਪਠਾਨਕੋਟ ‘ਚ ਨਹੀਂ ਕੋਈ ਪੁਲਿਸ ਦਾ ਖੌਫ, ਸ਼ਰੇਆਮ ਦਿੱਤਾ ਵਾਰਦਾਤ ਨੂੰ ਅੰਜਾਮ

ਪਠਾਨਕੋਟ (Pathankot) ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਨੌਜਵਾਨ ਸੰਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਨੌਜਵਾਨ ਪਠਾਨਕੋਟ ਦੀ ਹਾਊਸਿੰਗ ਬੋਰਡ ਕਾਲੋਨੀ ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਆਟੋ ਡਰਾਇਵਰ ਸੀ, ਜਿਸ ਦਾ ਬੀਤੇ ਕੱਲ੍ਹ ਸਵਾਰੀ ਬਿਠਾਉਣ ਨੂੰ ਲੈ ਕੇ ਵਿਵਾਦ ਹੋਇਆ ਸੀ। ਇਹ

Read More
Punjab

ਸਰਹਿੰਦ ਰੇਲ ਹਾਦਸੇ ਬਾਰੇ ਵੱਡਾ ਖ਼ੁਲਾਸਾ! ਗੱਡੀ ਚਲਾਉਂਦਿਆਂ ਸੌਂ ਗਿਆ ਸੀ ਲੋਕੋ ਪਾਇਲਟ

ਸਰਹਿੰਦ ਵਿੱਚ ਮਾਲ ਗੱਡੀ ਦੀ ਟੱਕਰ ਤੋਂ ਚਾਰ ਦਿਨ ਬਾਅਦ, ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਲੋਕੋ ਪਾਇਲਟ ਤੇ ਉਸਦਾ ਸਹਾਇਕ ਗੱਡੀ ਚਲਾਉਂਦੇ ਸਮੇਂ ਸੌਂ ਗਏ ਅਤੇ ਲਾਲ ਸਿਗਨਲ ‘ਤੇ ਬ੍ਰੇਕ ਲਗਾਉਣ ਵਿੱਚ ਅਸਫ਼ਲ ਰਹੇ। ਰੇਲਵੇ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ। ਜਾਂਚ ਰਿਪੋਰਟ ਦੇ ਅਨੁਸਾਰ ਇਹ ਘਟਨਾ 2 ਜੂਨ ਨੂੰ ਸਰਹਿੰਦ ਜੰਕਸ਼ਨ

Read More
Punjab

ਪੰਜਾਬ ’ਚ ਫਿਰ ਹੋਵੇਗਾ ਚੋਣ ਦੰਗਲ! 5 ਵਿਧਾਨ ਸਭਾ ਚੋਣਾਂ ’ਤੇ ਹੋਣਗੀਆਂ ਜ਼ਿਮਨੀ ਚੋਣਾਂ, ਵਜ਼ਾਰਤ ’ਚ ਹੋਵੇਗਾ ਫੇਰਬਦਲ

ਪੰਜਾਬ ‘ਚ ਲੋਕ ਸਭਾ ਚੋਣਾਂ ਦੇ ਮੁਕੰਮਲ ਹੋਣ ਤੋਂ ਬਾਅਦ ਹੁਣ ਸੂਬੇ ਦੀਆਂ 5 ਵਿਧਾਨ ਸਭਾ ਸੀਟਾਂ ‘ਤੇ ਉਪ ਚੋਣਾਂ ਤਿਆਰ ਹਨ। ਦਰਅਸਲ ਆਮ ਆਦਮੀ ਪਾਰਟੀ (ਆਪ) ਦੇ ਇੱਕ ਮੰਤਰੀ ਤੇ ਕਾਂਗਰਸ ਦੇ ਦੋ ਵਿਧਾਇਕਾਂ ਸਮੇਤ ਦੋ ਉਮੀਦਵਾਰ ਲੋਕ ਸਭਾ ਚੋਣਾਂ ਜਿੱਤਣ ਵਿੱਚ ਕਾਮਯਾਬ ਰਹੇ ਹਨ। ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਵੀ

Read More
India Manoranjan Punjab

ਚੰਡੀਗੜ੍ਹ ਏਅਰਪੋਰਟ ’ਤੇ ਕੰਗਨਾ ਨੂੰ CISF ਮਹਿਲਾ ਜਵਾਨ ਨੇ ਮਾਰਿਆ ਥੱਪੜ! ਕਿਸਾਨਾਂ ਖ਼ਿਲਾਫ਼ ਟਿੱਪਣੀਆਂ ਤੋਂ ਸੀ ਨਰਾਜ਼!

ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਲੋਕ ਸਭਾ ਚੋਣ ਜਿੱਤਣ ਵਾਲੀ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ ‘ਤੇ ਤਾਇਨਾਤ ਇੱਕ ਮਹਿਲਾ CISF ਸਿਪਾਹੀ ਵੱਲੋਂ ਥੱਪੜ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੰਗਨਾ ਰਣੌਤ ਨੇ ਇਸ ਮਾਮਲੇ ਦੀ ਸ਼ਿਕਾਇਤ ਕਰਦੇ ਹੋਏ ਮਹਿਲਾ ਜਵਾਨ ਨੂੰ ਨੌਕਰੀ ਤੋਂ ਹਟਾਉਣ ਤੇ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Read More
Punjab

ਜਲੰਧਰ ਦੇ ਸਨੌਰਾ ਪੁੱਲ ਨੇੜੇ ਵਾਪਰਿਆ ਹਾਦਸਾ, ਕਾਰ ਗਰਿੱਲਾਂ ‘ਚ ਫਸੀ

ਜਲੰਧਰ (Jalandhar) ‘ਚ ਵੱਡਾ ਸੜਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਸਨੌਰਾ ਪੁੱਲ ਨੇੜੇ ਇਹ ਹਾਦਸਾ ਵਾਪਰਿਆ ਹੈ। ਸਨੌਰਾ ਪੁੱਲ ਉੱਤੇ ਤੇਜ ਰਫਤਾਰ ਕਾਰ ਹਾਦਸੇ ਦਾ ਸ਼ਿਕਾਰ ਹੋਈ ਹੈ। ਕਾਰ ਦੀ ਰਫਤਾਰ ਇੰਨੀ ਤੇਜ ਸੀ ਕਿ ਕਾਰ ਗਰਿੱਲਾਂ ਵਿੱਚ ਜਾ ਵੱਜੀ। ਜਾਣਕਾਰੀ ਮੁਤਾਬਕ ਕਾਰ ਵਿੱਚ 3

Read More
Punjab

ਕਾਂਗਰਸ ਨੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ‘ਚੋਂ ਕੱਢਿਆ

ਪੰਜਾਬ ‘ਚ ਕਾਂਗਰਸ ਨੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ। ਕਾਂਗਰਸ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਹ ਫੈਸਲਾ ਲਿਆ ਹੈ। ਦਰਸ਼ਨ ਸਿੰਘ ਬਰਾੜ ਦੇ ਪੁੱਤਰ ਕਮਲਜੀਤ ਸਿੰਘ ਬਰਾੜ ਨੇ ਕਾਂਗਰਸ ਤੋਂ ਬਾਗੀ ਹੋ ਕੇ ਲੁਧਿਆਣਾ ਤੋਂ ਲੋਕ ਸਭਾ ਚੋਣ ਲੜੀ ਸੀ। ਰਾਜਾ ਵੜਿੰਗ ਇੱਥੋਂ ਕਾਂਗਰਸ ਦੇ ਉਮੀਦਵਾਰ

Read More
India International

ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ ਗੁਆਂਢੀ ਦੇਸ਼ਾਂ ਨੂੰ ਦਿੱਤਾ ਸੱਦਾ

ਲੋਕ ਸਭਾ ਚੋਣਾਂ ‘ਚ NDA ਦੀ ਜਿੱਤ ਤੋਂ ਬਾਅਦ ਨਰਿੰਦਰ ਮੋਦੀ (Narinder Modi) 8 ਜੂਨ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ। ਇਸ ਸਮਾਰੋਹ ਲਈ ਭਾਰਤ ਦੇ ਗੁਆਂਢੀ ਦੇਸ਼ਾਂ ਦੇ ਨੇਤਾਵਾਂ ਨੂੰ ਸੱਦਾ ਪੱਤਰ ਭੇਜਿਆ ਜਾਵੇਗਾ। ਇਨ੍ਹਾਂ ਵਿੱਚ ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ, ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਨੇਪਾਲ

Read More