India

POCSO ਮਾਮਲੇ ‘ਚ ਯੇਦੀਯੁਰੱਪਾ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ

ਕਰਨਾਟਕਾ (Karnataka) ਦੇ ਸਾਬਕਾ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ (BS Yeddyurappa) ਦੇ ਵਿਰੁਧ POCSO ਮਾਮਲੇ ਵਿੱਚ ਬੈਂਗਲੁਰੂ ਦੀ ਅਦਾਲਤ ਨੇ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਦੇ ਖ਼ਿਲਾਫ਼ ਇਕ ਨਾਬਾਲਿਗ ਲੜਕੀ ਨੇ ਛੇੜਛਾੜ ਦਾ ਮਾਮਲਾ ਦਰਜ ਕਰਵਾਇਆ ਸੀ। ਇਹ ਮਾਮਲਾ 2 ਫਰਵਰੀ ਦਾ ਦੱਸਿਆ ਜਾ ਰਿਹਾ ਹੈ। ਇਸ ਨੂੰ ਲੈ

Read More
Punjab

ਪਟਿਆਲਾ ਦੇ ਘਲੌਰੀ ਗੇਟ ਨੇੜੇ ਇਕ ਨੌਜਵਾਨ ਦਾ ਹੋਇਆ ਕਤਲ, ਮਾਮਲਾ ਦਰਜ

ਪਟਿਆਲਾ (Patiala) ਦੇ ਘਲੌਰੀ ਗੇਟ ਨੇੜੇ ਸੰਜੇ ਕਲੋਨੀ (Sanjay Colony) ਵਿੱਚ ਜਨਮ ਦਿਨ ਦੀ ਪਾਰਟੀ ਦੌਰਾਨ ਪੁਰਾਣੀ ਰੰਜਿਸ਼ ਦਾ ਬਦਲਾ ਲੈਣ ਲਈ ਸ਼ਰਾਬ ਪੀ ਰਹੇ ਲੋਕਾਂ ਨੇ ਇਲਾਕੇ ਵਿੱਚੋਂ ਲੰਘ ਰਹੇ ਇੱਕ ਵਿਅਕਤੀ ’ਤੇ ਹਮਲਾ ਕਰ ਦਿੱਤਾ। ਹਥੌੜੇ ਅਤੇ ਡੰਡਿਆਂ ਨਾਲ ਜ਼ਖਮੀ ਹੋਏ ਅਵਤਾਰ ਸਿੰਘ ਤਾਰੀ ਨਾਂ ਦੇ ਇਸ ਵਿਅਕਤੀ ਦੀ ਹਸਪਤਾਲ ਵਿਚ ਮੌਤ ਹੋ

Read More
Punjab

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ ਖਤਮ

ਸ਼੍ਰੋਮਣੀ ਅਕਾਲੀ ਦਲ (Shrimoni Akali dal) ਦੀ ਕੋਰ ਕਮੇਟੀ ਦੀ ਮੀਟਿੰਗ ਖਤਮ ਹੋਣ ਤੋਂ ਬਾਅਦ ਸੀਨੀਅਰ ਲੀਡਰ ਬਲਵਿੰਦਰ ਸਿੰਘ ਭੂੰਦੜ (Balwinder Singh Bhundar) ਨੇ ਕਿਹਾ ਕਿ ਜੋ ਲੀਡਰ ਕਮੇਟੀ ਦੀ ਮੀਟਿੰਗ ਵਿੱਚ ਨਹੀਂ ਆਏ ਉਨ੍ਹਾਂ ਬਾਰੇ ਮੈਨੂੰ ਨਹੀਂ ਪਤਾ ਕਿ ਉਨ੍ਹਾਂ ਨੂੰ ਸੱਦਾ ਦਿੱਤਾ ਹੈ ਕਿ ਨਹੀਂ। ਕਿਉਂਕਿ ਸੁਖਦੇਵ ਸਿੰਘ ਢੀਂਡਸਾ ਇਸ ਮੀਟਿੰਗ ਵਿੱਚ ਨਹੀਂ

Read More
India

ਦਿੱਲੀ ਨੂੰ ਪਾਣੀ ਦੇਣ ਤੋਂ ਮੁੱਕਰਿਆ ਹਿਮਾਚਲ! ਸੁਪਰੀਮ ਕੋਰਟ ਨੇ ਕਿਹਾ- ‘ਯਮੁਨਾ ਜਲ ਵੰਡ ਦਾ ਮੁੱਦਾ ਗੁੰਝਲਦਾਰ, ਸਾਡੇ ਕੋਲ ਨਹੀਂ ਮੁਹਾਰਤ’

ਦਿੱਲੀ ਵਿੱਚ ਪਾਣੀ ਦੇ ਸੰਕਟ ਨੂੰ ਲੈ ਕੇ ਅੱਜ ਵੀਰਵਾਰ (13 ਜੂਨ) ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਹਿਮਾਚਲ ਪ੍ਰਦੇਸ਼ ਨੇ ਅਦਾਲਤ ਨੂੰ ਦੱਸਿਆ ਕਿ ਉਸ ਕੋਲ ਦਿੱਲੀ ਨੂੰ ਦੇਣ ਲਈ 136 ਕਿਊਸਿਕ ਪਾਣੀ ਨਹੀਂ ਹੈ। ਹਾਲਾਂਕਿ ਬੀਤੇ ਇਕ ਦਿਨ ਪਹਿਲਾਂ (12 ਜੂਨ ਨੂੰ) ਹਿਮਾਚਲ ਨੇ ਕਿਹਾ ਸੀ ਕਿ ਉਸ ਦੇ ਪਾਸਿਓਂ ਪਾਣੀ ਛੱਡਿਆ ਗਿਆ

Read More
India Punjab

ਸਿੱਖ ਨੌਜਵਾਨ ਨਾਲ ਕੁੱਟਮਾਰ ਮਾਮਲੇ ‘ਚ ਘੱਟ ਗਿਣਤੀ ਕਮਿਸ਼ਨ ਨੇ ਲਿਆ ਨੋਟਿਸ

ਹਰਿਆਣਾ (Haryana) ਦਾ ਕੈਥਲ (kaithal) ਵਿੱਚ ਸਿੱਖ ਨੌਜਵਾਨ ਨਾਲ ਹੋਈ ਕੁੱਟਮਾਰ ਦੇ ਮਾਮਲੇ ਵਿੱਚ ਘੱਟ ਗਿਣਤੀ ਕਮਿਸ਼ਨ ਨੇ ਨੋਟਿਸ ਲਿਆ ਹੈ। ਘੱਟ ਗਿਣਤੀ ਕਮਿਸ਼ਨ ਵੱਲੋਂ ਹਰਿਆਣਾ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ ਕਿ ਹੁਣ ਤੱਕ ਇਸ ਮਾਮਲੇ ਵਿੱਚ ਕੀ ਕੀਤਾ ਗਿਆ ਹੈ। ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ (Iqbal

Read More
India

ਰਾਜਨਾਥ ਸਿੰਘ ਨੇ ਸੰਭਾਲਿਆ ਅਹੁਦਾ

ਦੇਸ਼ ਦੀ 18ਵੀਂ ਸੰਸਦ ਦੇ ਗਠਨ ਤੋਂ ਬਾਅਦ ਰਾਜਨਾਥ ਸਿੰਘ ਨੇ ਇੱਕ ਵਾਰ ਫਿਰ ਰੱਖਿਆ ਮੰਤਰੀ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ। ਉਨ੍ਹਾਂ ਨੇ ਵੀਰਵਾਰ ਨੂੰ ਦਿੱਲੀ ‘ਚ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਲਗਾਤਾਰ ਦੂਜੀ ਵਾਰ ਦਿੱਤੀ ਗਈ ਹੈ। 2014 ‘ਚ ਗ੍ਰਹਿ ਮੰਤਰੀ ਦੀ ਜ਼ਿੰਮੇਵਾਰੀ ਸੰਭਾਲਣ ਵਾਲੇ ਰਾਜਨਾਥ ਸਿੰਘ 2019 ਤੋਂ ਰੱਖਿਆ ਮੰਤਰਾਲਾ

Read More
India

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ ਕਸ਼ਮੀਰ ਦੀ ਸਥਿਤੀ ਬਾਰੇ ਕੀਤੀ ਚਰਚਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narinder Modi) ਅੱਤਵਾਦੀ ਹਮਲਿਆਂ ਦਾ ਸਾਹਮਣਾ ਕਰ ਰਹੇ ਜੰਮੂ-ਕਸ਼ਮੀਰ (Jammu and kashmir)  ਨੂੰ ਲੈ ਕੇ ਐਕਸ਼ਨ ਮੋਡ ‘ਚ ਹਨ। ਉਨ੍ਹਾਂ ਨੇ ਦੇਸ਼ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ (Ajit Doval) ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਤੋਂ ਪੂਰੀ ਸਥਿਤੀ ਦੀ ਅਪਡੇਟ ਲਈ ਹੈ। ਜੰਮੂ-ਕਸ਼ਮੀਰ ਇੱਕ ਵਾਰ ਫਿਰ ਅੱਤਵਾਦੀ ਹਮਲਿਆਂ ਦੀ

Read More