Punjab

ਲੋਕਾਂ ਦੀ ਖੱਜਲ ਖੁਆਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਸਖਤ, ਮੁੱਖ ਮੰਤਰੀ ਨੇ ਕੀਤੇ ਖ਼ਾਸ ਐਲਾਨ

ਪੰਜਾਬ (Punjab) ਵਿੱਚ ਲੋਕਾਂ ਨੂੰ ਖੱਜਲ ਖੁਆਰੀ ਤੋਂ ਰੋਕਣ ਲਈ ਪੰਜਾਬ ਸਰਕਾਰ ਅਹਿਮ ਕੰਮ ਕਰਨ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਜਾ ਕੇ ਪ੍ਰੇਸ਼ਾਨੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਦਾ ਕੰਮ ਸਮੇਂ ਸਿਰ ਕੀਤਾ ਜਾਵੇਗਾ, ਇਸ ਦੇ ਲਈ ਹੁਣ ਹਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ

Read More
Punjab

ਨਜਾਇਜ਼ ਸਬੰਧ ਵਿਅਕਤੀ ਨੂੰ ਪਏ ਭਾਰੀ, ਹਸਪਤਾਲ ਦਾਖਲ

ਫਾਜਿਲਕਾ ਜ਼ਿਲ੍ਹੇ (District Fazilka) ਦਾ ਪਿੰਡ ਧਰਮਪੁਰਾ ਤੋਂ ਰੂਹ ਕੰਬਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਇਕ ਵਿਅਕਤੀ ਨੇ ਆਪਣੀ ਮਾਂ ਨਾਲ ਨਜਾਇਜ਼ ਸਬੰਧ ਰੱਖਣ ਵਾਲੇ ਵਿਅਕਤੀ ਨੂੰ ਕੁਹਾੜੀ ਨਾਲ ਵੱਢ ਦਿੱਤਾ। ਉਸ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਸਾਰਾ ਮਾਮਲਾ ਪੁਲਿਸ ਕੋਲ ਪੁੱਜ ਚੁੱਕਾ ਹੈ ਅਤੇ ਜਾਂਚ ਕੀਤੀ ਜਾ

Read More
Punjab

ਤਰਨ ਤਾਰਨ ’ਚ 450 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ, 100 ਨੂੰ ਜ਼ਿਲ੍ਹੇ ਤੋਂ ਬਾਹਰ ਭੇਜਿਆ

ਜ਼ਿਲ੍ਹਾ ਤਰਨ ਤਾਰਨ ਪੁਲਿਸ ਵਿਭਾਗ ਵਿੱਚ ਐਸਐਸਪੀ ਅਸ਼ਵਨੀ ਕਪੂਰ ਵੱਲੋਂ ਹੁਣ ਤੱਕ ਦਾ ਸਭ ਤੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਵਿੱਚ 450 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿੱਚ ਸਬ-ਇੰਸਪੈਕਟਰ, ਏਐੱਸਆਈ, ਹੈੱਡ ਕਾਂਸਟੇਬਲ, ਕਾਂਸਟੇਬਲ ਅਤੇ ਹੋਮ ਗਾਰਡ ਦੇ ਜਵਾਨ ਸ਼ਾਮਲ ਹਨ। ਇਨ੍ਹਾਂ ਵਿੱਚੋਂ 100 ਦੇ ਕਰੀਬ ਪੁਲੀਸ ਮੁਲਾਜ਼ਮਾਂ ਨੂੰ ਹੋਰ ਜ਼ਿਲ੍ਹਿਆਂ ਵਿੱਚ

Read More
Punjab

PSEB ਵੱਲੋਂ ਵਿਦਿਆਰਥੀਆਂ ਨੂੰ ਵੱਡੀ ਰਾਹਤ! ਕੰਪਾਰਟਮੈਂਟ ਪ੍ਰੀਖਿਆ ਦੇ ਫਾਰਮ ਭਰਨ ਦੀ ਤਰੀਕ ਵਧਾਈ, ਜੁਲਾਈ ’ਚ ਹੋਵੇਗੀ ਪ੍ਰੀਖਿਆ

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਪੰਜਾਬ ਦੇ ਉਨ੍ਹਾਂ ਵਿਦਿਆਰਥੀਆਂ ਨੂੰ 20 ਜੂਨ ਤੱਕ ਦਾ ਸਮਾਂ ਦਿੱਤਾ ਹੈ, ਜਿਨ੍ਹਾਂ ਨੇ ਅਜੇ ਤੱਕ 10ਵੀਂ ਅਤੇ 12ਵੀਂ ਜਮਾਤ ਲਈ ਕੰਪਾਰਟਮੈਂਟ ਪ੍ਰੀਖਿਆ ਦੇ ਫਾਰਮ ਨਹੀਂ ਭਰੇ ਹਨ। ਇਸ ਤੋਂ ਬਾਅਦ ਕਿਸੇ ਨੂੰ ਵੀ ਅਪਲਾਈ ਕਰਨ ਦਾ ਮੌਕਾ ਨਹੀਂ ਦਿੱਤਾ ਜਾਵੇਗਾ। ਬੋਰਡ ਨੇ ਇਸ ਸਬੰਧੀ ਸਾਰੀ ਜਾਣਕਾਰੀ ਆਪਣੀ ਵੈੱਬਸਾਈਟ

Read More
Punjab

ਭਾਜਪਾ ਨੇ ਖਿੱਚੀ ਜਲੰਧਰ ਪੱਛਮੀ ਜ਼ਿਮਨੀ ਚੋਣ ਦੀ ਤਿਆਰੀ, ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ੀਤਲ ਅੰਗੁਰਾਲ (Sheetal Angural) ਵੱਲੋਂ ਜਲੰਧਰ ਪੱਛਮੀ (Jalandhar west) ਹਲਕੇ ਤੋਂ ਜਿੱਤ ਹਾਸਲ ਕੀਤੀ ਗਈ ਸੀ। ਉਹ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਵਿਧਾਇਕੀ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਕਾਰਨ ਇਹ

Read More
India

ਏਅਰ ਇੰਡੀਆ ਇੰਟਰਨੈਸ਼ਨਲ ਫਲਾਈਟ ਦੇ ਖਾਣੇ ’ਚ ਮਿਲਿਆ ਬਲੇਡ! ਮਸਾਂ ਬਚਿਆ ਯਾਤਰੀ, ਖਾਣਾ ਖਾਂਦਿਆਂ ਲੱਗਾ ਪਤਾ

ਏਅਰ ਇੰਡੀਆ ਦੀ ਅੰਤਰਰਾਸ਼ਟਰੀ ਉਡਾਣ ਵਿੱਚ ਇੱਕ ਯਾਤਰੀ ਦੇ ਖਾਣੇ ਵਿੱਚ ਬਲੇਡ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਯਾਤਰੀ ਨੇ ਖੁਦ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ। ਇਸ ਪੋਸਟ ਤੋਂ ਬਾਅਦ ਐਤਵਾਰ 16 ਜੂਨ ਨੂੰ ਏਅਰ ਇੰਡੀਆ ਨੇ ਇੱਕ ਬਿਆਨ ਜਾਰੀ ਕਰਕੇ ਯਾਤਰੀ ਦੇ ਖਾਣੇ ‘ਚ ਬਲੇਡ ਪਾਏ ਜਾਣ ਦੀ

Read More
India Manoranjan Punjab

ਦਿਲਜੀਤ ਤੇ ਪ੍ਰਭਾਸ ਦਾ ਗਾਣਾ ‘Bhairava Anthem’ ਰਿਲੀਜ਼! ਪ੍ਰਭਾਸ ਨੇ ਸਜਾਈ ‘ਤੁਰਲੇ ਵਾਲੀ ਪੱਗ’ ਐਕਸ ’ਤੇ ਕਰ ਰਿਹਾ ਟਰੈਂਡ

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ) – ਪੰਜਾਬੀ ਸਟਾਰ ਦਿਲਜੀਤ ਦੁਸਾਂਝ ਦੀ ਚੁਫ਼ੇਰੇ ਬੱਲੇ-ਬੱਲੇ ਹੋ ਰਹੀ ਹੈ। ਅੱਜ ਸਵੇਰ ਦਾ ਉਨ੍ਹਾਂ ਦਾ ਨਾਂ ਐਕਸ ’ਤੇ ਟਰੈਂਡ ਕਰ ਰਿਹਾ ਹੈ। ਦਰਅਸਲ ਅੱਜ ਦਿਲਜੀਤ ਦੋਸਾਂਝ ਤੇ ਸਾਊਥ ਦੇ ਅਦਾਕਾਰ ਪ੍ਰਭਾਸ ਦਾ ਗਾਣਾ ‘Bhairava Anthem’ ਰਿਲੀਜ਼ ਹੋਇਆ ਹੈ ਜੋ ਫੈਨਜ਼ ਨੂੰ ਕਾਫ਼ੀ ਪਸੰਦ ਆ ਰਿਹਾ ਹੈ। ਬੀਤੇ ਦਿਨ ਵੀ ਦਿਲਜੀਤ

Read More
India

ਕਿਸਾਨਾਂ ਲਈ ਖੁਸ਼ਖਬਰੀ, ਇਸ ਦਿਨ ਕਿਸਾਨਾਂ ਦੇ ਖਾਤਿਆਂ ‘ਚ ਆਵੇਗੀ 17ਵੀਂ ਕਿਸ਼ਤ

ਨਰਿੰਦਰ ਮੋਦੀ (Narinder Modi) ਦੀ ਸਰਕਾਰ ਵੱਲੋਂ ਕਿਸਾਨਾਂ ਲਈ ਕਿਸਾਨ ਸੰਮਾਨ ਨਿਧੀ ਯੋਜਨਾ (PM Kisan Samman Nidhi Yojana) ਚਲਾਈ ਗਈ ਹੈ, ਜਿਸ ਦੇ ਤਹਿਤ ਕਿਸਾਨਾਂ ਵੱਲੋਂ ਹਰ ਸਾਲ ਕਿਸਾਨਾਂ ਨੂੰ 2000 ਰੁੁਪਏ ਦੀਆਂ ਚਾਰ ਮਹਿਨਿਆਂ ਬਾਅਦ ਤਿੰਨ ਕਿਸ਼ਤਾਂ ਜਾਰੀ ਜਾਂਦੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਦੀ 17ਵੀਂ ਕਿਸ਼ਤ ਕੱਲ੍ਹ ਜਾਨੀ 18 ਜੂਨ ਨੂੰ

Read More
India

ਦਿੱਲੀ ਏਅਰਪੋਰਟ ‘ਤੇ ਬੱਤੀ ਗੁਲ, ਕਈ ਉਡਾਣਾਂ ਰੱਦ, ਕਈ ਉਡਾਣਾਂ ਲੇਟ ਹੋਈਆਂ

ਦਿੱਲੀ-ਐੱਨਸੀਆਰ ਦੇ ਲੋਕ ਹੀ ਬਿਜਲੀ ਕੱਟਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰ ਰਹੇ ,ਇਸ ਵਾਰ ਵੀ ਦਿੱਲੀ ਏਅਰਪੋਰਟ ਦੀਆਂ ਲਾਈਟਾਂ ਬੰਦ ਹੋ ਗਈਆਂ ਹਨ। ਦਰਅਸਲ ਦਿੱਲੀ ਏਅਰਪੋਰਟ ‘ਤੇ ਪਿਛਲੇ 20 ਮਿੰਟਾਂ ਤੋਂ ਬਿਜਲੀ ਨਹੀਂ ਹੈ। ਇਸ ਬਿਜਲੀ ਕੱਟ ਕਾਰਨ ਹਵਾਈ ਜਹਾਜ਼ਾਂ ਦਾ ਸੰਚਾਲਨ ਪ੍ਰਭਾਵਿਤ ਹੋਇਆ ਹੈ। ਇਸ ਕਾਰਨ ਕਈ ਜਹਾਜ਼ ਦੇਰੀ ਨਾਲ ਉਡਾਣ ਭਰ ਰਹੇ

Read More