2 ਜੂਨ ਨੂੰ ਸਰੰਡਰ ਕਰਨਗੇ ਕੇਜਰੀਵਾਲ, ਜੇਲ੍ਹ ਜਾਣ ਤੋਂ ਪਹਿਲਾਂ ਜਾਰੀ ਕੀਤੀ ਭਾਵੁਕ ਵੀਡੀਓ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਅੰਤਰਿਮ ਜ਼ਮਾਨਤ 7 ਦਿਨਾਂ ਲਈ ਹੋਰ ਵਧਾਉਣ ਵਾਲੀ ਅਰਜ਼ੀ ਰੱਦ ਹੋਣ ਤੋਂ ਬਾਅਦ 2 ਜੂਨ ਨੂੰ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰਨ ਦਾ ਐਲਾਨ ਕੀਤਾ ਹੈ। ਆਤਮ ਸਮਰਪਣ ਕਰਨ ਤੋਂ ਪਹਿਲਾਂ ਉਨ੍ਹਾਂ ਇੱਕ ਭਾਵੁਕ ਵੀਡੀਉ ਸੰਦੇਸ਼ ਜਾਰੀ ਕੀਤਾ ਹੈ ਕਿ “ਮੈਂ ਜਿੱਥੇ ਵੀ ਰਹਾਂ, ਭਾਵੇਂ ਮੈਂ ਅੰਦਰ
