ਮੁਹਾਲੀ ’ਚ ਬੈਂਕ ਤੇ ਪ੍ਰਾਪਰਟੀ ਕਾਰੋਬਾਰੀ ਦਾ ਦਫ਼ਤਰ ਸੜ ਕੇ ਸੁਆਹ, ਬਿਜਲੀ ਦੀਆਂ ਤਾਰਾਂ ਕਾਰਨ ਲੱਗੀ ਅੱਗ
ਵੀਆਈਪੀ ਸਿਟੀ ਮੁਹਾਲੀ ਵਿੱਚ ਅੱਜ ਇੱਕ ਨਿੱਜੀ ਬੈਂਕ ਤੇ ਪ੍ਰਾਪਰਟੀ ਡੀਲਰ ਦੇ ਦਫ਼ਤਰ ਵਿੱਚ ਅਚਾਨਕ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋ ਗਿਆ। ਫਾਇਰ ਬ੍ਰਿਗੇਡ ਵਿਭਾਗ ਨੇ ਚਾਰ ਗੱਡੀਆਂ ਦੀ ਮਦਦ ਨਾਲ ਤਿੰਨ ਘੰਟਿਆਂ ਵਿੱਚ ਅੱਗ ’ਤੇ ਕਾਬੂ ਪਾਇਆ। ਗਨੀਮਤ ਰਹੀ ਕਿ ਐਤਵਾਰ ਛੁੱਟੀ ਹੋਣ ਕਾਰਨ ਇਮਾਰਤ ਵਿੱਚ ਸਟਾਫ਼ ਮੌਜੂਦ ਨਹੀਂ ਸੀ। ਇਸ ਕਰਕੇ ਕੋਈ ਜਾਨੀ
