Punjab

ਨਸ਼ੇ ਨੇ ਨਿਗਲਿਆ ਇਕ ਹੋਰ ਨੌਜਵਾਨ, ਪਰਿਵਾਰ ‘ਚ ਛਾਇਆ ਮਾਤਮ

ਪੰਜਾਬ ਵਿੱਚ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ, ਨਸ਼ੇ ਕਾਰਨ ਆਏ ਦਿਨ ਕਿਸੇ ਨਾ ਕਿਸੇ ਨੌਜਵਾਨ ਦੀ ਮੌਤ ਹੋ ਰਹੀ ਹੈ। ਅਜਿਹਾ ਹੀ ਇਕ ਮਾਮਲਾ ਮੋਗਾ (Moga) ਤੋਂ ਸਾਹਮਣੇ ਆਇਆ ਹੈ, ਜਿੱਥੇ 20 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ

Read More
India Punjab

ਕੇਂਦਰ ਵੱਲੋਂ ਐਲਾਨੀ MSP ‘ਤੇ ਕਿਸਾਨ ਨਾਖੁਸ਼, ਕਿਹਾ -ਵਧਦੀ ਮਹਿੰਗਾਈ ਦੇ ਮੁਕਾਬਲੇ ਦਿੱਤੀ MSP ਨਾਕਾਫ਼ੀ

ਚੰਡੀਗੜ੍ਹ :  ਕਿਸਾਨਾਂ ਨੇ ਕੇਂਦਰ ਸਰਕਾਰ ਦੇ 14 ਫਸਲਾਂ ‘ਤੇ ਘੱਟੋ-ਘੱਟ ਵਿਕਰੀ ਮੁੱਲ (ਐੱਮ. ਐੱਸ. ਪੀ.) ਵਧਾਉਣ ਦੇ ਫੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਵੱਲੋਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦੇ ਐਲਾਨ ਤੋਂ ਬਾਅਦ ਨੇ ਅੱਜ ਚੰਡੀਗੜ੍ਹ ਕਿਸਾਨ ਭਵਨ ਵਿਖੇ ਪ੍ਰੈੱਸ ਕਾਨਫਰੰਸ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

Read More
Punjab

ਸ਼ੀਤਲ ਅੰਗੁਰਾਲ ਨੇ ਜਲੰਧਰ ਜ਼ਿਮਨੀ ਚੋਣ ਲਈ ਭਰੀ ਨਾਮਜ਼ਦਗੀ, ਪਹਿਲਾਂ ਕੱਢਿਆ ਰੋਡ ਸ਼ੋਅ

ਜਲੰਧਰ ਜ਼ਿਮਨੀ ਚੋਣ: ਜਲੰਧਰ ’ਚ 10 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤਾ ਹੈ। ਰਿਟਰਨਿੰਗ ਅਫ਼ਸਰ ਅਲਕਾ ਕਾਲੀਆ ਨੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਦੀ ਨਾਮਜ਼ਦਗੀ ਲਈ। ਇਸ ਤੋਂ ਪਹਿਲਾਂ ਸ਼ੀਤਲ ਅੰਗੁਰਾਲ ਨੇ ਬਸਤੀ ਇਲਾਕੇ ਤੋਂ ਸ਼ਾਨਦਾਰ ਰੋਡ ਸ਼ੋਅ ਕੱਢਿਆ। ਨਾਮਜ਼ਦਗੀ ਦਾਖ਼ਲ ਕਰਨ ਜਾ

Read More
Punjab

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਕੀਤੀ ਹਾਸਲ, ਡੀਜੀਪੀ ਨੇ ਦਿੱਤੀ ਜਾਣਕਾਰੀ

ਪੰਜਾਬ ਪੁਲਿਸ (Punjab Police) ਵੱਲੋਂ ਲਗਾਤਾਰ ਮਾੜੇ ਅਨਸਰਾਂ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਹੈ, ਪੁਲਿਸ ਆਏ ਦਿਨ ਸਮੱਗਲਰਾਂ, ਤਸਕਰਾਂ ਨੂੰ ਫੜਨ ਵਿੱਚ ਸਫਲਤਾ ਹਾਸਲ ਕਰ ਰਹੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ (DGP Gaurav Yadav)  ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ (Amritsar Commissionerate Police) ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ 8 ਦੋਸ਼ੀਆਂ ਨੂੰ

Read More
India

ਹਾਈ ਕੋਰਟ ਵੱਲੋਂ SC-ST ਤੇ OBC-EBC ਰਾਖਵਾਂਕਰਨ ਵਧਾਉਣ ਦਾ ਫੈਸਲਾ ਰੱਦ

ਪਟਨਾ ਹਾਈ ਕੋਰਟ ਨੇ ਵੀਰਵਾਰ 20 ਜੂਨ ਨੂੰ ਬਿਹਾਰ ਸਰਕਾਰ ਦੇ ਰਾਖਵੇਂਕਰਨ ਦੀ ਸੀਮਾ ਵਧਾਉਣ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਸੂਬਾ ਸਰਕਾਰ ਨੇ ਸਿੱਖਿਆ ਸੰਸਥਾਵਾਂ ਤੇ ਸਰਕਾਰੀ ਨੌਕਰੀਆਂ ਵਿੱਚ SC-ST, OBC ਅਤੇ EBC ਲਈ ਰਾਖਵਾਂਕਰਨ 50 ਫੀਸਦੀ ਤੋਂ ਵਧਾ ਕੇ 65 ਫੀਸਦੀ ਕਰਨ ਦਾ ਫੈਸਲਾ ਕੀਤਾ ਸੀ। ਇਸ ਨੂੰ ਹਾਈ ਕੋਰਟ ਵਿੱਚ ਚੁਣੌਤੀ

Read More
Punjab

ਮੁਹਾਲੀ ‘ਚ ਹੋਈ ਵਾਰਦਾਤ, ਹੋਟਲ ‘ਚ ਵਾਪਰਿਆ ਵੱਡਾ ਕਾਂਡ, ਪਹੁੰਚੀ ਪੁਲਿਸ

ਮੁਹਾਲੀ (Mohali) ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਹੋਟਲ ਵਿੱਚ ਇਕ ਔਰਤ ਦੀ ਲਾਸ਼ ਬਰਾਮਦ ਹੋਈ ਹੈ। ਮੁਹਾਲੀ ਦੇ ਫੇਜ਼ 1 ਦੇ ਇਕ ਹੋਟਲ ਵਿੱਚੋਂ ਔਰਤ ਦੀ ਲਾਸ਼ ਬਰਾਮਦ ਹੋਈ ਹੈ। ਔਰਤ ਨੂੰ ਤੇਜ਼ਧਾਰ ਹਥਿਆਰਾਂ ਦੇ ਨਾਲ ਮੌਤ ਦੇ ਘਾਟ ਉਤਾਰਿਆ ਗਿਆ ਹੈ, ਜਿਸ ਦੇ ਨਿਸ਼ਾਨ ਔਰਤ ਦੀ ਲਾਸ਼ ਉੱਪਰ ਮੌਜੂਦ ਹਨ।

Read More
Punjab

ਐਕਟਿਵਾ ਦਾ ਸੰਤੁਲਨ ਵਿਗੜਨ ਕਰਕੇ 11 ਸਾਲਾ ਬੱਚੇ ਦੀ ਮੌਤ!

ਜ਼ੀਰਕਪੁਰ ਦੇ ਢਕੌਲੀ ਖੇਤਰ ਵਿੱਚ ਗੁਰੂ ਨਾਨਕ ਇਨਕਲੇਵ ਕਾਲੋਨੀ ਨੇੜੇ ਐਕਟਿਵਾ ਦਾ ਸੰਤੁਲਨ ਵਿਗੜਨ ਕਰਕੇ 11 ਸਾਲਾਂ ਦੇ ਇੱਕ ਬੱਚੇ ਦੀ ਮੌਤ ਹੋ ਗਈ। ਐਕਟਿਵਾ ਦਾ ਸੰਤੁਲਨ ਵਿਗੜਨ ’ਤੇ ਪਿੱਛੇ ਬੈਠਾ ਬੱਚਾ ਸਕੂਟਰ ਤੋਂ ਹੇਠਾਂ ਡਿੱਗ ਗਿਆ ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਬੱਚੇ ਦੀ ਪਛਾਣ ਆਯਾਨ (11) ਪੁੱਤਰ ਚੰਦਰ ਮੋਹਨ ਭੱਟ ਵਾਸੀ

Read More
Punjab

BSP ਨੇ ਵੀ ਜਲੰਧਰ ਵੈਸਟ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ! ਸਭ ਤੋਂ ਵਫ਼ਾਦਾਰ ਵਰਕਰ ’ਤੇ ਖੇਡਿਆ ਦਾਅ

ਬਿਉਰੋ ਰਿਪੋਰਟ – ਜਲੰਧਰ ਪੱਛਮੀ ਵਿਧਾਨਸਭਾ ਦੀ ਜ਼ਿਮਨੀ ਚੋਣ (JALANDHAR WEST BY ELECTION) ਦੇ ਲਈ ਬਹੁਜਨ ਸਮਾਜ ਪਾਰਟੀ (BSP) ਨੇ ਆਪਣਾ ਉਮੀਦਵਾਰ ਖੜਾ ਕਰ ਦਿੱਤਾ ਹੈ। ਪਾਰਟੀ ਨੇ ਬਿੰਦਰ ਲਾਖਾ (BINDER LAKHA) ਨੂੰ ਉਮੀਦਵਾਰ ਬਣਾਇਆ ਹੈ। ਇਸ ਦਾ ਐਲਾਨ ਪੰਜਾਬ BSP ਪ੍ਰਧਾਨ ਜਸਵੀਰ ਸਿੰਘ ਗੜੀ ਨੇ ਕੀਤਾ ਹੈ। ਉਨ੍ਹਾਂ ਨੇ ਕਿਹਾ ਲਾਖਾ ਤਕਰੀਬਨ 25 ਸਾਲ

Read More
India International

ਹਵਾ ਪ੍ਰਦੂਸ਼ਿਤ ਕਾਰਨ 2021 ਵਿੱਚ 1.69 ਲੱਖ ਭਾਰਤੀ ਬੱਚਿਆਂ ਦੀ ਗਈ ਜਾਨ, ਰਿਪੋਰਟ ‘ਚ ਹੋਇਆ ਖੁਲਾਸਾ

ਹਵਾ ਪ੍ਰਦੂਸ਼ਣ ਕਾਰਨ 2021 ਵਿੱਚ ਦੁਨੀਆ ਭਰ ਵਿੱਚ ਲਗਭਗ 81 ਲੱਖ ਲੋਕਾਂ ਦੀ ਮੌਤ ਹੋ ਗਈ। ਇਹ ਦੁਨੀਆ ਭਰ ਵਿੱਚ ਹੋਈਆਂ ਕੁੱਲ ਮੌਤਾਂ ਦਾ 12% ਹੈ। ਮਰਨ ਵਾਲਿਆਂ ਵਿੱਚੋਂ ਅੱਧੇ ਭਾਰਤ ਅਤੇ ਚੀਨ ਦੇ ਹਨ। ਹੈਲਥ ਇਫੈਕਟਸ ਇੰਸਟੀਚਿਊਟ (HEI) ਦੀ ਰਿਪੋਰਟ ਮੁਤਾਬਕ ਹਵਾ ਪ੍ਰਦੂਸ਼ਣ ਕਾਰਨ ਸਭ ਤੋਂ ਵੱਧ ਮੌਤਾਂ ਚੀਨ ਵਿੱਚ 23 ਲੱਖ ਅਤੇ ਭਾਰਤ

Read More