ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸੇਵਾ ਖੇਤਰ ਵਿੱਚ ਜੀ.ਐਸ.ਟੀ ਦੀ ਪਾਲਣਾ ਨੂੰ ਵਧਾਉਣ ‘ਤੇ ਜ਼ੋਰ
- by Manpreet Singh
- July 9, 2024
- 0 Comments
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਅਤੇ ਕਰ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਸੇਵਾ ਖੇਤਰ ਵਿੱਚ ਜੀ.ਐਸ.ਟੀ ਦੀ ਪਾਲਣਾ ਨੂੰ ਬਿਹਤਰ ਬਣਾਉਣ ਲਈ ਯਤਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਵਿੱਤ ਮੰਤਰੀ ਚੀਮਾ ਨੇ ਕਰ ਚੋਰੀ ਨੂੰ ਘੱਟ ਕਰਨ ਅਤੇ ਵੱਧ ਤੋਂ ਵੱਧ
ਲੋਕਾਂ ਨੂੰ ਸੁਚਾਰੂ ਅਤੇ ਬਿਨਾਂ ਦਿੱਕਤ ਸੇਵਾਵਾਂ ਦੇਣ ਲਈ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਰੀ ਹੋਵੇਗਾ ਹਦਾਇਤਨਾਮਾ: ਮਾਲ ਮੰਤਰੀ
- by Manpreet Singh
- July 9, 2024
- 0 Comments
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਦਿੱਤੀਆਂ ਜਾਂਦੀਆਂ ਆਨਲਾਈਨ ਸੇਵਾਵਾਂ ਵਿੱਚ ਹੋਰ ਵਾਧਾ ਕਰਨ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸ਼ਲਾਘਾ ਕੀਤੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਈ-ਗਵਰਨੈਂਸ ਪ੍ਰਣਾਲੀ ਵਿੱਚ ਪਟਵਾਰੀਆਂ ਨੂੰ ਸ਼ਾਮਲ ਕਰਕੇ ਉਨ੍ਹਾਂ ਦੀਆਂ ਆਨਲਾਈਨ ਆਈ.ਡੀਜ਼. ਬਣਾਈਆਂ ਗਈਆਂ ਹਨ। ਇਸ ਨਾਲ ਹੁਣ ਦਸਤਾਵੇਜ਼ ਵੈਰੀਫਿਕੇਸ਼ਨ
ਤਰਨ ਤਾਰਨ ਪੁਲਿਸ ਨੇ ਜਾਅਲੀ ਅਸਲਾ ਬਣਾਉਣ ਦੇ ਨੈਟਵਰਕ ਦਾ ਕੀਤਾ ਪਰਦਾਫਾਸ
- by Manpreet Singh
- July 9, 2024
- 0 Comments
ਤਰਨ ਤਾਰਨ ਪੁਲਿਸ ਨੇ ਵੱਡੀ ਸਫਲਤਾ ਕਰਦਿਆਂ ਹੋਇਆਂ ਜਾਅਲੀ ਅਸਲਾ ਲਾਇਸੰਸ ਬਣਾਉਣ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ ਕੀਤਾ ਹੈ। ਤਰਨ ਤਾਰਨ ਦੇ ਸੇਵਾ ਕੇਂਦਰ ਦੇ ਜ਼ਿਲ੍ਹਾਂ ਮੈਨੇਜਰ ਸੂਰਜ ਭੰਡਾਰੀ ਵੱਲੋਂ ਡੀਸੀ ਦਫਤਰ ਦੇ ਕੁਝ ਅਧਿਕਾਰੀਆਂ ਨਾਲ ਮਿਲ ਕੇ ਇਹ ਧੰਦਾ ਚਲਾਇਆ ਜਾ ਰਿਹਾ ਸੀ। ਪੁਲਿਸ ਨੇ ਕਾਰਵਾਈ ਕਰਦਿਆਂ ਸੂਰਜ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ
ਮੁੰਬਈ ਹਿੱਟ ਐਂਡ ਰਨ ਕੇਸ ਦਾ ਮੁਲਜ਼ਮ ਮਿਹਿਰ ਸ਼ਾਹ ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਦਾ ਪੁੱਤਰ ਹੈ ਮਿਹਿਰ ਸ਼ਾਹ
- by Preet Kaur
- July 9, 2024
- 0 Comments
ਮੁੰਬਈ: ਵਰਲੀ ਹਿੱਟ ਐਂਡ ਰਨ ਕੇਸ ਦੇ ਮੁਲਜ਼ਮ ਮਿਹਿਰ ਸ਼ਾਹ (Mumbai BMW hit-and-run case) ਨੂੰ 72 ਘੰਟਿਆਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਦੀ ਮਾਂ ਅਤੇ ਭੈਣ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਮਿਹਿਰ ਹਾਦਸੇ ਤੋਂ ਬਾਅਦ ਤੋਂ ਹੀ ਫਰਾਰ ਸੀ। ਬੀਐਮਡਬਲਯੂ ਹਿੱਟ ਐਂਡ ਰਨ ਮਾਮਲੇ ਵਿੱਚ 24 ਸਾਲਾ ਮਿਹਿਰ ਸ਼ਾਹ
ਗੁਰਦਾਸਪੁਰ ’ਚ ਦਰਖ਼ਤ ਨਾਲ ਲਟਕਦੀ ਮਿਲੀ ਲਾਸ਼! ਨੌਜਵਾਨ ਨੇ ਕੀਤੀ ਖੁਦਕੁਸ਼ੀ, ਸਵਿੱਚ ਆਫ ਮੋਬਾਈਲ ਬਰਾਮਦ
- by Preet Kaur
- July 9, 2024
- 0 Comments
ਗੁਰਦਾਸਪੁਰ: ਬਟਾਲਾ ਦੇ ਪਿੰਡ ਕਾਲਾ ਨੰਗਲ ਵਿੱਚ ਪਿੰਡ ਦੇ ਸ਼ਮਸ਼ਾਨਘਾਟ ਦੇ ਕੋਲ ਇੱਕ ਦਰਖ਼ਤ ਨਾਲ ਨੌਜਵਾਨ ਦੀ ਲਾਸ਼ ਲਟਕਦੀ ਹੋਈ ਮਿਲੀ। ਲਾਸ਼ ਮਿਲਣ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਸ਼ੇਰਾ ਨੇ ਦੱਸਿਆ ਕਿ
ਲੁਧਿਆਣਾ ਪੁਲਿਸ ਕਮਿਸ਼ਨਰ ਨੇ ਹਿੰਦੂ ਆਗੂਆਂ ਨਾਲ ਕੀਤੀ ਮੀਟਿੰਗ, ਦਿੱਤੀ ਵੱਡੀ ਸਲਾਹ
- by Manpreet Singh
- July 9, 2024
- 0 Comments
ਲੁਧਿਆਣਾ ਵਿੱਚ ਚਾਰ ਦਿਨ ਪਹਿਲਾਂ ਸ਼ਿਵ ਸੈਨਾ ਆਗੂ ਸੰਦੀਪ ਥਾਪਰ ‘ਤੇ ਨਿਹੰਗਾਂ ਨੇ ਤਲਵਾਰਾਂ ਨਾਲ ਹਮਲਾ ਕੀਤਾ ਸੀ। ਜਿਸ ਤੋਂ ਬਾਅਦ ਅੱਜ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਹਿੰਦੂ ਆਗੂਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਹਿੰਦੂ ਨੇਤਾਵਾਂ ਨੂੰ ਨਫ਼ਰਤ ਭਰੇ ਭਾਸ਼ਣਾਂ ਤੋਂ ਬਚਣ ਦੀ ਸਲਾਹ ਦਿੱਤੀ ਹੈ ਅਤੇ ਜਾਣਾਕਾਰੀ ਮੁਤਾਬਕ 10 ਹਿੰਦੂ ਆਗੂਆਂ ਨੂੰ ਗੰਨਮੈਨ ਵਾਪਸ ਕਰ
ਬਰਸਾਤੀ ਮੌਸਮ ‘ਚ ਹੇਮਕੁੰਟ ਯਾਤਰਾ ਨੂੰ ਲੈ ਕੇ ਆਈ ਇਹ ਖ਼ਬਰ, ਟਰੱਸਟ ਨੇ ਦਿੱਤੀ ਖ਼ਾਸ ਜਾਣਕਾਰੀ
- by Manpreet Singh
- July 9, 2024
- 0 Comments
ਪਿਛਲੇ ਕੁਝ ਸਮੇਂ ਤੋਂ ਚਰਚਾ ਚੱਲ ਰਹੀ ਸੀ ਕਿ ਖਰਾਬ ਮੌਸਮ ਦੇ ਕਰਕੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਬੰਦ ਹੋ ਗਈ ਹੈ, ਇਸ ਨੂੰ ਹੇਮਕੁੰਟ ਸਾਹਿਬ ਟਰੱਸਟ ਤੋਂ ਨਰਿੰਦਰਜੀਤ ਸਿੰਘ ਭਿੰਡਰਾਂ ਨੇ ਵਿਰਾਮ ਲਗਾਉਂਦਿਆਂ ਕਿਹਾ ਕਿ ਇਹ ਯਾਤਰਾ ਨਿਰਵਿਘਨ ਜਾਰੀ ਹੈ। ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਹੇਮਕੁੰਟ ਸਾਹਿਬ ਦੀ
ਸ਼ਹੀਦ ਅੰਸ਼ੁਮਨ ਦੀ ਮਾਂ ਨੇ ਰਾਹੁਲ ਨੂੰ ਕਿਹਾ ‘ਅਗਨੀਵੀਰ ਨੂੰ ਬੰਦ ਹੋਵੇ’
- by Gurpreet Singh
- July 9, 2024
- 0 Comments
ਰਾਹੁਲ ਗਾਂਧੀ ਨੇ ਰਾਏਬਰੇਲੀ ‘ਚ ਕੀਰਤੀ ਚੱਕਰ ਪੁਰਸਕਾਰ ਜੇਤੂ ਕੈਪਟਨ ਅੰਸ਼ੁਮਨ ਸਿੰਘ ਦੇ ਮਾਤਾ-ਪਿਤਾ ਨਾਲ ਮੁਲਾਕਾਤ ਕੀਤੀ। ਮੰਗਲਵਾਰ ਨੂੰ ਭੂਏ ਮੌ ਗੈਸਟ ਹਾਊਸ ‘ਚ ਉਨ੍ਹਾਂ ਨਾਲ ਚਾਹ ਪੀਤੀ। ਰਾਹੁਲ ਨੇ ਕਿਹਾ ਕਿ ਅਸੀਂ ਤੁਹਾਡੇ ਨਾਲ ਖੜੇ ਹਾਂ। ਕਰੀਬ 40 ਮਿੰਟ ਤੱਕ ਸ਼ਹੀਦ ਦੇ ਪਰਿਵਾਰ ਨਾਲ ਗੱਲਬਾਤ ਕੀਤੀ। ਰਾਹੁਲ ਨਾਲ ਮੁਲਾਕਾਤ ਤੋਂ ਬਾਅਦ ਸ਼ਹੀਦ ਕੈਪਟਨ ਦੀ
