ਪੰਜਾਬ ਵਿੱਚ ਫੂਡ ਟੈਸਟਿੰਗ ਲੈਬ ਖੋਲ੍ਹੀ ਜਾਵੇਗੀ – ਰਵਨੀਤ ਬਿੱਟੂ
ਲੁਧਿਆਣਾ ਵਿੱਚ ਖੁਰਾਕ ਮੰਤਰਾਲੇ ਵੱਲੋਂ ਵਪਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਕੇਂਦਰੀ ਖੁਰਾਕ ਅਤੇ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਸ਼ਿਰਕਤ ਕੀਤੀ। ਰਵਨੀਤ ਬਿੱਟੂ ਨੇ ਕਿਹਾ ਕਿ ਖੁਰਾਕ ਮੰਤਰਾਲੇ ਵੱਲੋਂ ਦਿੱਤੀਆਂ ਜਾਂਦੀਆਂ ਸਕੀਮਾਂ ਹੁਣ ਹਰ ਘਰ ਤੱਕ ਪਹੁੰਚਾਈਆਂ ਜਾ ਰਹੀਆਂ ਹਨ, ਜਿਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਵੀ ਦਿੱਤੀਆਂ ਹਨ। ਇਸ ਦੌਰਾਨ ਬਿੱਟੂ ਨੇ
