ਲੁਧਿਆਣਾ ‘ਚ ਡਿਲਿਵਰੀ ਬੁਆਏ ਦਾ ਕਤਲ, ਸਾਮਾਨ ਦੀ ਡਿਲੀਵਰੀ ਕਰਨ ਜਾ ਰਿਹਾ ਸੀ ਨੌਜਵਾਨ, ਰਸਤੇ ‘ਚ ਬਦਮਾਸ਼ਾਂ ਨੇ ਕੀਤੀ ਲੁੱਟ
- by Gurpreet Singh
- July 7, 2024
- 0 Comments
ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿੱਚ Zomato ਡਿਲੀਵਰੀ ਬੁਆਏ ਦਾ ਕਤਲ ਕਰਨ ਦਾ ਮਾਮਲੇ ਸਾਹਮਣੇ ਆਇਆ ਹੈ। ਘਟਨਾ ਦੋ ਦਿਨ ਪਹਿਲਾਂ ਦੀ ਹੈ। ਦੱਸਿਆ ਜਾ ਰਿਹਾ ਹੈ ਕਿ 4 ਜੁਲਾਈ ਦੀ ਰਾਤ ਨੂੰ ਜਦੋਂ ਜ਼ੋਮੈਟੋ ਕੰਪਨੀ ਦਾ ਡਿਲੀਵਰੀ ਬੁਆਏ ਡਿਲੀਵਰੀ ਕਰਨ ਜਾ ਰਿਹਾ ਸੀ ਤਾਂ ਰਸਤੇ ‘ਚ ਕੁਝ ਬਦਮਾਸ਼ਾਂ ਨੇ ਉਸ ਨੂੰ ਰੋਕ ਕੇ ਉਸ
ਭਾਜਪਾ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ, ਬਦਨਾਮ ਗੈਂਗਸਟਰ ਦੀ ਪੈਰੋਲ ਰੱਦ ਕਰਨ ਦੀ ਕੀਤੀ ਮੰਗ
- by Gurpreet Singh
- July 7, 2024
- 0 Comments
ਜਲੰਧਰ : 10 ਜੁਲਾਈ ਨੂੰ ਹੋਣ ਵਾਲੀ ਜਲੰਧਰ ਉਪ ਚੋਣ ਦੀ ਵੋਟਿੰਗ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਖਿਲਾਫ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜ ਦਿੱਤੀ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਬਦਨਾਮ ਗੈਂਗਸਟਰ ਦਲਜੀਤ ਸਿੰਘ ਭਾਨਾ ਆਮ ਆਦਮੀ ਪਾਰਟੀ ਦਾ ਪ੍ਰਚਾਰ ਕਰ ਰਿਹਾ ਹੈ। ਉਹ ਕਈ ਕਤਲ ਕੇਸਾਂ ਵਿੱਚ ਜੇਲ੍ਹ ਵਿੱਚ
ਗਲਤ ਖ਼ਬਰਾਂ ਚਲਾਉਣ ਵਾਲੇ ਮੀਡੀਆ ਅਦਾਰਿਆਂ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਨਸੀਹਤ
- by Gurpreet Singh
- July 7, 2024
- 0 Comments
ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੀ ਮੂਸੇਵਾਲੇ ਦੇ ਕਤਲ ਨੂੰ 2 ਸਾਲ ਤੋਂ ਵੱਧ ਸਮਾਂ ਹੋਣ ਤੋਂ ਬਾਅਦ ਅੱਜ ਵੀ ਉਸਦੇ ਮਾਤਾ ਪਿਤਾ ਇਨਸਾਫ ਦੀ ਉਡੀਕ ਕਰ ਰਹੇ ਹਨ। ਇਸੇ ਦੌਰਾਨ ਲੰਘੇ ਕੱਲ੍ਹ ਕੁਝ ਮੀਡੀਆ ਚੈਨਲਾਂ ਦੁਆਰਾ ਮੂਸੇਵਾਲੇ ਦੇ ਕਤਲ ਕੇਸ ਦੇ ਗਵਾਹਾਂ ਸਬੰਧੀ ਖ਼ਬਰਾਂ ਚਲਾਈਆਂ ਗਈਆਂ ਸਨ ਜਿਸਦਾ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੈਰ ਸਿੰਘ
ਗੁਜਰਾਤ ਦੇ ਸੂਰਤ ‘ਚ 6 ਮੰਜ਼ਿਲਾ ਇਮਾਰਤ ਡਿੱਗੀ, ਹੁਣ ਤੱਕ 7 ਲੋਕਾਂ ਦੀ ਮੌਤ
- by Gurpreet Singh
- July 7, 2024
- 0 Comments
ਗੁਜਰਾਤ ਦੇ ਸੂਰਤ ਵਿੱਚ ਛੇ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲੇ ਦੇ ਡੀਸੀਪੀ ਰਾਜੇਸ਼ ਪਰਮਾਰ ਦੇ ਮੁਤਾਬਕ 12 ਘੰਟਿਆਂ ਤੋਂ ਜਾਰੀ ਬਚਾਅ ਮੁਹਿੰਮ ‘ਚ 7 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਮਲਬਾ ਹਟਾਉਣ ਦਾ ਕੰਮ ਅਜੇ ਜਾਰੀ ਹੈ। ਗੁਜਰਾਤ ਦੇ ਸੂਰਤ ਦੇ
ਚੰਡੀਗੜ੍ਹ ਅੱਜ ਵੀ ਰਹੇਗੀ ਬੱਦਲਵਾਈ, ਮੀਂਹ ਕਾਰਨ ਗਰਮੀ ਤੇ ਨਮੀ ਤੋਂ ਰਾਹਤ
- by Gurpreet Singh
- July 7, 2024
- 0 Comments
ਚੰਡੀਗੜ੍ਹ : ਮਾਨਸੂਨ ਸਿਟੀ ਬਿਊਟੀਫੁੱਲ ਵਿੱਚ ਪਹੁੰਚ ਗਿਆ ਹੈ। ਕਈ ਇਲਾਕਿਆਂ ‘ਚ ਬਾਰਿਸ਼ ਹੋ ਰਹੀ ਹੈ। ਇਸ ਕਾਰਨ ਮੌਸਮ ਠੰਡਾ ਹੋ ਗਿਆ ਹੈ। ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲੀ ਹੈ। ਉਂਜ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਦਾ ਵੀ ਲੋਕਾਂ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ
ਕੁਲਗਾਮ ‘ਚ ਸੁਰੱਖਿਆ ਬਲਾਂ ਨੇ 4 ਅੱਤਵਾਦੀਆਂ ਨੂੰ ਕੀਤਾ ਢੇਰ
- by Gurpreet Singh
- July 7, 2024
- 0 Comments
ਕਸ਼ਮੀਰ ਦੇ ਕੁਲਗਾਮ ‘ਚ ਦੋ ਇਲਾਕਿਆਂ ‘ਚ ਚੱਲ ਰਹੇ ਮੁਕਾਬਲੇ ‘ਚ ਸੁਰੱਖਿਆ ਬਲਾਂ ਨੇ 4 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਸ਼ਨੀਵਾਰ (6 ਜੁਲਾਈ) ਦੀ ਸਵੇਰ ਤੋਂ ਹੀ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਦਾ ਸਾਂਝਾ ਆਪਰੇਸ਼ਨ ਜਾਰੀ ਹੈ। ਤਲਾਸ਼ੀ ਮੁਹਿੰਮ ਸਵੇਰੇ ਮੁਦਰਾਘਾਮ ਤੋਂ ਸ਼ੁਰੂ ਹੋਈ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕੀਤੀ ਸੀ, ਜਿਸ ‘ਚ
ਪੰਜਾਬ ਦੇ 4 ਜ਼ਿਲ੍ਹਿਆਂ ‘ਚ ਮੀਂਹ ਦਾ ਯੈਲੋ ਅਲਰਟ, 40 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
- by Gurpreet Singh
- July 7, 2024
- 0 Comments
ਮੁਹਾਲੀ : ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਇਹ ਆਮ ਤਾਪਮਾਨ ਨਾਲੋਂ 4.5 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 37.7 ਡਿਗਰੀ ਦਰਜ ਕੀਤਾ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ
ਵਰਲਡ ਚੈਂਪੀਅਨ ਟੀਮ ਇੰਡੀਆ ਦੀ ਇਕ ਹਫ਼ਤੇ ਅੰਦਰ ਜ਼ਿੰਮਬਾਬਵੇ ਤੋਂ ਸ਼ਰਮਨਾਕ ਹਾਰ ! ਪਹਿਲੀ ਵਾਰ ਕਪਤਾਨੀ ਕਰ ਰਹੇ ਸ਼ੁਭਮਨ ਗਿੱਲ ਫੇਲ੍ਹ !
- by Khushwant Singh
- July 6, 2024
- 0 Comments
9 ਸਾਲ ਬਾਅਦ ਟੀਮ ਇੰਡੀਆ ਜ਼ਿੰਮਬਾਬਵੇ ਤੋਂ ਟੀ-20 ਮੈਚ ਹਾਰੀ
