India Punjab

ਨਰਿੰਦਰ ਮੋਦੀ ਨੇ ਕੀਤੀ ਸੀ ਐਮਐਸਪੀ ਦੀ ਸਿਫਾਰਿਸ਼, ਕਿਸਾਨ ਆਗੂ ਨੇ ਐਮਐਸਪੀ ਦਾ ਕੀਤਾ ਸੀ ਵਾਅਦਾ

ਬੀਤੇ ਦਿਨ ਕੇਂਦਰ ਸਰਕਾਰ ਨੇ ਕੁਝ ਫਸਲਾਂ ਦੇ ਮੁੱਲ ਵਿੱਚ ਵਾਧਾ ਕੀਤਾ ਸੀ, ਜਿਸ ਨੂੰ ਕਿਸਾਨਾਂ ਨੇ ਨਕਾਰ ਦਿੱਤਾ ਸੀ। ਉਸ ਤੋਂ  ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਇੱਕ ਨਿੱਜੀ ਚੈਨਲ ਨਾਲ ਗੱਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਐਮਐਸਪੀ ਕਾਨੂੰਨ ਲਾਗੂ ਕਰਨ ਦਾ ਵਾਅਦਾ ਕੀਤਾ ਸੀ। ਸਰਕਾਰ ਵੱਲੋਂ ਕਿਸਾਨਾਂ ਦਾ ਅੰਦੋਲਨ ਮੁਅੱਤਲ

Read More
International Punjab

ਕੈਨੇਡਾ ਕੋਰਟ ਨੇ 2 ਸਿੱਖਾਂ ਦੀ ਹਵਾਈ ਯਾਤਰਾ ‘ਤੇ ਬੈਨ ਲਗਾਇਆ! ਯਾਤਰੀਆਂ ਦੀ ਸੁਰੱਖਿਆ ਨੂੰ ਖਤਰਾ ਦੱਸਿਆ !

ਬਿਉਰੋ ਰਿਪੋਰਟ – ਕੈਨੇਡਾ ਦੀ ਅਦਾਲਤ ਨੇ 2 ਸਿੱਖਾਂ ਦੀ ਹਵਾਈ ਯਾਤਰਾ ‘ਤੇ ਲੱਗੀ ਰੋਕ ਨੂੰ ਬਰਕਰਾਰ ਰੱਖਿਆ ਹੈ। ਅਦਾਲਤ ਨੇ ਕਿਹਾ ਭਗਤ ਸਿੰਘ ਬਰਾੜ ਅਤੇ ਪਰਵਕਾਰ ਸਿੰਘ ਦੁਲਾਈ ਖਿਲਾਫ ਹਵਾਈ ਯਾਤਰਾ ਦੌਰਾਨ ਖਤਰੇ ਨੂੰ ਲੈਕੇ ਜਿਹੜੇ ਸਬੂਤ ਪੇਸ਼ ਕੀਤੇ ਗਏ ਹਨ ਉਹ ਸਹੀ ਹਨ ਕਿ ਉਹ ਹਵਾਈ ਯਾਤਰਾਂ ਦੌਰਾਨ ਕਿਸੇ ਵੀ ਦਹਿਸ਼ਤਗਰਦੀ ਵਾਰਦਾਤ ਨੂੰ

Read More
India

ਅਜੇ ਜੇਲ੍ਹ ਅੰਦਰ ਹੀ ਰਹਿਣਗੇ ਅਰਵਿੰਦ ਕੇਜਰੀਵਾਲ! ਹਾਈਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ

ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਜੇ ਜੇਲ੍ਹ ਤੋਂ ਬਾਹਰ ਨਹੀਂ ਆਉਣਗੇ। ਦਿੱਲੀ ਹਾਈ ਕੋਰਟ ਦੀ ਛੁੱਟੀ ਵਾਲੇ ਬੈਂਚ ਨੇ ਸ਼ੁੱਕਰਵਾਰ ਨੂੰ ਈਡੀ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਅਸੀਂ ਦਲੀਲਾਂ ’ਤੇ ਵਿਚਾਰ ਕਰ ਰਹੇ ਹਾਂ। ਅਸੀਂ ਸੋਮਵਾਰ-ਮੰਗਲਵਾਰ (24 ਜਾਂ 25 ਜੂਨ) ਨੂੰ ਫੈਸਲਾ ਦੇਵਾਂਗੇ। ਉਦੋਂ ਤੱਕ ਰਾਉਸ ਐਵੇਨਿਊ ਕੋਰਟ ਦੇ ਫੈਸਲੇ

Read More
India

ਨਿੱਝਰ ਨੂੰ ਕੈਨੇਡਾ ਦੀ ਪਾਰਲੀਮੈਂਟ ਵੱਲੋਂ ਸ਼ਰਧਾਂਜਲੀ ਦੇਣ ‘ਤੇ ਭਾਰਤ ਸਖਤ ਨਰਾਜ਼! ਵਿਦੇਸ਼ ਮੰਤਰਾਲੇ ਨੇ ਦਿੱਤੀਆਂ 2 ਵੱਡੀਆਂ ਨਸੀਅਤਾਂ

ਬਿਉਰੋ ਰਿਪੋਰਟ – ਭਾਰਤ ਸਰਕਾਰ ਨੇ ਹਰਦੀਪ ਸਿੰਘ ਨਿੱਝਰ ਨੂੰ ਕੈਨੇਡਾ ਪਾਰਲੀਮੈਂਟ ਵੱਲੋਂ ਸ਼ਰਧਾਂਜਲੀ ਦੇਣ ‘ਤੇ ਪਹਿਲੀ ਵਾਰ ਵੱਡਾ ਬਿਆਨ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਜਿਸ ਤਰ੍ਹਾਂ ਵੱਖਵਾਦੀਆਂ ਨੂੰ ਕੈਨੇਡਾ ਦੀ ਸਿਆਸਤ ਵਿੱਚ ਥਾਂ ਦਿੱਤੀ ਜਾਂਦੀ ਹੈ ਉਸ ਦਾ ਅਸੀਂ ਵਿਰੋਧ ਕਰਦੇ ਹਾਂ। ਭਾਰਤ ਖਿਲਾਫ਼ ਹਿੰਸਾ ਦੀ ਵਕਾਲਤ ਕਰਨ ਵਾਲਿਆਂ ਨੂੰ ਰੋਕਣ ਦੀ

Read More
Punjab

ਚੌਲ ਵੰਡ ‘ਚ ਘਪਲਾ ਆਇਆ ਸਾਹਮਣੇ, ਵਿਜੀਲੈਂਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਗਰੀਬਾਂ ਨੂੰ ਵੰਡੇ ਜਾਣ ਵਾਲੇ ਚੌਲਾਂ ਵਿੱਚ ਹੇਰਾ ਫੇਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦਾ ਵੀਜੀਲੈਂਸ ਬਿਊਰੋ ਵੱਲੋਂ ਪਰਾਦਾਫਾਸ ਕੀਤਾ ਗਿਆ ਹੈ। ਇਸ ਵਿੱਚ 1.55 ਕਰੋੜ ਰੁਪਏ ਦਾ ਘਪਲਾ ਹੋਣ ਦੀ ਜਾਣਕਾਰੀ ਹੈ।  ਇਸ ਨੂੰ ਲੈ ਕੇ  ਵਿਜੀਲੈਂਸ ਵੱਲੋਂ 1138 ਬੋਰੀਆਂ ਨਾਲ ਭਰੇ ਦੋ ਟਰੱਕ ਜ਼ਬਤ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ

Read More
Khaas Lekh Khalas Tv Special Lifestyle

ਜੇ ਪੇਸ਼ਾਬ ਦਾ ਰੰਗ ਲਾਲ, ਪੀਲ਼ਾ, ਗੁਲਾਬੀ ਜਾਂ ਹਰਾ ਹੈ ਤਾਂ ਹੋ ਜਾਓ ਸਾਵਧਾਨ!

ਬਿਊਰੋ ਰਿਪੋਰਟ (Gurpreet Kaur) : ਮਨੁੱਖੀ ਸਰੀਰ ਪਿਸ਼ਾਬ ਜਾਂ ਯੂਰੀਨ (Urine) ਜ਼ਰੀਏ ਸਰੀਰ ਦੀ ਸਾਰੀ ਗੰਦਗੀ ਬਾਹਰ ਕੱਢਦਾ ਹੈ। ਸ਼ਾਇਦ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇ ਕਿ ਪੇਸ਼ਾਬ ਦਾ ਰੰਗ ਲਾਲ, ਪੀਲ਼ਾ, ਗੁਲਾਬੀ, ਹਰਾ ਜਾਂ ਜਾਮਣੀ ਪੀ ਹੋ ਸਕਦਾ ਹੈ। ਇਸ ਦਾ ਰੰਗ ਜਾਣਨਾ ਡਾਕਟਰਾਂ ਲਈ ਬਹੁਤ ਜ਼ਰੂਰੀ ਹੈ ਕਿਉਂਕਿ ਇਹ ਮਰੀਜ਼ ਦੀ ਬਿਮਾਰੀ ਅਤੇ

Read More
Punjab

ਟਰੈਕਟਰ ‘ਤੇ ਤੇਲ ਲੈਣ ਗਏ ਕਿਸਾਨ ਨਾਲ ਵਾਪਰਿਆ ਭਿਆਨਕ ਹਾਦਸਾ, ਛਾਈ ਸੋਗ ਦੀ ਲਹਿਰ

ਪੰਜਾਬ ‘ਚ ਸੜਕ ਹਾਦਸੇ ਕਈ ਲੋਕਾਂ ਦੀ ਜਾਨ ਲੈ ਚੁੱਕੇ ਹਨ, ਅਜਿਹਾ ਹੀ ਇਕ ਮਾਮਲਾ ਹੁਸ਼ਿਆਰਪੁਰ (Hoshiarpur)ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਕਿਸਾਨ ਟਰੈਕਟਰ ‘ਤੇ ਸਵਾਰ ਹੋ ਕੇ ਤੇਲ ਲੈਣ ਜਾ ਰਿਹਾ ਸੀ ਤਾਂ ਅਚਾਨਕ ਕਿਸੇ ਅਣਪਛਾਤੇ ਵਾਹਨ ਨੇ ਟਰੈਕਟਰ ਨੂੰ ਟੱਕਰ ਮਾਰ ਦਿੱਤੀ। ਜਿਸ ਕਰਕੇ ਟਰੈਕਟਰ ਪਲਟਣ ਕਾਰਨ ਉਸ ਦੀ ਮੌਤ ਹੋ ਗਈ। ਪ੍ਰਾਪਤ

Read More
India

ਕੇਜਰੀਵਾਲ ਖਿਲਾਫ ਕੌਣ ਰਚ ਰਿਹਾ ਸਾਜ਼ਿਸ, ਸੰਜੇ ਸਿੰਘ ਨੇ ਕੀਤੀ ਪ੍ਰੈਸ ਕਾਨਫਰੰਸ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਬੀਤੇ ਦਿਨ ਦਿੱਲੀ ਦੀ ਰਾਉਜ਼ ਐਵੀਨਿਊ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ, ਜਿਸ ਤੋਂ ਬਾਅਦ ਈ.ਡੀ ਨੇ ਇਸ ਦਾ ਵਿਰੋਧ ਕਰਦੇ ਹੋਏ ਦਿੱਲੀ ਹਾਈਕੋਰਟ ਵਿੱਚ ਪਹੁੰਚ ਕਰਕੇ ਇਸ ਨੂੰ ਰੁਕਵਾਉਣ ਦਾ ਯਤਨ ਕੀਤਾ ਹੈ।  ਇਸ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਭਾਜਪਾ ’ਤੇ ਹਮਲਾਵਰ ਰੁੱਖ ਅਪਣਾਇਆ

Read More
India Punjab

ਸੁਖਪਾਲ ਖਹਿਰਾ ਨੇ ਕੇਜਰੀਵਾਲ ‘ਤੇ ਕੱਸਿਆ ਤੰਜ, ਟਵੀਟ ਕਰ ਲਗਾਏ ਰਗੜੇ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੀਤੇ ਦਿਨ ਦੀ ਰਾਉਜ਼ ਐਵਿਨਿਊ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ, ਜਿਸ ਦੇ ਈ.ਡੀ ਨੇ ਦਿੱਲੀ ਹਾਈਕੋਰਟ ਵਿੱਚ ਪਹੁੰਚ ਕਰਕੇ ਕੇਰਜੀਵਾਲ ਦੀ ਜ਼ਮਾਨ ਦਾ ਵਿਰੋਧ ਕੀਤਾ ਹੈ। ਇਸ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿਹਾ ਕਿ ਕਿਸਮਤ ਸਭ ਕੁਝ ਉਸੇ ਤਰ੍ਹਾਂ

Read More