Lok Sabha Election 2024 Punjab

ਮੀਤ ਹੇਅਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ! ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕੀਤਾ ਸਵੀਕਾਰ, ਜਲਦ ਹੋਣਗੀਆਂ ਚੋਣਾਂ

ਬਿਉਰੋ ਰਿਪੋਰਟ: ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜਿਆ ਸੀ, ਜਿਸ ਨੂੰ ਪ੍ਰਵਾਨ ਕਰ ਲਿਆ ਗਿਆ ਹੈ। ਮੀਤ ਹੇਅਰ ਨੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਚੁਣੇ ਜਾਣ

Read More
Punjab

ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਸਾਥੀ ਪੁਲਿਸ ਨੇ ਕੀਤੇ ਕਾਬੂ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਤੇ ਬਠਿੰਡਾ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਮਿਲ ਕੇ ਖੁਫੀਆ ਜਾਣਕਾਰੀ ‘ਤੇ ਆਧਾਰਿਤ ਆਪ੍ਰੇਸ਼ਨ ਚਲਾਇਆ ਗਿਆ ਸੀ। ਇਸ ਦੌਰਾਨ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਤਿੰਨੇ ਬਠਿੰਡਾ, ਮੋਹਾਲੀ ਅਤੇ ਨੇੜਲੇ ਇਲਾਕਿਆਂ ਵਿੱਚ ਟਾਰਗੇਟ ਕਿਲਿੰਗ

Read More
India

ਰਾਜਸਥਾਨ ‘ਚ ਵਾਪਰੇ ਸੜਕ ਹਾਦਸੇ ‘ਚ ਦੋ ਦੀ ਹੋਈ ਮੌਤ

ਰਾਜਸਥਾਨ ਦੇ ਸੀਕਰ ਵਿੱਚ ਬਰਿਜਾ ਅਤੇ ਬੋਲੈਰੋ ਵਿਚਾਲੇ ਹਾਦਸਾ ਵਾਪਰਿਆ ਹੈ, ਜਿਸ ਵਿੱਚ ਨਾਨੀ ਅਤੇ ਦੋਹਤੇ ਦੀ ਮੌਤ ਹੋ ਗਈ ਹੈ। ਦੋਵੇਂ ਮ੍ਰਿਤਕ ਕਾਰ ਰਾਹੀਂ ਦਿੱਲੀ ਤੋਂ ਸਾਲਾਸਰ ਬਾਲਾ ਜੀ ਦੇ ਦਰਸ਼ਨਾਂ ਲਈ ਜਾ ਰਹੇ ਸਨ। ਜਾਣਕਾਰੀ ਮੁਤਾਬਕ ਨੇਛਵਾ ਇਲਾਕੇ ‘ਚ ਇਨ੍ਹਾਂ ਦੋਵੇਂ ਵਾਹਨਾਂ ਦੀ ਟੱਕਰ ਹੋਈ ਹੈ। ਦੱਸ ਦੇਈਏ ਕਿ ਇਸ ਹਾਦਸੇ ਵਿੱਚ ਕੁੱਲ

Read More
International

ਕੈਨੇਡਾ ’ਚ ਪੰਜਾਬੀ ਨੌਜਵਾਨਾਂ ਨੂੰ ਨਕਲੀ ਅਸਲੇ ਦੀ ‘ਫ਼ੁਕਰੀ’ ਪਈ ਮਹਿੰਗੀ!

ਵੈਨਕੂਵਰ: ਕੈਨੇਡਾ ਵਿੱਚ ਇੱਕ ਨੌਜਵਾਨ ਨੂੰ ਨਕਲੀ ਬੰਦੂਕ ਨਾਲ ਖੇਡਣਾ ਮਹਿੰਗਾ ਪੈ ਗਿਆ। ਨਕਲੀ ਅਸਲੇ ਕਰਕੇ ਨੌਜਵਾਨਾਂ ਨੂੰ ਕੈਨੇਡਾ ਪੁਲਿਸ ਦੀ ਕਾਰਵਾਈ ਦਾ ਸਾਹਮਣਾ ਕਰਨਾ ਪਿਆ। ਕੈਨੇਡਾ ਪੁਲਿਸ ਦੀ ਪੰਜਾਬੀ ਨੌਜਵਾਨਾਂ ਖ਼ਿਲਾਫ਼ ਕੀਤੀ ਕਾਰਵਾਈ ਦੀ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਵੀ ਕਿਸੇ ਪੰਜਾਬੀ ਨੇ

Read More
India Punjab

‘ਪਹਿਲਾਂ ਅਰਦਾਸ ਰਹੀ ਪ੍ਰਮਾਤਮਾ ਸਾਰਿਆਂ ਨੂੰ ਸੁਮੱਤ ਬਖਸ਼ੇ!’ ‘ਹੁਣ ਅਰਦਾਸ ਹੋਵੇਗੀ ਕਿ ਤਾਨਾਸ਼ਾਹ ਦਾ ਵਿਨਾਸ਼ ਹੋਵੇ’

ਬਿਉਰੋ ਰਿਪੋਰਟ: ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਆਪਣੇ ਪਤੀ ਦੀ ਸੀਬੀਆਈ ਵੱਲੋਂ ਗ੍ਰਿਫ਼ਤਾਰੀ ਨੂੰ ਲੈ ਕੇ ਬੀਜੇਪੀ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਆਪਣੇ ਐਕਸ ਹੈਂਡਲ ਤੋਂ ਪੋਸਟ ਕੀਤੀ ਕਿ ਹੁਣ ਤੱਕ ਮੇਰੀ ਇਹੀ ਅਰਦਾਸ ਰਹੀ ਹੈ ਕਿ ਪ੍ਰਮਾਤਮਾ ਸਾਰਿਆਂ ਨੂੰ ਬੁੱਧੀ ਬਖਸ਼ੇ। ਪਰ ਹੁਣ ਅਰਦਾਸ ਹੋਵੇਗੀ ਕਿ ਤਾਨਾਸ਼ਾਹ ਦਾ

Read More
India International Punjab

ਇਟਲੀ ’ਚ ਸਤਨਾਮ ਸਿੰਘ ਦੀ ਹੈਵਾਨੀਅਤ ਨਾਲ ਹੋਈ ਮੌਤ ਦੀ ਗੂੰਝ ਪਾਰਲੀਮੈਂਟ ’ਚ ਗੂੰਝੀ! PM ਮੇਲੋਨੀ ਨੇ ਕਿਹਾ ਨਹੀਂ ਬਖਸ਼ਿਆ ਜਾਵੇਗਾ

ਬਿਉਰੋ ਰਿਪੋਰਟ – ਇਟਲੀ ਵਿੱਚ ਪੰਜਾਬ ਦੇ ਸਤਨਾਮ ਸਿੰਘ ਨਾਲ ਹੋਈ ਹੈਵਾਨੀਅਤ ਦਾ ਮੁੱਦਾ ਇਟਲੀ ਦੀ ਪਾਰਲੀਮੈਂਟ ਵਿੱਚ ਪਹੁੰਚ ਗਿਆ ਹੈ। ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ (Giorgia Meloni) ਨੇ ਕਿਹਾ ਕਿ ਸਤਨਾਮ ਸਿੰਘ ਨਾਲ ਹੋਏ ਅਣਮਨੁੱਖੀ ਰਵੱਈਏ ਲਈ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਦਰਅਸਲ ਖੇਤ ਵਿੱਚ ਕੰਮ ਕਰਨ ਵਾਲੇ ਸਤਨਾਮ ਸਿੰਘ ਬਾਂਹ ਵੱਢੀ

Read More
India

18ਵੀਂ ਲੋਕ ਸਭਾ ਦੇ ਗਠਨ ਤੋਂ ਬਾਅਦ ਰਾਸ਼ਟਰਪਤੀ ਮੁਰਮੂ ਦਾ ਪਹਿਲਾ ਸਾਂਝਾ ਸੰਬੋਧਨ, ਜਾਣੋ ਕੀ ਕਿਹਾ

ਦਿੱਲੀ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਭਾਸ਼ਣ 18ਵੀਂ ਲੋਕ ਸਭਾ ਦੇ ਪਹਿਲੇ ਸੰਸਦ ਸੈਸ਼ਨ ਦੇ ਚੌਥੇ ਦਿਨ ਦਿੱਤਾ ਗਿਆ। 50 ਮਿੰਟ ਦੇ ਭਾਸ਼ਣ ‘ਚ ਪ੍ਰਧਾਨ ਨੇ ਹਰ ਮੁੱਦੇ ‘ਤੇ ਗੱਲ ਕੀਤੀ। ਉਨ੍ਹਾਂ ਕਿਹਾ- ਪੇਪਰ ਲੀਕ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਫੌਜ ਨੂੰ ਆਤਮ ਨਿਰਭਰ ਬਣਾਉਣ ਦੀਆਂ ਤਿਆਰੀਆਂ ਬਾਰੇ ਵੀ ਦੱਸਿਆ। ਉੱਤਰ-ਪੂਰਬ ਵਿੱਚ

Read More
Punjab

ਮੁਕਸਤਰ ‘ਚ ਇਨਸਾਨੀਅਤ ਹੋਈ ਸ਼ਰਮਸਾਰ, ਮੰਦਬੁੱਧੀ ਨੂੰ ਜ਼ਮੀਨ ’ਚ ਗੱਡਿਆ, ਕੱਚ ਉਪਰ ਚਲਾਇਆ

 ਮੁਕਤਸਰ ’ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ  ਮੰਦਬੁੱਧੀ ਨੂੰ ਜ਼ਮੀਨ ’ਚ ਗੱਡਿਆ ਗਿਆ ਅਤੇ ਟੁੱਟੇ ਕੱਚ ਉੱਪਰ ਨੰਗੇ ਪੈਰ ਚਲਵਾਇਆ ਗਿਆ ਜਿਸ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਪੀੜਤ ਪਰਿਵਾਰ ਦੀ ਸ਼ਿਕਾਇਤ ‘ਤੇ ਥਾਣਾ ਸਦਰ ਮੁਕਤਸਰ ਦੀ ਪੁਲਿਸ ਨੇ ਪਿਓ-ਪੁੱਤ ਸਮੇਤ 4 ਲੋਕਾਂ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ

Read More
Punjab

ਪਾਰਟੀ ਤੋਂ ਵਾਪਸ ਆ ਰਹੇ 6 ਨੌਜਵਾਨਾਂ ਨਾਲ ਵੱਡਾ ਹਾਦਸਾ! 2 ਦੀ ਮੌਤ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ!

ਪਠਾਨਕੋਟ: ਪਠਾਨਕੋਟ ਵਿੱਚ 6 ਨੌਜਵਾਨਾਂ ਨਾਲ ਬੀਤੀ ਰਾਤ ਭਿਆਨਕ ਹਾਦਸਾ ਵਾਪਰਿਆ ਹੈ ਜੋ ਜਨਮ ਦਿਨ ਦੀ ਪਾਰਟੀ ਤੋਂ ਵਾਪਸ ਆ ਰਹੇ ਸਨ। ਸਥਾਨਕ ਕਾਠ ਵਾਲਾ ਪੁਲ਼ ਉੱਤੇ ਇਕ ਕਾਰ ਨਹਿਰ ਵਿੱਚ ਡਿੱਗ ਗਈ ਹੈ। ਇਸ ਕਾਰ ਵਿੱਚ 6 ਨੌਜਵਾਨ ਸਵਾਰ ਸਨ ਜਿਨ੍ਹਾਂ ਵਿਚੋਂ 2 ਦੀ ਮੌਤ ਹੋ ਗਈ ਹੈ ਤੇ 4 ਜ਼ਖ਼ਮੀ ਹੋਏ ਹਨ। ਦੋਵਾਂ

Read More