ਪਠਾਨਕੋਟ ‘ਚ ਮਹਿਲਾ ਟੀਚਰ ਨੂੰ ਸਾੜਨ ਦੀ ਕੋਸ਼ਿਸ਼, ਪਤੀ ਪੈਟਰੋਲ ਨਾਲ ਭਰੀ ਬੋਤਲ ਲੈ ਕੇ ਪਹੁੰਚਿਆ
ਪਠਾਨਕੋਟ ਦੇ ਹਲਕਾ ਭੋਆ ਅਧੀਨ ਪੈਂਦੇ ਪਿੰਡ ਗਟੋਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਉਸ ਸਮੇਂ ਭਗਦੜ ਮੱਚ ਗਈ ਜਦੋਂ ਇੱਕ ਵਿਅਕਤੀ ਸਕੂਲ ਅਧਿਆਪਕ ਨੂੰ ਸਾੜਨ ਦੀ ਨੀਅਤ ਨਾਲ ਪੈਟਰੋਲ ਦੀ ਬੋਤਲ ਲੈ ਕੇ ਅੰਦਰ ਆਇਆ। ਇੰਨਾ ਹੀ ਨਹੀਂ, ਦੋਸ਼ੀ ਵਿਅਕਤੀ ਨੇ ਸਰਕਾਰੀ ਸਕੂਲ ਦੇ ਅੰਦਰ ਵੀ ਆ ਕੇ ਉੱਥੇ ਬੱਚਿਆਂ ਨੂੰ ਪੜ੍ਹਾ ਰਹੇ ਅਧਿਆਪਕ
