ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼
ਪੰਜਾਬ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਸਖਤੀ ਕੀਤੀ ਜਾ ਰਹੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇਕ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ ਕੀਤਾ ਹੈ। ਪੁਲਿਸ ਵੱਲੋਂ ਇਸ ਦੌਰਾਨ ਅੰਮ੍ਰਿਤਸਰ ਤੋਂ ਤਿੰਨ ਵਿਅਕਤੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ
