5 ਵਜੇ ਦੀਆਂ 8 ਵੱਡੀਆਂ ਖਬਰਾਂ
ਸ੍ਰੀ ਦਰਬਾਰ ਸਾਹਿਬ ਯੋਗ ਕਰ ਰਹੀ ਕੁੜੀ,ਫੋਟੋ ਵਾਇਰਲ,ਹੁਣ ਮੰਗੀ ਮੁਆਫੀ
ਸ੍ਰੀ ਦਰਬਾਰ ਸਾਹਿਬ ਯੋਗ ਕਰ ਰਹੀ ਕੁੜੀ,ਫੋਟੋ ਵਾਇਰਲ,ਹੁਣ ਮੰਗੀ ਮੁਆਫੀ
ਬਿਉਰੋ ਰਿਪੋਰਟ – ਕੇਂਦਰੀ ਸਿੱਖਿਆ ਮੰਤਰਾਲਾ ਨੇ ਨੈਸ਼ਨਲ ਟੈਸਟਿੰਗ ਏਜੰਸੀ ( NTA) ਦੀ ਪ੍ਰੀਖਿਆ ਵਿੱਚ ਗੜਬੜੀ ਨੂੰ ਰੋਕਣ ਦੇ ਲਈ 7 ਮੈਂਬਰੀ ਹਾਈ ਲੈਵਲ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ISRO ਦੇ ਸਾਬਕਾ ਚੇਅਰਮੈਨ ਅਤੇ IIT ਕਾਨਪੁਰ ਦੇ ਸਾਬਕਾ ਡਾਇਰੈਕਟਰ ਕੇ. ਰਾਧਾਕ੍ਰਿਸ਼ਨ ਇਸ ਦੇ ਚੀਫ਼ ਹੋਣਗੇ। ਇਹ ਕਮੇਟੀ 2 ਮਹੀਨੇ ਦੇ ਅੰਦਰ ਸਿੱਖਿਆ ਮੰਤਰਾਲੇ ਨੂੰ
ਬਿਉਰੋ ਰਿਪੋਰਟ – ਹਰਿਆਣਾ ਦੇ ਵੱਡੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਪੰਜਾਬ ਅਤੇ ਹਰਿਆਣਾ ਦੀ ਸਿਆਸਤ ਵਿੱਚ ਵੱਡੀ ਦਾਅਵੇਦਾਰੀ ਪੇਸ਼ ਕਰਨ ਦਾ ਇੱਕ ਵਾਰ ਮੁੜ ਤੋਂ ਐਲਾਨ ਕਰ ਦਿੱਤਾ ਹੈ। 2022 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਵਾਲੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਹੁਣ ਸੂਬੇ ਦੀ ਜ਼ਿਮਨੀ ਚੋਣ ਲੜਨ ਦਾ ਵੀ ਐਲਾਨ ਕਰ ਦਿੱਤਾ
ਬਿਊਰੋ ਰਿਪੋਰਟ (ਮੁਹਾਲੀ): ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਆਪਣੀ ਆਉਣ ਵਾਲੀ ਫ਼ਿਲਮ ਜੱਟ ਐਂਡ ਜੂਲੀਅਟ 3 ਜੀ ਪਰਮੋਸ਼ਨ ਲਈ ਮੁਹਾਲੀ ਪਹੁੰਚੇ। ਸੁਪਰ ਸਟਾਰ ਦਿਲਜੀਤ ਦੁਸਾਂਝ ਨੂੰ ਵੇਖਣ ਲਈ ਹਰ ਕੋਈ ਉਤਸੁਕਤਾ ਨਾਲ ਇੰਤਜ਼ਾਰ ਕਰਦਾ ਨਜ਼ਰ ਆਇਆ। ਪੰਜਾਬ ਦੀ ਧਰਤੀ ’ਤੇ ਪਹੁੰਚਦਿਆਂ ਦਿਲਜੀਤ ਨੇ ਕਿਹਾ, “ਮੈਂ ਦੁਨੀਆ ਵਿੱਚ ਜਿੱਥੇ ਵੀ ਜਾਵਾਂ, ਪੰਜਾਬ ਮੇਰੇ ਨਾਲ ਹੁੰਦਾ ਹੈ।
ਤੇਲੰਗਾਨਾ ਦੇ ਮੁੱਖ ਮੰਤਰੀ ਏ ਰੇਵੰਤ ਰੈਡੀ ਨੇ ਕਿਸਾਨਾਂ ਦਾ 2 ਲੱਖ ਰੁਪਏ ਦਾ ਕਰਜ਼ਾ ਮੁਆਫੀ ਛੇਤੀ ਹੀ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਹੈ, ਜਿਸ ਤੋਂ ਬਾਅਦ ਦੇਸ਼ ਦੇ ਨਾਲ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ। ਸੀਐੱਮ ਰੈਡੀ ਨੇ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਨੇ 12 ਦਸੰਬਰ, 2018 ਤੋਂ 9 ਦਸੰਬਰ, 2023 ਦਰਮਿਆਨ 2
ਸ਼੍ਰੋਮਣੀ ਗੁਰਦੁਆਰਾ ਪ੍ਰਬੰਦਕ ਕਮੇਟੀ (SGPC) ਨੇ ਅਰਚਨਾ ਮਕਵਾਨਾ ਵੱਲੋਂ ਪ੍ਰਕਰਮਾ ਅੰਦਰ ਯੋਗ ਆਸਣ ਕਰਕੇ ਇਸ ਦੀ ਤਸਵੀਰ ਆਪਣੇ ਸੋਸ਼ਲ ਮੀਡੀਆ ਖਾਤਿਆਂ ਜਰੀਏ ਫੈਲਾਉਣ ਦਾ ਸਖ਼ਤ ਨੋਟਿਸ ਲੈਂਦਿਆਂ ਉਸ ਵਿਰੁੱਧ ਕਾਰਵਾਈ ਵਾਸਤੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਭੇਜ ਦਿੱਤੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡਿਊਟੀ ਵਿੱਚ ਕੁਤਾਹੀ ਵਰਤਣ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਦੇ
ਬਿਉਰੋ ਰਿਪੋਰਟ – ਮਹਹੂਮ ਗਾਇਕ ਸਿੱਧੂ ਮੂਸੇਵਾਲਾ ਦਾ 7ਵਾਂ ਗਾਣਾ 24 ਜੂਨ ਨੂੰ ਰਿਲੀਜ਼ ਕੀਤਾ ਜਾ ਰਿਹਾ ਹੈ। ਮੂਸੇਵਾਲਾ ਦਾ ਨਵਾਂ ਗਾਣਾ ਡਿਲੇਮਾ ਬ੍ਰਿਟਿਸ਼ ਸਿੰਗਰ ਸਟੇਫਲਾਨ ਡਾਨ ਦੇ ਨਾਲ ਹੈ। ਸਟੇਫਲਾਨ ਨੇ ਆਪ ਸੋਸ਼ਲ ਮੀਡੀਆ ਕਾਉਂਟ ’ਤੇ ਇਸ ਨੂੰ ਪ੍ਰਮੋਟ ਕਰ ਰਹੀ ਹੈ। ਇਸ ਦੇ ਨਾਲ ਹੀ ਉਹ ਲੰਦਨ ਦੀਆਂ ਸੜਕਾਂ ’ਤੇ ਵੀ ਗਾਣੇ ਨੂੰ
ਤਰਨ ਤਾਰਨ: ਮਾਝੇ ਦੇ ਇਤਿਹਾਸਿਕ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਅੱਜ ਸਵੇਰੇ ਇੱਕ ਲੱਤ ਤੋਂ ਦਿਵਿਆਂਗ ਨੌਜਵਾਨ ਨੇ ਗੁਰਦੁਆਰਾ ਸਾਹਿਬ ਜੀ ਦੇ ਅੰਦਰ ਨਿਤਨੇਮ ਦੇ ਰਹਿਰਾਸ ਸਾਹਿਬ ਦੇ ਗੁਟਕਾ ਸਾਹਿਬ ਦੇ ਅੰਗ ਪਾੜ ਦਿੱਤੇ। ਇਸ ਨੂੰ ਮੌਕੇ ’ਤੇ ਹਾਜ਼ਰ ਸੰਗਤ ਨੇ ਫੜ੍ਹ ਕੇ ਕੁਟਾਪਾ ਚਾੜ੍ਹਨ ਉਪਰੰਤ ਪੁਲਿਸ ਦੇ ਹਵਾਲੇ ਕਰ ਦਿੱਤਾ। ਘਟਨਾ ਦਾ