ਚੋਣਾਂ ਖ਼ਤਮ ਹੁੰਦਿਆਂ ਹੀ ਜਨਤਾ ਨੂੰ ਝਟਕਾ! ਟੋਲ ਪਲਾਜ਼ਿਆਂ ਦੇ ਰੇਟ ਵਧੇ, ਕਾਰ ਲਈ 5 ਰੁਪਏ ਵਧਾਇਆ ਟੋਲ
ਹਰਿਆਣਾ ਤੇ ਪੰਜਾਬ ਵਿੱਚ ’ਚ ਲੋਕ ਸਭਾ ਚੋਣਾਂ ਦੀ ਵੋਟਿੰਗ ਖ਼ਤਮ ਹੁੰਦੇ ਹੀ ਟੋਲ ਰੇਟ ਵਧਾ ਦਿੱਤੇ ਗਏ ਹਨ। 2 ਜੂਨ ਦੀ ਅੱਧੀ ਰਾਤ 12 ਤੋਂ ਟੋਲ ਪਲਾਜ਼ਾ ਦੀਆਂ ਦਰਾਂ ਵਿੱਚ 5% ਦਾ ਵਾਧਾ ਕੀਤਾ ਗਿਆ ਹੈ। ਆਮ ਤੌਰ ’ਤੇ ਇਹ ਦਰਾਂ 1 ਅਪ੍ਰੈਲ ਤੋਂ ਲਾਗੂ ਹੁੰਦੀਆਂ ਹਨ ਪਰ ਇਸ ਵਾਰ ਲੋਕ ਸਭਾ ਚੋਣਾਂ ਕਾਰਨ
