CM ਭਗਵੰਤ ਮਾਨ ਦੇ ਘਰ ਦਾ ਘਿਰਾਓ ਕਰਨ ਦਾ ਫੈਸਲਾ ਮੁਲਤਵੀ : ਸਰਵਣ ਸਿੰਘ ਪੰਧੇਰ
ਸ਼ੰਭੂ ਬਾਰਡਰ : ਕੱਲ ਦੇਰ ਰਾਤ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੁਧਿਆਣਾ ਦੇ DMC ਹਸਪਤਾਲ ਵਿੱਚੋਂ ਡਿਸਚਾਰਜ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਉਹ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬਾਠ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਅੰਦੋਲਨ ਨੂੰ ਫੇਲ੍ਹ ਕਰਨ ਦੀਆਂ ਕੋਸ਼ਿਸ਼ਾਂ ਨਾਕਾਮ