Punjab

ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਇਸ ਗੈਂਗ ਦੇ ਮੈਂਬਰ ਕੀਤੇ ਕਾਬੂ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲੰਧਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਹੋਇਆਂ ਲਖਬੀਰ ਲੰਡਾ ਗੈਂਗ ਦੇ 5 ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਲੰਡਾ ਗੈਂਗ ਨਾਲ ਸਬੰਧਿਤ 13 ਲੋਕਾਂ ਦੀ ਗ੍ਰਿਫਤਾਰੀ ਹੋ ਚੁੱਕੀ ਹੈ। ਡੀਜੀਪੀ ਨੇ ਆਪਣੇ ਐਕਸ ਖਾਤੇ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ

Read More
Punjab

ਜਲੰਧਰ ਚੋਣ ਦੇ ਨਤੀਜਿਆਂ ਨੇ ਸਾਨੂੰ ਅਕਾਲੀ ਕਹਾਉਣ ਜੋਗੇ ਨਹੀਂ ਛੱਡਿਆ – ਚੰਦੂਮਾਜਰਾ

ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੇ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇਕ ਵਾਰ ਫਿਰ ਸੁਖਬੀਰ ਸਿੰਘ ਬਾਦਲ ਨੂੰ ਕਰਾਰੇ ਹੱਥੀਂ ਲੈਂਦਿਆ ਕਿਹਾ ਕਿ ਸੁਖਬੀਰ ਦੇ ਮਾੜੇ ਅਤੇ ਅੜੀਅਲ ਰਵੱਈਏ  ਅਤੇ ਪਾਰਟੀ ਮਾਰੂ ਫੈਸਲਿਆਂ ਕਾਰਨ ਅਕਾਲੀ ਦਲ ਖਤਮ ਹੋਣ ਕਿਨਾਰੇ ਪੁੱਜ ਗਿਆ ਹੈ। ਚੰਦੂਮਾਜਰਾ ਨੇ ਕਿਹਾ ਅੱਜ ਅਕਾਲੀ ਦਲ ਦੀ ਹਾਲਤ ਇਹ ਹੈ ਕਿ ਪਾਰਟੀ

Read More
Punjab

ਫਾਜ਼ਿਲਕਾ ‘ਚ ਬਦਮਾਸ਼ਾ ਨੇ ਘਰ ‘ਚ ਵੜ ਕੇ ਕੀਤਾ ਇਹ ਕਾਰਾ, ਪੀੜ੍ਹਤ ਪਰਿਵਾਰ ਨੇ ਮੰਗਿਆ ਇਨਸਾਫ

ਫਾਜ਼ਿਲਕਾ (Fazilka) ਦੇ ਸੈਨੀਆ ਰੋਡ ‘ਤੇ ਹੋਈ ਲੜਾਈ ਵਿੱਚ ਮਾਂ ਅਤੇ ਪੁੱਤ ਗੰਭੀਰ ਜ਼ਖ਼ਮੀ ਹੋਏ ਹਨ। ਜਾਣਕਾਰੀ ਮੁਤਾਬਕ ਬੀਤੀ ਰਾਤ ਜਦੋਂ ਮਾਂ-ਪੁੱਤ ਦੋਵੇਂ ਆਪਣੇ ਘਰ ਮੌਜੂਦ ਸਨ ਤਾਂ ਉਨ੍ਹਾਂ ਦੇ ਗੁਆਂਢੀਆਂ ਨੇ 10-12 ਵਿਅਕਤੀਆਂ ਨੂੰ ਬੁਲਾ ਕੇ ਉਨ੍ਹਾਂ ਦੇ ਘਰ ਹਮਲਾ ਕਰ ਦਿੱਤਾ। ਜਿਸ ਵਿੱਚ ਦੋਵੇਂ ਮਾਂ-ਪੁੱਤ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ

Read More
Punjab

SGPC ਇਨ੍ਹਾਂ ਸਿੱਖਾਂ ਦੀਆਂ ਤਸਵੀਰਾਂ ਅਜਾਇਬ ਘਰ ‘ਚ ਲਗਵਾਏਗੀ, ਜਥੇਦਾਰਾਂ ਦੀ ਹੋਵੇਗੀ ਮੀਟਿੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਵਿਦੇਸ਼ਾਂ ਵਿੱਚ ਮਾਰੇ ਗਏ ਸਿੱਖਾਂ ਜਾਂ ਜਲਾਵਤਨ ਸਿੱਖਾਂ ਦਾ ਸਨਮਾਨ ਕਰਨ ਦੀ ਯੋਜਨਾ ਬਣਾਈ ਗਈ ਹੈ। ਇਸ ਸਬੰਧੀ ਸਾਰੇ ਤਖਤਾਂ ਦੇ ਜਥੇਦਾਰਾਂ ਦੀ ਮੀਟਿੰਗ ਸ੍ਰੀ ਅਕਾਲੀ ਤਖਤ ਸਾਹਿਬ ਵਿਖੇ ਬੁਲਾਈ ਗਈ ਹੈ। ਦੱਸ ਦੇਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

Read More
India

‘ਅਦਾਲਤ ‘ਚ ਹਿੰਦੀ ‘ਚ ਬਹਿਸ ਹੋਣੀ ਚਾਹੀਦੀ ਹੈ’, ਸੁਪਰੀਮ ਕੋਰਟ ਦੇ ਚੀਫ ਜਸਟਿਸ ਨੇ ਦਿੱਤਾ ਨਵਾਂ ਸੁਝਾਅ

ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡਾ.ਡੀ.ਵਾਈ ਚੰਦਰਚੂੜ ਨੇ ਕਿਹਾ ਕਿ ਸੁਪਰੀਮ ਕੋਰਟ ਅਤੇ ਹਾਈ ਕੋਰਟ ਦੇ ਕੇਸਾਂ ਦੀ ਸੁਣਵਾਈ ਅੰਗਰੇਜ਼ੀ ਵਿੱਚ ਹੁੰਦੀ ਹੈ। ਕਈ ਵਾਰ ਇਸ ਵਿਸ਼ੇ ‘ਤੇ ਬਹਿਸ ਹੋ ਜਾਂਦੀ ਹੈ ਅਤੇ ਉਹ ਸਮਝ ਨਹੀਂ ਪਾਉਂਦਾ ਕਿ ਕੀ ਬਹਿਸ ਹੋ ਰਹੀ ਹੈ। ਅਜਿਹੇ ‘ਚ ਅਦਾਲਤ ‘ਚ ਹਿੰਦੀ ‘ਚ ਬਹਿਸ ਹੋਣੀ ਚਾਹੀਦੀ ਹੈ। ਇਸ ਤੋਂ

Read More
Punjab

ਜਲੰਧਰ ਜ਼ਿਮਨੀ ਚੋਣ ਜਿੱਤੇ ਮਹਿੰਦਰ ਭਗਤ ਦਾ ਜਲਦੀ ਵਧ ਸਕਦਾ ਕੱਦ, ਗਵਰਨਰ ਤੋਂ ਇਸ ਲਈ ਮੰਗਿਆ ਸਮਾਂ

ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਅਗਲੇ ਇੱਕ-ਦੋ ਦਿਨਾਂ ਵਿੱਚ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਇਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸਰਕਾਰ ਨੇ ਇਸ ਲਈ ਗਵਰਨਰ ਹਾਊਸ ਤੋਂ ਸਮਾਂ ਮੰਗਿਆ ਹੈ। ਸਮਾਂ ਮਿਲਦੇ ਹੀ ਉਨ੍ਹਾਂ ਨੂੰ ਸਹੁੰ ਚੁਕਾਈ ਜਾ ਸਕਦੀ ਹੈ। ਗੁਰਮੀਤ ਮੀਤ

Read More
India

ਪੰਜਾਬ ‘ਚ ਸਨਰੂਫ ਵਾਲੀਆਂ ਗੱਡੀਆਂ ਲਈ ਨਵੇਂ ਹੁਕਮ ਜਾਰੀ, ਪੁਲਿਸ ਨੂੰ ਮਿਲੀਆਂ ਨਵੀਆਂ ਹਿਦਾਇਤਾਂ

ਜੇ ਤੁਸੀਂ ਹੁਣ ਸਨਰੂਫ ਗੱਡੀ ਵਿੱਚੋਂ ਬਾਹਰ ਖੜ੍ਹ ਕੇ ਨਜ਼ਾਰਾ ਲੈਣਾ ਦੇ ਸ਼ੌਕੀਨ ਹੋ ਤਾਂ ਸਾਵਧਾਨ ਹੋ ਜਾਓ। ਅਜਿਹਾ ਕਰਨ ਵਾਲਿਆਂ ਲਈ ਬਹੁਤ ਹੀ ਅਹਿਮ ਖਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ‘ਚ ਹੁਣ ਲਗਜ਼ਰੀ ਗੱਡੀਆਂ ਦੇ ਉੱਪਰ ਬਣੇ ਸਨਰੂਫ ‘ਚੋਂ ਨਿਕਲਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਹੁਣ ਪੰਜਾਬ ਪੁਲਿਸ ਤੁਹਾਡਾ ਚਲਾਨ ਦੇ ਨਾਲ-ਨਾਲ ਪਰਚਾ ਵੀ

Read More
India International

PM ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਨੇ ਡੋਨਾਲਡ ਟਰੰਪ ‘ਤੇ ਹੋਏ ਹਮਲੇ ‘ਤੇ ਜਤਾਈ ਚਿੰਤਾ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਹੋਏ ਜਾਨਲੇਵਾ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਟਰੰਪ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਉਹ ਟਰੰਪ ‘ਤੇ ਹਮਲੇ ਤੋਂ ਚਿੰਤਤ ਹਨ। ਰਾਜਨੀਤੀ ਅਤੇ ਲੋਕਤੰਤਰ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ ਹੈ। ਮੈਂ ਉਸ ਦੇ ਜਲਦੀ ਠੀਕ

Read More