India

NEET UG ਮਾਮਲੇ ’ਚ ਸੁਪਰੀਮ ਕੋਰਟ ਸਖ਼ਤ! “0.001% ਲਾਪਰਵਾਹੀ ਵੀ ਬਰਦਾਸ਼ਤ ਨਹੀਂ!” “ਸਮਾਜ ਲਈ ਖ਼ਤਰਨਾਕ ਹੋਵੇਗੀ!”

ਬਿਉਰੋ ਰਿਪੋਰਟ – ਸੁਪਰੀਮ ਕੋਰਟ (Supreme Court) ਵਿੱਚ NEET UG ਵਿਵਾਦ ’ਤੇ ਗ੍ਰੇਸ ਮਾਕਸ ਨਾਲ ਜੁੜੀ ਪਟੀਸ਼ਨ ਨੂੰ ਲੈ ਕੇ ਅਦਾਲਤ ਨੇ ਵੱਡੀ ਟਿੱਪਣੀ ਕੀਤੀ ਹੈ। ਜਸਟਿਸ ਨਾਥ ਅਤੇ ਜਸਟਿਸ ਭੱਟੀ ਦੀ ਬੈਂਚ ਨੇ ਕਿਹਾ ਜੇ ਕਿਸੇ ਦੇ ਵੱਲੋਂ ਵੀ 0.001% ਵੀ ਲਾਪਰਵਾਹੀ ਹੋਈ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇ। ਬੱਚਿਆਂ ਨੇ ਪ੍ਰੀਖਿਆ ਦੀ

Read More
Punjab

DIG ਨੇ ਅਚਾਨਕ ਥਾਣੇ ‘ਚ ਕੀਤੀ ਰੇਡ, ਸੁੱਤੇ ਪਏ ਸਨ SHO ਅਤੇ DSP, ਐਸਐਸਪੀ ਤੋਂ ਮੰਗਿਆ ਸਪੱਸ਼ਟੀਕਰਨ

ਜਲੰਧਰ : ਪੰਜਾਬ ਵਿੱਚ ਜਲੰਧਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਮੰਗਲਵਾਰ ਨੂੰ ਹੁਸ਼ਿਆਰਪੁਰ ਦੇ ਟਾਂਡਾ ਥਾਣੇ ਵਿੱਚ ਛਾਪਾ ਮਾਰਿਆ। ਜਦੋਂ ਉਹ ਥਾਣੇ ਪੁੱਜੇ ਤਾਂ ਡੀਐਸਪੀ ਅਤੇ ਐਸਐਚਓ ਆਪਣੇ ਕੁਆਰਟਰ ਵਿੱਚ ਸੁੱਤੇ ਪਏ ਸਨ। ਇੰਨਾ ਹੀ ਨਹੀਂ ਥਾਣੇ ਵਿੱਚ ਸਿਰਫ਼ ਸਹਾਇਕ ਕਲਰਕ ਹੀ ਮੌਜੂਦ ਸੀ ਅਤੇ ਉਸ ਕੋਲ ਕੋਈ ਹਥਿਆਰ ਵੀ ਨਹੀਂ ਸੀ। ਇਸ

Read More
India Manoranjan

ਜਿਸ ਗਾਇਕਾ ਦੇ ਗਾਣਿਆਂ ਦੀ ਦੁਨੀਆ ਦੀਵਾਨੀ, ਉਸ ਦੀ ਸਭ ਤੋਂ ਅਨਮੋਲ ਚੀਜ਼ ਕੁਦਰਤ ਨੇ ਖੋਹ ਲਈ!

ਮਸ਼ਹੂਰ ਗਾਇਕਾ ਅਲਕਾ ਯਾਗਨਿਕ ਇਕ ਗੰਭੀਰ ਬੀਮਾਰੀ ਤੋਂ ਪੀੜਤ ਹਨ। ਇਸ ਗੱਲ ਦਾ ਖ਼ੁਲਾਸਾ ਖ਼ੁਦ ਗਾਇਕਾ ਨੇ ਆਪਣੀ ਹਾਲੀਆ ਸੋਸ਼ਲ ਮੀਡੀਆ ਪੋਸਟ ਵਿੱਚ ਕੀਤਾ ਹੈ। ਦਰਅਸਲ, ਹਾਲ ਹੀ ਵਿੱਚ ਅਲਕਾ ਯਾਗਨਿਕ ਨੇ ਆਪਣੇ ਇੰਸਟਾਗਰਾਮ ’ਤੇ ਆਪਣੀ ਇਕ ਪੁਰਾਣੀ ਤਸਵੀਰ ਸ਼ੇਅਰ ਕੀਤੀ ਹੈ, ਜਿਸ ਦੇ ਨਾਲ ਉਨ੍ਹਾਂ ਨੇ ਆਪਣੀ ਬੀਮਾਰੀ ਦਾ ਦਰਦ ਬਿਆਨ ਕਰਦੇ ਹੋਏ ਇਕ

Read More
Punjab

ਪੰਜਾਬ ਦੇ 3 ਨੌਜਵਾਨਾਂ ਦੀ ਦਰਦਨਾਕ ਮੌਤ, 3 ਦੀ ਹਾਲਤ ਨਾਜ਼ੁਕ! ਲਾਪਰਵਾਹੀ ਜ਼ਿੰਦਗੀ ’ਤੇ ਪੈ ਗਈ ਭਾਰੀ

ਬਿਉਰੋ ਰਿਪੋਰਟ – ਸੁਲਤਾਨਪੁਰ ਲੋਧੀ (Sultanpur Lodhi) ਵਿੱਚ ਦਰਦਨਾਕ ਹਾਦਸਾ ਹੋਇਆ ਜਿਸ ਵਿੱਚ 3 ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ ਹੈ ਜਦਕਿ 3 ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋਏ ਹਨ, ਜਿੰਨਾਂ ਦਾ CHC ਟਿੱਬਾ ਵਿੱਚ ਇਲਾਜ ਚੱਲ ਰਿਹਾ ਹੈ। ਮੌਕੇ ’ਤੇ ਬਾਈਕ ਅਤੇ ਐਕਟਿਵਾ ਸਕੂਟਰ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਹੈ। ਹਾਲਾਂਕਿ ਹੁਣ ਤੱਕ ਇਹ ਸਾਫ

Read More
Punjab

ਪੰਜਾਬ ਵਿੱਚ ਬਿਜਲੀ ਦੀ ਮੰਗ ਵਧੀ, ਬਿਜਲੀ ਦੀ ਮੰਗ ਨੇ ਪਾਵਰਕੌਮ ਅਧਿਕਾਰੀਆਂ ਦੀਆਂ ਮੁਸ਼ਕਲਾਂ ਵਧਾਈਆਂ

ਚੰਡੀਗੜ੍ਹ : ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਗਰਮੀ ਤੇ ਝੋਨੇ ਦੀ ਲੁਆਈ ਕਾਰਨ ਬਿਜਲੀ ਦੀ ਮੰਗ ਵਧਦੀ ਜਾ ਰਹੀ ਹੈ। ਅੱਜ ਪੰਜਾਬ ਵਿੱਚ ਦੁਪਹਿਰੇ ਬਿਜਲੀ ਦੀ ਮੰਗ 15,471 ਮੈਗਾਵਾਟ ’ਤੇ ਪਹੁੰਚ ਗਈ ਜੋ ਪਿਛਲੇ ਸਾਲ ਨਾਲੋਂ 3400 ਮੈਗਾਵਾਟ ਵੱਧ ਹੈ। 2023 ਵਿੱਚ ਅੱਜ ਦੇ ਦਿਨ ਹੀ ਬਿਜਲੀ ਦੀ ਵੱਧ ਤੋਂ ਵੱਧ ਮੰਗ 11,964 ਮੈਗਾਵਾਟ

Read More
Punjab

SGPC ਦਾ ਅਹਿਮ ਫ਼ੈਸਲਾ, ਆਰਜ਼ੀ ਮੁਲਾਜ਼ਮਾਂ ਨੂੰ ਹਰ 15 ਦਿਨਾਂ ਬਾਅਦ ਮਿਲੇਗੀ ਤਨਖ਼ਾਹ

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਗੁਰਦੁਆਰਿਆਂ ਵਿਚ ਕੰਮ ਕਰਦੇ ਆਰਜ਼ੀ ਮੁਲਾਜ਼ਮਾਂ ਨੂੰ ਮਹੀਨੇ ’ਚ ਦੋ ਵਾਰ ਬਿਲ ਬਣਾ ਕੇ ਤਨਖ਼ਾਹ ਦਿਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਮੁਲਾਜ਼ਮ ਨੂੰ ਦੋ ਵਾਰ ਤਨਖ਼ਾਹ ਵਰਤਣ ਵਿਚ ਪ੍ਰੇਸ਼ਾਨੀ ਹੈ ਤਾਂ ਉਹ ਅਪਣੇ ਖਾਤੇ ਵਿਚ ਪੈਸੇ ਰੱਖ ਸਕਦਾ ਹੈ ਅਤੇ

Read More
International Punjab

ਇਕਲੌਤੇ ਪੁੱਤ ਦੀ ਕੈਨੇਡਾ ’ਚ ਦਰਦਨਾਕ ਮੌਤ! ਕੁਝ ਸਮੇਂ ਪਹਿਲਾਂ ਹੀ ਮਿਲੀ ਸੀ PR

ਬਿਉਰੋ ਰਿਪੋਰਟ – ਕੈਨੇਡਾ ਵਿੱਚ ਇੱਕ ਪੰਜਾਬੀ ਪਰਿਵਾਰ ਦੇ ਇਕਲੌਤੇ ਪੁੱਤਰ ਦੀ ਦਰਦਨਾਕ ਮੌਤ ਹੋ ਗਈ ਹੈ। 24 ਸਾਲ ਦਾ ਮ੍ਰਿਤਕ ਗੁਰਪ੍ਰੀਤ ਸਿੰਘ ਕੈਨੇਡਾ ਦੇ ਮੌਂਕਟਨ ਸ਼ਹਿਰ ਵਿੱਚ ਰਹਿੰਦਾ ਸੀ। ਕੁਝ ਸਮੇਂ ਪਹਿਲਾਂ ਹੀ ਉਸ ਨੂੰ PR ਮਿਲੀ ਸੀ। ਪਟਿਆਲਾ ਦੇ ਕਸਬਾ ਬਲਬੇੜਾ ਦੇ ਪਿੰਡ ਨਨਾਨਸੂ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਦੇ ਪਿਤਾ ਰਾਜਿੰਦਰ ਸਿੰਘ

Read More
India

ਯੂਪੀ ‘ਚ ਮਾਨਸੂਨ ਦੀ ਐਂਟਰੀ , ਇਸ ਜ਼ਿਲ੍ਹੇ ਵਿੱਚ ਭਾਰੀ ਮੀਂਹ, ਠੰਢੀਆਂ ਹਵਾਵਾਂ ਨੇ ਦਿੱਤੀ ਰਾਹਤ

ਉੱਤਰ ਪ੍ਰਦੇਸ਼ ਵਿੱਚ ਗਰਮੀ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਅਸਮਾਨ ਤੋਂ ਸੂਰਜ ਨਿਕਲ ਰਿਹਾ ਹੈ ਅਤੇ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 45 ਡਿਗਰੀ ਤੋਂ ਉਪਰ ਬਣਿਆ ਹੋਇਆ ਹੈ। ਇਸ ਦੌਰਾਨ ਸੂਬੇ ਦੇ ਇੱਕ ਜ਼ਿਲ੍ਹੇ ਤੋਂ ਰਾਹਤ ਦੀ ਖ਼ਬਰ ਆਈ ਹੈ। ਸੋਮਵਾਰ ਨੂੰ ਮੌਸਮ ‘ਚ ਅਚਾਨਕ ਬਦਲਾਅ ਆਇਆ ਅਤੇ ਕਈ ਥਾਵਾਂ ‘ਤੇ

Read More
India Punjab

ਲਾਰੈਂਸ ਬਿਸ਼ਨੋਈ ਦੀ ਇੱਕ ਹੋਰ ਕਥਿਤ ਵੀਡੀਓ ਕਾਲ ਵਾਇਰਲ! ਪਾਕਿ ਡੌਨ ਭੱਟੀ ਨੂੰ ਦੇ ਰਿਹਾ ਈਦ ਦੀ ਵਧਾਈ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੱਕ ਹੋਰ ਕਥਿਤ ਵੀਡੀਓ ਕਾਲ ਵਾਇਰਲ ਹੋ ਗਈ ਹੈ ਜਿਸ ਵਿੱਚ ਉਹ ਪਾਕਿਸਤਾਨ ਦੇ ਬਦਨਾਮ ਡੌਨ ਸ਼ਹਿਜ਼ਾਦ ਭੱਟੀ ਨਾਲ ਗੱਲ ਕਰਦਾ ਨਜ਼ਰ ਆ ਰਿਹਾ ਹੈ। ਵੀਡੀਓ ਕਾਲ ’ਤੇ ਉਹ ਲਾਰੈਂਸ ਭੱਟੀ ਨੂੰ ਈਦ ਦੀਆਂ ਮੁਬਾਰਕਾਂ ਦੇ ਰਿਹਾ ਹੈ। ਦੱਸਿਆ ਜਾ ਰਿਹਾ ਹੈ

Read More
India

1 ਕਰੋੜ ਦੀ ਲੁੱਟ ਦੇ ਮਾਮਲੇ ’ਚ ਬਰਖ਼ਾਸਤ ਸਬ-ਇੰਸਪੈਕਟਰ ਪਹੁੰਚਿਆ ਹਾਈਕੋਰਟ! ਕਿਹਾ – “ਕਈ ਅਫ਼ਸਰਾਂ ਦੇ ਖੋਲ੍ਹਾਂਗਾ ਰਾਜ਼!”

ਚੰਡੀਗੜ੍ਹ ਵਿੱਚ 1 ਕਰੋੜ ਦੀ ਲੁੱਟ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੈਕਟਰ 39 ਥਾਣੇ ਦੇ ਐਡੀਸ਼ਨਲ ਸਬ ਇੰਸਪੈਕਟਰ ਨਵੀਨ ਫੋਗਾਟ (Naveen Phogat) ਨੇ ਧਾਰਾ 482 ਦੇ ਤਹਿਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਦੇ ਹੋਏ ਕਿਹਾ ਹੈ ਕਿ ਉਸ ਕੋਲ ਅਫ਼ਸਰਾਂ ਦੇ ਕਈ ਡੂੰਘੇ ਰਾਜ਼ ਹਨ, ਜਿਨ੍ਹਾਂ ਨੂੰ ਉਹ ਲੋਕਾਂ ਸਾਹਮਣੇ ਲਿਆਉਣਾ ਚਾਹੁੰਦਾ ਹੈ। ਉਸ

Read More