India Sports

ਡੋਪ ਟੈਸਟ ‘ਚ ਫੇਲ੍ਹ ਰਹੀ 400 ਮੀਟਰ ਦੌੜਾਕ ਦੀਪਾਂਸ਼ੀ

ਦਿੱਲੀ : ਭਾਰਤ ਦੀ ਚੋਟੀ ਦੀ ਮਹਿਲਾ 400 ਮੀਟਰ ਦੌੜਾਕ ਦੀਪਾਂਸ਼ੀ ਨੂੰ ਹਰਿਆਣਾ ਦੇ ਪੰਚਕੂਲਾ ਵਿਖੇ ਹਾਲ ਹੀ ਵਿੱਚ ਹੋਈ ਰਾਸ਼ਟਰੀ ਅੰਤਰ-ਰਾਜੀ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਐਨਾਬੋਲਿਕ ਸਟੀਰੌਇਡਜ਼ ਲਈ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ (ਨਾਡਾ) ਨੇ ਮੁਅੱਤਲ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਦੀਪਾਂਸ਼ੀ (21 ਸਾਲ) ਨੇ ਪੰਚਕੂਲਾ ‘ਚ ਮਹਿਲਾਵਾਂ ਦੇ 400 ਮੀਟਰ

Read More
India

ਅਸਾਮ ‘ਚ ਹੜ੍ਹ ਕਾਰਨ ਹੁਣ ਤੱਕ 56 ਮੌਤਾਂ, ਮੱਧ ਪ੍ਰਦੇਸ਼-ਰਾਜਸਥਾਨ ਸਮੇਤ 17 ਸੂਬਿਆਂ ‘ਚ ਭਾਰੀ ਮੀਂਹ ਦਾ ਅਲਰਟ

ਦਿੱਲੀ : ਭਾਰੀ ਮੀਂਹ ਕਾਰਨ ਦੇਸ਼ ਦੇ ਕਈ ਰਾਜਾਂ ਵਿੱਚ ਹੜ੍ਹ ਦੀ ਸਥਿਤੀ ਪੈਦਾ ਹੋ ਗਈ ਹੈ। ਅਸਾਮ ‘ਚ ਹੜ੍ਹ ਕਾਰਨ ਵੀਰਵਾਰ ਨੂੰ 8 ਲੋਕਾਂ ਦੀ ਮੌਤ ਹੋ ਗਈ, ਜਿਸ ਨਾਲ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 56 ਹੋ ਗਈ ਹੈ। 29 ਜ਼ਿਲ੍ਹਿਆਂ ਦੇ 21.13 ਲੱਖ ਲੋਕ ਹੜ੍ਹ ਨਾਲ ਪ੍ਰਭਾਵਿਤ ਹਨ। ਕਾਜ਼ੀਰੰਗਾ ਨੈਸ਼ਨਲ ਪਾਰਕ ‘ਚ

Read More
Punjab

ਭਾਈ ਗਜਿੰਦਰ ਸਿੰਘ ਭਾਈ ਨੇ ਸੰਘਰਸ਼ ਵਿਚ ਪੈਰ ਰੱਖਿਆ ਸੀ ਉਸ ਉੱਤੇ ਉਹ ਆਖਰੀ ਸਾਹਾਂ ਤੱਕ ਨਿਭੇ : ਦਲਜੀਤ ਸਿੰਘ

ਅੰਮ੍ਰਿਤਸਰ : ਦਲ ਖਾਲਸਾ ਜਥੇਬੰਦੀ ਦੇ ਬਾਨੀ ਮੁਖੀ ਭਾਈ ਗਜਿੰਦਰ ਸਿੰਘ ਦੇ ਪਾਕਿਸਤਾਨ ਵਿਚ ਅਕਾਲ ਚਲਾਣਾ ਕਰ ਜਾਣ ਉੱਤੇ ਅੱਜ ਸਨੇਹਾ ਜਾਰੀ ਕਰਦਿਆਂ ਪੰਥ ਸੇਵਕ ਸਖਸ਼ੀਅਤ ਭਾਈ ਦਲਜੀਤ ਸਿੰਘ ਨੇ ਕਿਹਾ ਹੈ ਕਿ ਖਾਲਸਾ ਪੰਥ ਲਈ ਇਹ ਗੱਲ ਤਸੱਲੀ ਦਾ ਸਬੱਬ ਹੈ ਕਿ ਖਾਲਿਸਤਾਨ ਦੀ ਅਜ਼ਾਦੀ ਦੇ ਜਿਸ ਅਕੀਦੇ ਲਈ ਭਾਈ ਗਜਿੰਦਰ ਸਿੰਘ ਨੇ ਸੰਘਰਸ਼

Read More
International

UK ’ਚ 14 ਸਾਲ ਬਾਅਦ ਤਖ਼ਤਾ ਪਲ਼ਟ, ਸਿੱਖਾਂ ਨੂੰ ਸਭ ਤੋਂ ਜ਼ਿਆਦਾ ਟਿਕਟਾਂ ਦੇਣ ਵਾਲੀ ਲੇਬਰ ਪਾਰਟੀ ਦੀ ਵੱਡੀ ਜਿੱਤ, ਢੇਸੀ ਤੀਜੀ ਵਾਰ ਬਣੇ MP

ਬ੍ਰਿਟੇਨ ਦੀਆਂ ਆਮ ਚੋਣਾਂ ਵਿੱਚ ਲੇਬਰ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ। 650 ਵਿੱਚੋਂ 624 ਸੀਟਾਂ ਦੇ ਨਤੀਜਿਆਂ ਵਿੱਚ ਲੇਬਰ ਪਾਰਟੀ ਨੂੰ 406 ਸੀਟਾਂ ਮਿਲੀਆਂ ਹਨ। ਸਰਕਾਰ ਬਣਾਉਣ ਲਈ ਸੰਸਦ ਵਿੱਚ 326 ਸੀਟਾਂ ਦੀ ਲੋੜ ਹੁੰਦੀ ਹੈ। ਜਦਕਿ ਭਾਰਤੀ ਮੂਲ ਦੇ ਰਿਸ਼ੀ ਸੁਨਕ ਦੀ ਕੰਜ਼ਰਵੇਟਿਵ ਪਾਰਟੀ ਨੂੰ ਹੁਣ ਤੱਕ ਸਿਰਫ਼ 111 ਸੀਟਾਂ ਮਿਲੀਆਂ ਹਨ।

Read More
India Punjab

ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਦਿੱਲੀ ਲਿਆਂਦਾ, ਥੋੜ੍ਹੀ ਦੇਰ ’ਚ ਚੁੱਕਣਗੇ ਸਹੁੰ

ਦਿੱਲੀ : ਖਡੂਰ ਸਾਹਿਬ ਤੋਂ ਐਮ ਪੀ ਦੀ ਚੋਣ ਜਿੱਤੇ ਭਾਈ ਅੰਮ੍ਰਿਤਪਾਲ ਸਿੰਘ ਅੱਜ ਸੰਸਦ ‘ਚ ਸਹੁੰ ਚੁੱਕਣਗੇ। ਇਸ ਦੇ ਲਈ ਉਨ੍ਹਾਂ ਨੂੰ ਸਵੇਰੇ 4 ਵਜੇ ਜੇਲ੍ਹ ਤੋਂ ਬਾਹਰ ਲਿਜਾਇਆ ਗਿਆ ਅਤੇ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਕੱਢ ਕੇ ਏਅਰਬੇਸ ਲਿਜਾਇਆ ਗਿਆ। ਜਿੱਥੋਂ ਅੰਮ੍ਰਿਤਪਾਲ ਨੂੰ ਜਹਾਜ਼ ਵਿੱਚ ਦਿੱਲੀ ਲਿਆਂਦਾ ਗਿਆ। ਦਿੱਲੀ

Read More
Punjab

ਚੰਡੀਗੜ੍ਹ ‘ਚ ਮਾਨਸੂਨ ਦੀ ਰਫ਼ਤਾਰ ਮੱਠੀ, ਅੱਜ ਫਿਰ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ ‘ਚ 3 ਦਿਨਾਂ ਦੀ ਬਾਰਿਸ਼ ਤੋਂ ਬਾਅਦ ਮਾਨਸੂਨ ਦੀ ਰਫਤਾਰ ਮੱਠੀ ਹੋ ਗਈ ਹੈ। ਹਾਲਾਂਕਿ ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਤੱਕ ਬੱਦਲ ਛਾਏ ਰਹਿਣ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹੇਗਾ। ਮੀਂਹ ਨਾ ਪੈਣ ਦੇ ਬਾਵਜੂਦ

Read More
Punjab

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਦੇ 4 ਜੀਆਂ ਦੀ ਦਰਦਨਾਕ ਮੌਤ

ਨਵਾਂ ਸ਼ਹਿਰ : ਸ੍ਰੀ ਹਜ਼ੂਰ ਸਾਹਿਬ ਵਿਖੇ ਦਰਸ਼ਨਾਂ ਲਈ ਜਾ ਰਹੇ ਪ੍ਰਵਾਰ ਨਾਲ ਦਰਦਨਾਕ ਹਾਦਸਾ ਵਾਪਰਿਆ ਹੈ। ਪ੍ਰਵਾਰ ਦੀ  ਗੱਡੀ ਇਕ ਸਾਈਡ ਉਤੇ ਖੜ੍ਹੇ ਟਰੱਕ ਨਾਲ ਟਕਰਾ ਗਈ। ਜਿਸ ਵਿਚ ਡਰਾਈਵਰ ਸਮੇਤ ਇਕੋ ਪਰਿਵਾਰ ਦੇ 4 ਜੀਆਂ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ ਵਿਚ 2 ਕੈਨੇਡਾ ਤੋਂ ਆਏ ਮਾਂ-ਪੁੱਤ ਅਤੇ ਦਾਦੀ-ਪੋਤਾ ਸਮੇਤ ਡਰਾਈਵਰ 5 ਜੀਆਂ

Read More
International Punjab

ਦਲ ਖਾਲਸਾ ਦੇ ਬਾਨੀ ਗਜਿੰਦਰ ਸਿੰਘ ਦੀ ਲਾਹੌਰ ‘ਚ ਦਿਹਾਂਤ

ਚੰਡੀਗੜ੍ਹ : ਦਲ ਖ਼ਾਲਸਾ ਦੇ ਬਾਨੀ ਭਾਈ ਗਜਿੰਦਰ ਸਿੰਘ ਵੀਰਵਾਰ ਲਾਹੌਰ ਦੇ ਹਸਪਤਾਲ ‘ਚ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਦਿਲ ਦਾ ਦੌਰਾ ਪੈਣ ਕਾਰਨ ਇਲਾਜ ਲਈ ਭਰਤੀ ਕੀਤਾ ਗਿਆ ਸੀ। ਸੂਤਰਾਂ ਮੁਤਾਬਕ ਦਿਲ ਦਾ ਦੌਰਾ ਪੈਣ ਤੋਂ ਬਾਅਦ ਭਾਈ ਗਜਿੰਦਰ ਸਿੰਘ ਨੂੰ ਲਾਹੌਰ ਦੇ ਹਸਪਤਾਲ ਵਿੱਚ ਦਾਖਲ ਕੀਤਾ ਸੀ। ਭਾਈ

Read More