India

ਲੋਕ ਸਭਾ ਮੁਲਤਵੀ ਹੋਣ ਤੋਂ ਬਾਅਦ NEET ਉਮੀਦਵਾਰਾਂ ਨੂੰ ਰਾਹੁਲ ਗਾਂਧੀ ਨੇ ਕੀ ਕਿਹਾ?

ਵਿਰੋਧੀ ਧਿਰ ਵੱਲੋਂ NEET ‘ਤੇ ਬਹਿਸ ਦੀ ਮੰਗ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਲੋਕ ਸਭਾ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ NEET ਉਮੀਦਵਾਰਾਂ ਲਈ ਇੱਕ ਵੀਡੀਓ ਸ਼ੇਅਰ ਕੀਤਾ। ਇਸ ਵੀਡੀਓ ਵਿੱਚ ਉਨ੍ਹਾਂ ਨੇ ਕਿਹਾ, “ਇਹ ਉਹਨਾਂ ਸਾਰੇ ਵਿਦਿਆਰਥੀਆਂ ਲਈ ਹੈ ਜਿਨ੍ਹਾਂ ਨੇ NEET

Read More
India

ਵਿਆਹ ਕਰਵਾਉਣ ਲਈ ਲਾੜਾ ਇਸ ਹੱਦ ਤੱਕ ਡਿੱਗਿਆ, ਲੜਕੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ

ਉੱਤਰ ਪ੍ਰਦੇਸ ਦੇ ਬਾਂਦਾ ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਲੜਕੀ ਨੇ ਇਲਜ਼ਾਮ ਲਗਾਇਆ ਕਿ ਉਸ ਨੂੰ ਧੋਖੇ ਵਿੱਚ ਰੱਖ ਕੇ ਉਸ ਦਾ ਵਿਆਹ ਕੀਤਾ ਗਿਆ ਹੈ, ਕਿਉਂਕਿ ਵਿਆਹ ਤੋਂ ਪਹਿਲਾਂ ਉਸ ਨੂੰ ਦੱਸਿਆ ਗਿਆ ਸੀ ਕਿ ਵਿਆਹ ਵਾਲਾ ਲੜਕਾ ਸਰਕਾਰੀ ਮੁਲਾਜ਼ਮ ਹੈ। ਇਹ ਜਾਣਕਾਰੀ ਲੜਕੇ ਵੱਲੋਂ ਲੜਕੀ ਨੂੰ ਖੁਦ ਦਿੱਤੀ

Read More
India Punjab

ਪਾਣੀਆਂ ਦੇ ਮੁੱਦੇ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਦਾ ਵੱਡਾ ਬਿਆਨ

ਅੰਮ੍ਰਿਤਸਰ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ( Haryana Chief Minister Naib Singh Saini)  ਅੱਜ ਸ਼ੁੱਕਰਵਾਰ ਨੂੰ ਪੰਜਾਬ ਦੌਰੇ ‘ਤੇ ਆਏ। ਨਾਇਬ ਸੈਣੀ ਹੈਲੀਕਾਪਟਰ ਰਾਹੀਂ ਅੰਮ੍ਰਿਤਸਰ ਪੁੱਜੇ। ਇਹ ਉਨ੍ਹਾਂ ਦਾ ਸਿਆਸੀ ਦੌਰਾ ਹੈ, ਉਹ ਅੱਜ ਸ਼ਾਮ ਜਲੰਧਰ ਪੱਛਮੀ ਚੋਣਾਂ ਦੌਰਾਨ ਭਾਜਪਾ ਉਮੀਦਵਾਰ ਲਈ ਚੋਣ ਪ੍ਰਚਾਰ ਕਰਨਗੇ। ਉਹਨਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ

Read More
India Punjab

ਹਰਿਆਣਾ ਦੇ ਮੁੱਖ ਮੰਤਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਹਰਿਆਣਾ ਲਈ ਮੰਗਿਆ ਪਾਣੀ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਮੱਥਾ ਟੇਕਣ ਤੋਂ ਉਨ੍ਹਾਂ ਨੇ ਗੁਰਬਾਣੀ ਕੀਰਤਨ ਸਰਵਨ ਕੀਤਾ ਅਤੇ ਇਸ ਉਪਰੰਤ ਗੁਰੂ ਰਾਮਦਾਸ ਲੰਗਰ ਘਰ ਵਿੱਚ ਪੰਗਤ ਵਿੱਚ ਬੈਠ ਕੇ ਲੰਗਰ ਵੀ ਛਕਿਆ। ਇਸ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਦਰਬਾਰ ਸਾਹਿਬ ਵਿੱਚ ਨਤਮਸਤਕ ਹੋ

Read More
Punjab

ਰੋਪੜ ਦੀ ਬੱਚੀ ਨੇ ਪੰਜਾਬ ਦਾ ਨਾਮ ਕੀਤਾ ਰੌਸ਼ਨ, ਇਰਾਨ ਜਾ ਕੇ ਕਰੇਗੀ ਚੋਟੀ ਫਤਿਹ

ਰੋਪੜ ਦੀ ਰਹਿਣ ਵਾਲੀ ਸਾਨਵੀ ਸੂਦ ਨੇ ਛੋਟੀ ਜਿਹੀ ਉਮਰ ਵਿੱਚ ਮਾਉਂਟ ਐਵਰੈਸਟ ਦੇ ਬੇਸ ਕੈਂਪ ਨੂੰ ਫਤਿਹ ਕੀਤਾ ਹੈ। ਉਸ ਵੱਲੋਂ ਹੁਣ ਇਰਾਨ ਵਿੱਚ ਇਕ ਹੋਰ ਚੋਟੀ ਨੂੰ ਫਤਿਹ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਸਾਨਵੀ  ਅੱਜ ਇਰਾਨ ਜਾਣ ਲਈ ਰਵਾਨਾ ਹੋਵੇਗੀ। ਉਸ ਦੇ ਇਰਾਨ ਜਾਣ ਤੋਂ ਪਹਿਲਾਂ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼

Read More
Punjab

ਵੋਟ ਸਿਆਸਤ ਵਿਚ ਸਿੱਖ ਰਾਜਨੀਤੀ ਦੇ ਅਧਾਰਾਂ ਨੂੰ ਮੁੜ ਸੁਰਜੀਤ ਕੀਤਾ ਜਾਵੇ: ਪੰਥ ਸੇਵਕ

ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਅੱਜ ਸਿੱਖ ਵੋਟ ਰਾਜਨੀਤੀ ਦੀ ਮੌਜੂਦਾ ਹਾਲਾਤ ਬਾਰੇ ਇਕ ਸਾਂਝਾ ਨੀਤੀ ਬਿਆਨ ਜਾਰੀ ਕੀਤਾ ਹੈ। ਪੰਥ ਸੇਵਕਾਂ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ

Read More
India Technology

ਨਿਵੇਸ਼ ਪਲੇਟਫਾਰਮ ਗ੍ਰੋ ‘ਤੇ ਲੱਗਿਆ ਧੋਖਾਧੜੀ ਦਾ ਦੋਸ਼

ਦਿੱਲੀ : ਇੱਕ ਨਿਵੇਸ਼ਕ ਨੇ ਨਿਵੇਸ਼ ਪਲੇਟਫਾਰਮ ਗ੍ਰੋ ‘ਤੇ ਧੋਖਾਧੜੀ ਦਾ ਦੋਸ਼ ਲਗਾਇਆ ਹੈ। ਉਪਭੋਗਤਾ ਨੇ ਦਾਅਵਾ ਕੀਤਾ ਕਿ ਉਹ ਗ੍ਰੋ ਦੁਆਰਾ ਨਿਵੇਸ਼ ਕੀਤੀ ਰਕਮ ਨੂੰ ਰੀਡੀਮ ਕਰਨ ਦੇ ਯੋਗ ਨਹੀਂ ਸੀ। ਯੂਜ਼ਰ ਨੇ ਇਸ ਮਾਮਲੇ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਜਿਸ ਤੋਂ ਬਾਅਦ ਮਾਮਲੇ ਨੇ ਜ਼ੋਰ ਫੜ ਲਿਆ। ਹਾਲਾਂਕਿ, ਗ੍ਰੋ ਨੇ ਕਿਸੇ ਵੀ

Read More
Punjab

ਕੈਨੇਡਾ ‘ਚ ਵਾਪਰਿਆ ਕਾਰ ਹਾਦਸਾ, ਪਰਿਵਾਰ ‘ਚ ਛਾਇਆ ਮਾਤਮ

ਪੰਜਾਬੀਆਂ ਨੇ ਆਪਣੀ ਮਿਹਨਤ ਨਾਲ ਵਿਦੇਸ਼ਾਂ ਵਿੱਚ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ ਪਰ ਕਈ ਵਾਰ ਅਜਿਹੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਜੋ ਹਰ ਪੰਜਾਬੀ ਨੂੰ ਝੰਜੋੜ ਕੇ ਰੱਖ ਦਿੰਦਿਆਂ ਹਨ। ਅਜਿਹੀ ਹੀ ਇਕ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ, ਜਿੱਥੇ ਕਾਰ ਹਾਦਸੇ ਵਿੱਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਕ ਨੌਜਵਾਨ ਮੋਗਾ ਜ਼ਿਲ੍ਹੇ

Read More
Punjab

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹੋਇਆ ਸਮਾਗਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ।  ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ

Read More