MLA ਸ਼ੀਤਨ ਅੰਗੁਰਾਲ ਦੇ ਅਸਤੀਫ਼ੇ ਬਾਰੇ ਫ਼ੈਸਲਾ ਅੱਜ! ਵਿਧਾਨ ਸਭਾ ਸਪੀਕਰ ਕਰਨਗੇ ਗੱਲਬਾਤ
ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫ਼ੇ ਬਾਰੇ ਅੱਜ ਫੈਸਲਾ ਹੋ ਸਕਦਾ ਹੈ। ਉਨ੍ਹਾਂ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 11 ਵਜੇ ਬੁਲਾਇਆ ਹੈ। ਜਿਸ ਵਿੱਚ ਉਹ ਵਿਧਾਇਕ ਤੋਂ ਉਨ੍ਹਾਂ ਦਾ ਪੱਖ ਜਾਣਨਗੇ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਅਗਲੀ ਕਾਰਵਾਈ ਕੀਤੀ ਜਾਣੀ ਹੈ। ਇਸ ਤੋਂ ਪਹਿਲਾਂ ਲੋਕ ਸਭਾ ਚੋਣਾਂ ਪੂਰੀਆਂ ਹੋਣ ਤੋਂ
