Punjab

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ!

ਬਿਉਰੋ ਰਿਪੋਰਟ – ਕੇਂਦਰ ਸਰਕਾਰ 7ਵੇਂ ਪੇਅ ਕਮਿਸ਼ਨ (PAY COMMISSION) ਨੂੰ ਲਾਗੂ ਕਰਨ ਦੀ ਤਿਆਰੀ ਕਰ ਰਹੀ ਹੈ ਤਾਂ ਪੰਜਾਬ ਸਰਕਾਰ ਨੇ ਹੁਣ ਜਾਕੇ ਮੁਲਾਜ਼ਮਾਂ ਲਈ 6ਵੇਂ ਤਨਖਾਹ ਕਮਿਸ਼ਨ ਦੀ ਸਿਧਾਂਤਕ ਮਨਜ਼ੂਰੀ ਦਿੱਤੀ ਹੈ। ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ 6ਵੇਂ ਪੇਅ ਕਮਿਸ਼ਨ ਦੇ ਫੈਸਲੇ ਦੇ ਲਾਗੂ ਹੋਣ ਨਾਲ ਸਕੂਲ

Read More
India

ਹਾਕੀ ਇੰਡੀਆ ਨੇ ਖਿੱਚੀ ਤਿਆਰੀ, ਖਿਡਾਰੀਆਂ ਦੀ ਕੀਤੀ ਚੋਣ

ਹਾਕੀ ਇੰਡੀਆ (Hockey India) ਨੇ ਪ੍ਰੀ-ਓਲੰਪਿਕ (Pre Olympic) ਕੈਂਪ ਲਈ 27 ਸੰਭਾਵਿਤ ਖਿਡਾਰੀਆਂ ਦਾ ਐਲਾਨ ਕੀਤਾ ਹੈ। ਇਹ ਕੈਂਪ 21 ਜੂਨ ਤੋਂ 8 ਜੁਲਾਈ ਤੱਕ ਇੱਥੋਂ ਦੇ ਸਾਈ ਕੇਂਦਰ ਵਿੱਚ ਲਗਾਇਆ ਜਾਵੇਗਾ। ਭਾਰਤ ਨੂੰ ਓਲੰਪਿਕ ਵਿੱਚ ਬੈਲਜੀਅਮ, ਅਰਜਨਟੀਨਾ, ਨਿਊਜ਼ੀਲੈਂਡ, ਆਸਟਰੇਲੀਆ ਅਤੇ ਆਇਰਲੈਂਡ ਦੇ ਨਾਲ ਪੂਲ ਬੀ ਵਿੱਚ ਰੱਖਿਆ ਗਿਆ ਹੈ। ਟੋਕੀਓ ਖੇਡਾਂ ਦੇ ਕਾਂਸੀ ਤਮਗਾ

Read More
India

ਲੂ ਕਾਰਨ ਹੁਣ ਤੱਕ 110 ਲੋਕਾਂ ਦੀ ਮੌਤ! 40,000 ਤੋਂ ਵੱਧ ਲੋਕਾਂ ਨੂੰ ਲੱਗੀ ਲੂ, ਸਿਹਤ ਵਿਭਾਗ ਦੇ ਅੰਕੜੇ

ਇਸ ਵਾਰ ਦੇਸ਼ ਵਿੱਚ ਭਿਅੰਕਰ ਗਰਮੀ ਪੈ ਰਹੀ ਹੈ। 1 ਮਾਰਚ ਤੋਂ 18 ਜੂਨ ਦਰਮਿਆਨ ਲੂ ਦੀ ਵਜ੍ਹਾ ਕਰਕੇ ਇਸ ਵਾਰ ਦੇਸ਼ ਵਿੱਚ ਘੱਟੋ-ਘੱਟ 110 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ 40,000 ਤੋਂ ਜ਼ਿਆਦਾ ਲੋਕਾਂ ਨੂੰ ਲੂ ਲੱਗਣ ਨਾਲ ਪੀੜਤ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਇਹ ਅੰਕੜੇ ਅੱਜ

Read More
Punjab

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਜਥਾ ਕੱਲ੍ਹ ਜਾਵੇਗਾ ਪਾਕਿਸਤਾਨ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਹਰ ਸਾਲ ਭਾਰਤ ਤੋਂ ਪਾਕਿਸਤਾਨ ਜਥਾ ਜਾਂਦਾ ਹੈ। ਇਸ ਵਾਰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੱਲ੍ਹ ਅਟਾਰੀ ਵਾਹਘਾ ਸਰਹੱਦ ਰਾਹੀਂ ਜਥਾ ਰਵਾਨਾ ਕੀਤਾ ਜਾਵੇਗਾ। ਇਸ ਵਾਰ ਪਾਕਿਸਤਾਨ ਜਾਣ ਲਈ 340 ਲੋਕਾਂ ਨੇ ਪਾਸਪੋਰਟ ਦਿੱਤੇ ਸਨ ਪਰ 317 ਨੂੰ ਹੀ ਵੀਜ਼ਾ ਮਿਲਿਆ ਹੈ । 30 ਜੂਨ ਨੂੰ ਪਾਕਿਸਤਾਨ ਰਵਾਨਾ

Read More
India

‘ਯੂਕਰੇਨ ਯੁੱਧ ਰੁਕਵਾ ਦਿੱਤਾ ਪਰ ਪੇਪਰ ਲੀਕ ਨੂੰ ਰੋਕਣ ਦੇ ਸਮਰੱਥ ਨਹੀਂ ਮੋਦੀ ਸਰਕਾਰ’ : ਰਾਹੁਲ ਗਾਂਧੀ

ਦਿੱਲੀ : ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਭਾਰਤ ਵਿੱਚ ਪ੍ਰੀਖਿਆਵਾਂ ਵਿੱਚ ਧਾਂਦਲੀ ਦਾ ਮੁੱਦਾ ਉਠਾਇਆ। ਰਾਹੁਲ ਗਾਂਧੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਕਰੇਨ ਵਿੱਚ ਜੰਗ ਰੋਕਣ ਦਾ ਦਾਅਵਾ ਕਰਦੇ ਹਨ ਪਰ ਪੇਪਰ ਲੀਕ ਨੂੰ ਰੋਕਣ ਵਿੱਚ ਕਾਮਯਾਬ ਨਹੀਂ ਹੋ ਰਹੇ। ‘ਯੂਕਰੇਨ ਯੁੱਧ ਰੁਕਵਾ ਦਿੱਤਾ

Read More
India

ਪ੍ਰਧਾਨ ਮੰਤਰੀ ਰੁਕਵਾ ਸਕਦੇ ਜੰਗ ਪਰ ਪੇਪਰ ਲੀਕ ਨਹੀਂ, ਵਿਆਪਮ ਘੁਟਾਲੇ ਦਾ ਹੋਇਆ ਜ਼ਿਕਰ, ਰਾਹੁਲ ਨੇ ਕੀਤੀ ਪ੍ਰੈਸ ਕਾਨਫਰੰਸ

ਰਾਹੁਲ ਗਾਂਧੀ (Rahul Gandhi) ਨੇ ਅੱਜ ਨੀਟ ਅਤੇ UGC ਪੇਪਰ ਲੀਕ ਮਾਮਲੇ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਜਦੋਂ ਉਹ ਭਾਰਤ ਜੋੜੋ ਨਿਆਂ ਯਾਤਰਾ ਵਿੱਚ ਮਨੀਪੁਰ ਤੋਂ ਮਹਾਰਸਟਰ ਗਏ ਸਨ ਤਾਂ ਕਈ ਲੋਕਾਂ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਭਾਰਤ ਵਿੱਚ ਨਾਨ ਸਟਾਪ ਪੇਪਰ ਲੀਕ ਹੁੰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਹੁਣ ਨੀਟ ਤੇ

Read More
Manoranjan

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖ਼ੁਸ਼ਖ਼ਬਰੀ! ਕੱਲ੍ਹ ਰਿਲੀਜ਼ ਹੋਵੇਗਾ ਨਵਾਂ ਗੀਤ Dilemma

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਡਿਲੇਮਾ (Dilemma) ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ ਜਿਸ ਨੂੰ ਫੈਨਜ਼ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਗੀਤ ਨੂੰ UK ਦੀ ਮਸ਼ਹੂਰ ਗਾਇਕਾ ਸਟੀਫਲੋਨ ਡੌਨ (Stefflon Don) ਵਲੋਂ ਰਿਲੀਜ਼ ਕੀਤਾ ਜਾ ਰਿਹਾ ਹੈ। ਦਰਅਸਲ ਸਟੀਫਲੋਨ ਨੇ ਜਦੋਂ ਬੀਤੇ ਦਿਨ ਇਸ ਗੀਤ ਦਾ ਟੀਜ਼ਰ ਰਿਲੀਜ਼ ਕੀਤਾ ਸੀ

Read More
Punjab

ਕਪੂਰਥਲਾ ‘ਚ ਵਾਪਰਿਆ ਭਿਆਨਕ ਹਾਦਸਾ, ਸਬ ਇੰਸਪੈਕਟਰ ਦੀ ਹੋਈ ਮੌਤ

ਪੰਜਾਬ ‘ਚ ਆਏ ਦਿਨ ਸੜਕ ਹਾਦਸੇ ਵਾਪਰ ਰਹੇ ਹਨ, ਕਈ ਵਾਰੀ ਇਹ ਹਾਦਸੇ ਜਾਨਲੇਵਾ ਸਾਬਤ ਹੋ ਜਾਂਦੇ ਹਨ, ਅਜਿਹਾ ਹੀ ਇਕ ਮਾਮਲਾ ਕਪੂਰਥਲਾ ਦੇ ਜਲੰਧਰ ਰੋਡ ਤੋਂ ਸਾਹਮਣੇ ਆਇਆ ਹੈ, ਜਿੱਥੇ ਦੇ ਅਰਬਨ ਅਸਟੇਟ ਦੇ ਨੇੜੇ ਇਕ ਕਾਰ ਡਿਵਾਇਡਰ ਨਾਲ ਟਕਰਾ ਗਈ, ਜਿਸ ਕਾਰਨ ਇਕ ਸਬ ਇੰਸਪੈਕਟਰ ਦੀ ਮੌਤ ਹੋ ਗਈ ਹੈ। ਸਿਟੀ ਥਾਣਾ-2 ਅਰਬਨ

Read More
Others

NEET ਪ੍ਰੀਖਿਆ ਮਾਮਲੇ ‘ਚ ਵਿਦਿਆਰਥੀ ਨੇ ਕਬੂਲਿਆ ਜੁਰਮ

ਦਿੱਲੀ : ਮੈਡੀਕਲ ਦਾਖਲਾ ਪ੍ਰੀਖਿਆ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਲਗਾਤਾਰ ਨਵੇਂ ਖੁਲਾਸੇ ਹੋ ਰਹੇ ਹਨ। ਪੇਪਰ ਲੀਕ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਵਿਅਕਤੀ ਨੇ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਉਨ੍ਹਾਂ ਨੇ ਪ੍ਰੀਖਿਆ ਤੋਂ ਪਹਿਲਾਂ ਪੇਪਰ ਪ੍ਰਾਪਤ ਕੀਤਾ ਸੀ ਅਤੇ ਪ੍ਰੀਖਿਆ ਦੇਣ ਤੋਂ ਪਹਿਲਾਂ ਸਾਰੇ ਵਿਦਿਆਰਥੀਆਂ ਨੂੰ ਸਵਾਲ-ਜਵਾਬ ਯਾਦ ਕਰਵਾਏ ਗਏ ਸਨ। ਇਕ

Read More