India

ਆਸਾਮ ‘ਚ ਹੜ੍ਹ ਤੇ ਮਨੀਪੁਰ ‘ਚ ਹਿੰਸਾ ਪੀੜਤਾਂ ਨੂੰ ਮਿਲੇ ਰਾਹੁਲ ਗਾਂਧੀ

ਮਣੀਪੁਰ : ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸੋਮਵਾਰ ਸਵੇਰੇ ਮਨੀਪੁਰ ਪਹੁੰਚੇ। ਰਾਹੁਲ ਗਾਂਧੀ ਨੇ ਜੀਰੀਭਮ ਹਾਇਰ ਸੈਕੰਡਰੀ ਸਕੂਲ ਦੇ ਰਾਹਤ ਕੈਂਪ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਮੁਲਾਕਾਤ ਕੀਤੀ। ਵਿਰੋਧੀ ਧਿਰ ਦੇ ਨੇਤਾ ਵਜੋਂ ਰਾਹੁਲ ਗਾਂਧੀ ਦੀ ਇਹ ਪਹਿਲੀ ਮਣੀਪੁਰ ਯਾਤਰਾ ਹੈ। ਮਈ 2023 ‘ਚ ਸ਼ੁਰੂ ਹੋਈ ਮਣੀਪੁਰ ਹਿੰਸਾ ਤੋਂ ਬਾਅਦ ਰਾਹੁਲ ਗਾਂਧੀ ਤੀਜੀ

Read More
International Punjab

ਕੈਨੇਡਾ ’ਚ ਪੰਜਾਬਣਾਂ ਨੇ ਗੱਡੇ ਝੰਡੇ! 5 ਵਿਦਿਆਰਥਣਾਂ ਨੂੰ 1.95 ਕਰੋੜ ਦਾ ਵਜੀਫ਼ਾ

ਕੈਨੇਡਾ ਵਿੱਚ 5 ਪੰਜਾਬੀ ਵਿਦਿਆਰਥਣਾਂ ਨੇ ਵੱਡਾ ਮਾਅਰਕਾ ਮਾਰਦਿਆਂ 3,22,000 ਡਾਲਰ ਯਾਨੀ ਤਕਰੀਬਨ 1,95,00,000 ਰੁਪਏ ਦਾ ਵਜੀਫ਼ਾ ਹਾਸਲ ਕੀਤਾ ਹੈ। ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਵਿੱਦਿਅਕ ਖੇਤਰ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਵਲੋਂ ਸੂਬੇ ਦੇ ਵੱਖ-ਵੱਖ ਸਕੂਲਾਂ ਤੋਂ ਗ੍ਰੈਜੂਏਟ ਹੋਈਆਂ 5 ਪੰਜਾਬੀ ਵਿਦਿਆਰਥਣਾਂ ਨੂੰ ਵਜੀਫ਼ੇ ਵਜੋਂ ਇਹ ਰਕਮ ਦਿੱਤੀ ਗਈ ਹੈ। ਇਨ੍ਹਾਂ ਵਿੱਚੋਂ

Read More
Punjab

ਪਤਨੀ ਨੂੰ ਲੈਣ ਗਏ ਜਵਾਈ ਦਾ ਸਹੁਰੇ ਪਰਿਵਾਰ ਨੇ ਕੀਤਾ ਬੁਰਾ ਹਾਲ, ਪੁਲਿਸ ਨੇ ਕੀਤਾ ਮਾਮਲਾ ਦਰਜ

ਫਾਜ਼ਿਲਕਾ ‘ਚ ਪਰਿਵਾਰਕ ਝਗੜੇ ਕਾਰਨ ਆਪਣੀ ਪਤਨੀ ਨੂੰ ਲੈਣ ਸਹੁਰੇ ਘਰ ਗਏ ਸਰਕਾਰੀ ਅਧਿਆਪਕ ਨੂੰ ਜ਼ਿੰਦਾ ਸਾੜਨ ਦੇ ਮਾਮਲੇ ‘ਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਜ਼ਖਮੀ ਅਧਿਆਪਕ ਦੇ ਬਿਆਨਾਂ ਦੇ ਆਧਾਰ ‘ਤੇ ਏ ਬੀਐੱਨਐੱਸ ਦੇ ਨਵੇਂ ਕਾਨੂੰਨ ਤਹਿਤ ਉਸ ਦੇ ਸਹੁਰੇ ਦੇ 5 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ

Read More
International Punjab

ਨਵਾਂਸ਼ਹਿਰ ਨਾਲ ਸਬੰਧਿਤ ਲੜਕੀ ਨੇ ਪੰਜਾਬ ਦਾ ਵਧਾਇਆ ਮਾਣ, ਵਿਦੇਸ਼ ‘ਚ ਜਿੱਤਿਆ ਮੈਡਲ

ਪੰਜਾਬੀਆਂ ਨੇ ਆਪਣੀ ਮਿਹਨਤ ਨਾਲ ਵਿਦੇਸ਼ਾਂ ਵਿਚ ਆਪਣਾ ਨਾ ਕਮਾਇਆ ਹੈ, ਉੱਥੇ ਹੀ ਪੰਜਾਬ ਦੇ ਲੜਕੇ ਅਤੇ ਲੜਕੀਆਂ ਵੀ ਖੇਡਾਂ ਵਿੱਚ ਵੀ ਮੱਲਾਂ ਮਾਰ ਕੇ ਪੰਜਾਬ ਦਾ ਨਾਮ ਰੌਸ਼ਨ ਕਰ ਰਹੇ ਹਨ। ਜ਼ਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਖਾਨਖਾਨਾ ਨਾਲ ਸਬੰਧਿਤ ਲਵਪ੍ਰੀਤ ਰਾਏ ਨੇ ਇਮੀਲੀਆ ਰੋਮਾਨਾ ਵਿੱਚ ਹੋਇਆਂ ਸੂਬਾ ਪੱਧਰੀ ਖੇਡਾਂ ਵਿੱਚ 800 ਮੀਟਰ

Read More
Punjab

ਬਿਕਰਮਮਜੀਠੀਆ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਐਸਆਈਟੀ ਨੇ ਸੰਮਨ ਲਏ ਵਾਪਸ

ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਐਨਡੀਪੀਐਸ ਕੇਸ ਵਿੱਚ ਸਪੈਸ਼ਲ ਜਾਂਚ ਟੀਮ ਵੱਲੋਂ ਭੇਜੇ ਸੰਮਨ ਐਸਆਈਟੀ ਨੇ ਵਾਪਸ ਲੈ ਲਏ। ਪਿਛਲੇ ਮਹੀਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਵਿਕਾਸ ਬਹਿਲ ਨੇ ਡਰੱਗ ਮਾਮਲੇ ‘ਚ SIT ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ

Read More
Lifestyle

ਅੱਜ ਸੋਨੇ ਤੇ ਚਾਂਦੀ ਦੇ ਭਾਅ ਵਧੇ! ਸੋਨਾ 73000 ਰੁਪਏ, ਚਾਂਦੀ 91300 ਰੁਪਏ

ਬਿਉਰੋ ਰਿਪੋਰਟ: ਅੱਜ ਯਾਨੀ 8 ਜੁਲਾਈ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੀ ਵੈੱਬਸਾਈਟ ਮੁਤਾਬਕ 10 ਗ੍ਰਾਮ 24 ਕੈਰੇਟ ਸੋਨਾ 270 ਰੁਪਏ ਵਧ ਕੇ 72,910 ਰੁਪਏ ਹੋ ਗਿਆ ਹੈ। ਕੱਲ੍ਹ ਇਸ ਦੀ ਕੀਮਤ 72,640 ਰੁਪਏ ਪ੍ਰਤੀ ਦਸ ਗ੍ਰਾਮ ਸੀ। ਇਸ ਦੇ ਨਾਲ ਹੀ ਇੱਕ ਕਿਲੋ

Read More
India

ਮਨੀਸ਼ ਸਿਸੋਦੀਆ ਫਿਰ ਪਹੁੰਚੇ ਸੁਪਰੀਮ ਕੋਰਟ, ਅਦਾਲਤ ਨੇ ਸੁਣਵਾਈ ਲਈ ਰੱਖੀ ਸ਼ਰਤ

ਨਵੀਂ ਦਿੱਲੀ: ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਜੇਲ ’ਚ ਬੰਦ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੇ ਇੱਕ ਵਾਰ ਫਿਰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸ਼ਰਾਬ ਨੀਤੀ ਮਾਮਲੇ ਦੀ ਸੁਣਵਾਈ ਵਿੱਚ ਦੇਰੀ ਦਾ ਹਵਾਲਾ ਦਿੰਦੇ ਹੋਏ ਸਿਸੋਦੀਆ ਨੇ ਸੁਪਰੀਮ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਇਸ ’ਤੇ ਸੁਪਰੀਮ ਕੋਰਟ ਨੇ ਕਿਹਾ

Read More
Punjab

ਚੰਡੀਗੜ੍ਹ ‘ਚ ਦੇਰ ਰਾਤ ਚੱਲੀਆਂ ਗੋਲੀਆਂ, ਸੈਕਟਰ-44 ‘ਚ ਵਾਪਰੀ ਘਟਨਾ, ਮੁਲਜ਼ਮ ਅਜੇ ਫਰਾਰ

ਚੰਡੀਗੜ੍ਹ ਦੇ ਸੈਕਟਰ 44 ਵਿੱਚ ਦੇਰ ਰਾਤ ਇੱਕ ਨਿੱਜੀ ਬੈਂਕ ਦੇ ਮੁਲਾਜ਼ਮ ’ਤੇ ਕਾਰ ਅਤੇ ਬਾਈਕ ਸਵਾਰ ਵਿਅਕਤੀਆਂ ਵੱਲੋਂ ਹਮਲਾ ਕਰ ਦਿੱਤਾ ਗਿਆ। ਜਦੋਂ ਮੁਲਜ਼ਮ ਦੇ ਸਾਥੀਆਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਹਵਾ ਵਿੱਚ ਫਾਇਰ ਕਰ ਕੇ ਫ਼ਰਾਰ ਹੋ ਗਏ। ਪੂਰੀ ਘਟਨਾ ਕੈਮਰੇ ‘ਚ ਕੈਦ ਹੋ ਗਈ ਹੈ। ਪੁਲਿਸ ਨੇ ਘਟਨਾ

Read More