India Punjab

ਚੋਣਾਂ ਖ਼ਤਮ ਹੁੰਦੇ ਹੀ ਪੰਜਾਬ ’ਚ ਅੱਜ ਤੋਂ ਵਧੇ ਵੇਰਕਾ ਦੁੱਧ ਦੇ ਰੇਟ

ਚੋਣਾਂ ਖਤਮ ਹੁੰਦੇ ਹੀ ਸਰਕਾਰਾਂ ਨੇ ਲੋਕਾਂ ਉਪਰ ਨਵੇਂ ਵਿਤੀ ਭਾਰ ਪਾਉਣੇ ਸ਼ੁਰੂ ਕਰ ਦਿਤੇ ਗਏ ਹਨ। ਪੰਜਾਬ ’ਚ ਵੇਰਕਾ ਦੁੱਧ ਅਤੇ ਟੋਲ ਪਲਾਜ਼ਿਆਂ ਦੇ ਰੇਟਾਂ ’ਚ 3 ਜੂਨ ਤੋਂ ਵਾਧਾ ਲਾਗੂ ਹੋ ਰਿਹਾ ਹੈ। ਵਰਕਾਂ ਮਿਲਕ ਪਲਾਂਟ ਵਲੋਂ ਦੁੱਧ ਦੇ ਰੇਟ ਵਿਚ 2 ਰੁਪਏ ਪ੍ਰਤੀ ਪੈਕਟ ਵਾਧਾ ਲਾਗੂ ਕੀਤਾ ਗਿਆ ਹੈ। ਮਿਲਕ ਪਲਾਂਟ ਦੇ

Read More
Lok Sabha Election 2024 Punjab

ਪੰਜਾਬ ‘ਚ ਭਲਕੇ ਹੋਵੇਗੀ ਵੋਟਾਂ ਦੀ ਗਿਣਤੀ, ਤਿਆਰੀਆਂ ਮੁਕੰਮਲ, 24 ਥਾਵਾਂ ‘ਤੇ ਬਣੇ ਗਿਣਤੀ ਕੇਂਦਰ

ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਗਿਣਤੀ 4 ਜੂਨ (ਮੰਗਲਵਾਰ) ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। 23 ਜ਼ਿਲ੍ਹਿਆਂ ਵਿੱਚ 24 ਥਾਵਾਂ ’ਤੇ 48 ਇਮਾਰਤਾਂ ਵਿੱਚ ਗਿਣਤੀ ਕੇਂਦਰ ਬਣਾਏ ਗਏ ਹਨ। 15 ਹਜ਼ਾਰ ਦੇ ਕਰੀਬ ਮੁਲਾਜ਼ਮ ਗਿਣਤੀ ਲਈ ਡਿਊਟੀ ’ਤੇ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ, ਹਰੇਕ ਜ਼ਿਲ੍ਹੇ ਵਿੱਚ, ਗਿਣਤੀ ਕੇਂਦਰਾਂ ਦੀ ਸੁਰੱਖਿਆ ਲਈ

Read More
India

ਟਰੈਕਟਰ-ਟਰਾਲੀ ਪਲਟਣ 13 ਦੀ ਮੌਤ, 40 ਜ਼ਖਮੀ

ਟਰੈਕਟਰ-ਟਰਾਲੀ ਪਲਟਣ ਨਾਲ ਵਿਆਹ ਦੇ 13 ਮਹਿਮਾਨਾਂ ਦੀ ਮੌਤ ਹੋ ਗਈ। ਇਸ ਵਿੱਚ 3 ਔਰਤਾਂ ਅਤੇ 3 ਬੱਚੇ ਵੀ ਸ਼ਾਮਲ ਹਨ। ਵਿਆਹ ਦੇ 40 ਹੋਰ ਮਹਿਮਾਨ ਜ਼ਖਮੀ ਹੋ ਗਏ। ਲਾਸ਼ਾਂ ਨੂੰ ਕੱਢਣ ਲਈ ਮੌਕੇ ‘ਤੇ ਜੇਸੀਬੀ ਮੰਗਵਾਉਣੀ ਪਈ। ਵਿਆਹ ਦੀ ਬਾਰਾਤ ਝਾਲਾਵਾੜ (ਰਾਜਸਥਾਨ) ਤੋਂ ਮੱਧ ਪ੍ਰਦੇਸ਼ ਦੇ ਰਾਜਗੜ੍ਹ ਜਾ ਰਿਹਾ ਸੀ। ਇਸੇ ਦੌਰਾਨ ਰਾਜਗੜ੍ਹ (ਮੱਧ

Read More
Lok Sabha Election 2024 Punjab

ਚੰਡੀਗੜ੍ਹ ‘ਚ 3 ਲੇਅਰ ਸੁਰੱਖਿਆ ‘ਚ EVM, 900 ਸੁਰੱਖਿਆ ਮੁਲਾਜ਼ਮ ਤਾਇਨਾਤ

ਚੰਡੀਗੜ੍ਹ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਚੰਡੀਗੜ੍ਹ ਇੰਜਨੀਅਰਿੰਗ ਐਂਡ ਟੈਕਨਾਲੋਜੀ ਕਾਲਜ, ਸੈਕਟਰ 26 ਵਿੱਚ ਰੱਖੀ ਗਈ ਹੈ। ਇੱਥੇ ਬਣੇ ਸਟਰਾਂਗ ਰੂਮ ਨੂੰ ਕੈਮਰੇ ਦੀ ਨਿਗਰਾਨੀ ਹੇਠ ਸੀਲ ਕਰ ਦਿੱਤਾ ਗਿਆ ਸੀ। ਹੁਣ ਇਸ ਨੂੰ 4 ਤਰੀਕ ਨੂੰ ਖੋਲ੍ਹਿਆ ਜਾਵੇਗਾ। ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੰਨੀਏ ਤਾਂ ਚੰਡੀਗੜ੍ਹ ਵਿੱਚ ਦੁਪਹਿਰ 2 ਵਜੇ ਦੇ ਕਰੀਬ ਨਤੀਜੇ ਸਪੱਸ਼ਟ ਹੋ ਜਾਣਗੇ।

Read More
Punjab

ਲਾਡੋਵਾਲ ਟੋਲ ਪਲਾਜ਼ਾ ਅੱਜ ਤੋਂ ਮਹਿੰਗਾ : 5 ਫੀਸਦੀ ਵਧੀਆਂ ਕੀਮਤਾਂ

ਪੰਜਾਬ ਦੇ ਲੁਧਿਆਣਾ ਵਿੱਚ ਲਾਡੋਵਾਲ ਟੋਲ ਪਲਾਜ਼ਾ ਬੀਤੀ ਰਾਤ ਤੋਂ ਮਹਿੰਗਾ ਹੋ ਰਿਹਾ ਹੈ। ਦਿੱਲੀ ਤੋਂ ਜਲੰਧਰ ਜਾਣ ਵਾਲੇ ਮੁਸਾਫਰਾਂ ਨੂੰ ਹੁਣ ਪਿਛਲੀਆਂ ਦਰਾਂ ਨਾਲੋਂ 5 ਫੀਸਦੀ ਵੱਧ ਪੈਸੇ ਦੇਣੇ ਪੈਣਗੇ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਇੱਕ ਸਾਲ ਵਿੱਚ ਤੀਜੀ ਵਾਰ ਦਰਾਂ ਵਿੱਚ ਵਾਧਾ ਕੀਤਾ ਹੈ। ਜਾਣਕਾਰੀ ਦਿੰਦਿਆਂ ਲਾਡੋਵਾਲ ਟੋਲ ਪਲਾਜ਼ਾ ਦੇ ਇੱਕ ਅਧਿਕਾਰੀ

Read More
Punjab

ਪੰਜਾਬ ‘ਚ ਤਾਪਮਾਨ 2.2 ਡਿਗਰੀ ਡਿੱਗਿਆ, 4 ਜੂਨ ਤੱਕ ਹੀਟ ਵੇਵ ਦੀ ਚੇਤਾਵਨੀ

ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਵੀ ਗਰਮੀ ਲਗਾਤਾਰ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਪਰ ਤਾਪਮਾਨ ਵਿੱਚ ਗਿਰਾਵਟ ਨੇ ਲੋਕਾਂ ਨੂੰ ਇਸ ਗਰਮੀ ਤੋਂ ਰਾਹਤ ਜ਼ਰੂਰ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ‘ਚ 4 ਜੂਨ ਤੱਕ ਹੀਟ ਵੇਵ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ ਪਰ 5 ਜੂਨ ਤੋਂ

Read More
India Punjab

ਚੋਣਾਂ ਤੋਂ ਬਾਅਦ ਆਏ ਐਗਜ਼ਿਟ ਪੋਲ, ਇਸ ਪਾਰਟੀ ਨੂੰ ਮਿਲਣਗੀਆਂ ਇੰਨੀਆਂ ਸੀਟਾਂ

ਪੰਜਾਬ ਸਮੇਤ ਦੇਸ਼ ਵਿੱਚ ਲੋਕ ਸਭਾ ਚੋਣਾਂ ਮੁਕੰਮਲ ਹੋ ਚੁੱਕੀਆਂ ਹਨ। ਜਿਸ ਤੋਂ ਬਾਅਦ ਵੱਖ-ਵੱਖ ਨਿਊਜ ਚੈਨਲਾਂ ਵੱਲੋਂ ਐਗਜ਼ਿਟ ਪੋਲ ਜਾਰੀ ਕੀਤੇ ਗਏ ਹਨ। ਸਾਰੇ ਹੀ ਚੈਨਲਾਂ ਦੇ ਐਗਜ਼ਿਟ ਪੋਲਾਂ ਵਿੱਚ ਭਾਜਪਾ ਅਤੇ ਐਨਡੀਏ ਨੂੰ ਸਪੱਸ਼ਟ ਬਹੁਮਤ ਮਿਲਦਾ ਹੋਇਆ ਨਜ਼ਰ ਆ ਰਿਹਾ ਹੈ। ਭਾਜਪਾ ਇਸ ਪੋਲ ਨੂੰ ਸਵੀਕਾਰ ਕਰ ਰਹੀ ਹੈ ਪਰ ਭਾਜਪਾ ਦੇ ਵਿਰੋਧ

Read More
India Religion

ਚੰਡੀਗੜ੍ਹ ਤੋਂ ਅਯੁੱਧਿਆ ਲਈ ਚੱਲੇਗੀ ਵਿਸ਼ੇਸ਼ ਰੇਲ! 8 ਦਿਨਾਂ ’ਚ ਹਰਿਦੁਆਰ, ਰਿਸ਼ੀਕੇਸ਼, ਵਾਰਾਣਸੀ ਤੇ ਪ੍ਰਯਾਗਰਾਜ ਦੇ ਕਰੋ ਦਰਸ਼ਨ

ਭਾਰਤੀ ਰੇਲਵੇ ਕੈਟਰਿੰਗ ਤੇ ਟੂਰਿਜ਼ਮ ਕਾਰਪੋਰੇਸ਼ਨ ਨੇ ਚੰਡੀਗੜ੍ਹ ਤੋਂ ਅਯੁੱਧਿਆ ਧਾਮ ਯਾਤਰਾ ਭਾਰਤ ਗੌਰਵ ਸਪੈਸ਼ਲ ਟੂਰਿਸਟ ਟਰੇਨ ਚਲਾਉਣ ਦਾ ਫੈਸਲਾ ਕੀਤਾ ਹੈ। ਆਈਆਰਸੀਟੀਸੀ ਦੀ ਤਰਫੋਂ, ਟਰੇਨ ਦੇ ਸਾਰੇ ਡੱਬਿਆਂ ਵਿੱਚ ਥਰਡ ਏਸੀ ਫਿੱਟ ਕੀਤਾ ਜਾਵੇਗਾ, ਜਿਸ ਵਿੱਚ 2 ਸ਼੍ਰੇਣੀਆਂ ਰੱਖੀਆਂ ਗਈਆਂ ਹਨ। ਆਰਾਮ ਸ਼੍ਰੇਣੀ ਵਿੱਚ ਸਫ਼ਰ ਕਰਨ ਵਾਲੇ ਦੋ ਅਤੇ ਤਿੰਨ ਯਾਤਰੀਆਂ ਲਈ ਕਿਰਾਇਆ 22,240

Read More
India

ਚੋਣ ਕਮਿਸ਼ਨ ਨੇ ਜੈਰਾਮ ਰਮੇਸ਼ ਨੂੰ ਭੇਜਿਆ ਨੋਟਿਸ, ਮੰਗਿਆ ਜਵਾਬ

ਚੋਣ ਕਮਿਸ਼ਨ ਨੇ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਜੈਰਾਮ ਰਮੇਸ਼ ਨੂੰ ਪੱਤਰ ਲਿਖ ਕੇ ਜਵਾਬ ਮੰਗਿਆ ਹੈ, ਜਿਸ ਵਿੱਚ ਉਨ੍ਹਾਂ ਦਾਅਵਾ ਕੀਤਾ ਸੀ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 150 ਕੁਲੈਕਟਰਾਂ ਨਾਲ ਫੋਨ ‘ਤੇ ਗੱਲ ਕੀਤੀ ਸੀ। ਚੋਣ ਕਮਿਸ਼ਨ ਨੇ ਰਮੇਸ਼ ਨੂੰ ਨੋਟਿਸ ਭੇਜ ਕੇ ਕਿਹਾ ਹੈ ਕਿ ਰਮੇਸ਼ ਸਾਨੂੰ ਇਸ ਦਾ ਸਬੂਤਾਂ ਸਮੇਤ ਜਵਾਬ

Read More