Punjab

ਲੁਧਿਆਣਾ ਦੇ ਫਰਜ਼ੀ ਸਬ-ਇੰਸਪੈਕਟਰ ਮਾਮਲੇ ਦਾ ਪਰਦਾਫਾਸ਼, ਪੁਲਿਸ ਲਾਈਨ ਦੇ ਬਾਹਰੋਂ ਖਰੀਦੀ ਸੀ ਵਰਦੀ

ਲੁਧਿਆਣਾ ਦੇ ਥਾਣਾ ਬਸਤੀ ਜੋਧੇਵਾਲ ਦੀ ਪੁਲਸ ਨੇ ਦੋ ਦਿਨ ਪਹਿਲਾਂ ਅਨਮੋਲ ਸਿੱਧੂ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਸੀ। ਅਨਮੋਲ ਆਪਣੇ ਆਪ ਨੂੰ ਸਬ-ਇੰਸਪੈਕਟਰ ਦੱਸ ਕੇ ਮੈਡੀਕਲ, ਲਾਟਰੀ ਅਤੇ ਗੈਸ ਡੀਲਰਾਂ ਤੋਂ ਮੋਟੀ ਰਕਮ ਵਸੂਲਦਾ ਸੀ। ਇਸ ਮਾਮਲੇ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਅਨਮੋਲ ਨੇ ਪੁਲਸ ਦੀ ਨੱਕ ਹੇਠਾਂ ਪੁਲਿਸ ਲਾਈਨ ਦੇ

Read More
India Punjab Religion

ਸ੍ਰੀ ਦਰਬਾਰ ਸਾਹਿਬ ਯੋਗਾ ਕਰਨ ਵਾਲੀ ਕੁੜੀ ਨੂੰ ਨੋਟਿਸ ਜਾਰੀ! “SGPC FIR ਵਾਪਸ ਲਵੇ, ਨਹੀਂ ਤਾਂ ਮੇਰੀ ਕਾਨੂੰਨੀ ਟੀਮ ਤਿਆਰ”

ਬਿਉਰੋ ਰਿਪੋਰਟ: ਸ੍ਰੀ ਹਰਿਮੰਦਰ ਸਾਹਿਬ ਵਿੱਚ ਯੋਗ ਆਸਣ ਕਰਨ ਵਾਲੀ ਸੋਸ਼ਲ ਮੀਡੀਆ ਇੰਫਲਿਊਐਂਸਰ ਅਰਚਨਾ ਮਕਵਾਨਾ ਨੂੰ ਪੰਜਾਬ ਪੁਲਿਸ ਨੇ ਨੋਟਿਸ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਮਕਵਾਨਾ ਨੇ ਹੁਣ ਸੋਸ਼ਲ ਮੀਡੀਆ ’ਤੇ ਇੱਕ ਹੋਰ ਵੀਡੀਓ ਪੋਸਟ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਐਫਆਈਆਰ ਵਾਪਸ ਲੈਣ ਦੀ ਸਲਾਹ ਦਿੱਤੀ ਹੈ। ਉਸ ਦਾ ਕਹਿਣਾ ਹੈ

Read More
International

ਕਰਤਾਰਪੁਰ ਸਾਹਿਬ ’ਚ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਸਥਾਪਤ

ਸਿੱਖ ਸਾਮਰਾਜ ਦੇ ਪਹਿਲੇ ਸ਼ਾਸਕ ਮਹਾਰਾਜਾ ਰਣਜੀਤ ਸਿੰਘ ਦੇ ਕਰਤਾਰਪੁਰ ਸਾਹਿਬ ’ਚ ਸਥਾਪਤ ਕੀਤੇ ਗਏ ਬੁੱਤ ਤੋਂ ਅੱਜ 450 ਤੋਂ ਵੱਧ ਭਾਰਤੀ ਸਿੱਖਾਂ ਦੀ ਹਾਜ਼ਰੀ ਵਿੱਚ ਪਰਦਾ ਹਟਾਇਆ ਗਿਆ। ਪਾਕਿਸਤਾਨ ਤੇ ਭਾਰਤ ਦੇ ਸਿੱਖ ਭਾਈਚਾਰੇ ਦੇ ਲੋਕਾਂ ਨੇ ਮਹਾਰਾਜਾ ਦੇ ਬੁੱਤ ਦੇ ਸਾਹਮਣੇ ਤਸਵੀਰਾਂ ਖਿਚਵਾਈਆਂ। ਪੰਜਾਬ ਦੇ ਪਹਿਲੇ ਸਿੱਖ ਮੰਤਰੀ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ

Read More
Punjab

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਪਿਆ ਮੀਂਹ ਮੌਸਮ ਹੋਇਆ ਸੁਹਾਵਣਾ

ਮੁਹਾਲੀ : ਵੀਰਵਾਰ ਤੜਕੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ।  ਕਈ ਦਿਨਾਂ ਤੋਂ ਅੱਤ ਦੀ ਪੈ ਰਹੀ ਗਰਮੀ ਕਾਰਨ ਲੋਕ ਕਾਫੀ ਪਰੇਸ਼ਾਨ ਸਨ। ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੋਹਾਲੀ ਅਤੇ ਆਸਪਾਸ ਦੇ ਇਲਾਕਿਆਂ ਤੋਂ ਇਲਾਵਾ ਮਾਲਵਾ ਖੇਤਰ ਵਿੱਚ ਮੀਂਹ ਪਿਆ। ਪੂਰੇ ਪੰਜਾਬ ਵਿੱਚ

Read More
India International

ਪੰਨੂ ਮਾਮਲੇ ’ਚ ਅਮਰੀਕਾ ਦਾ ਨਵਾਂ ਬਿਆਨ! ਭਾਰਤ ਸਰਕਾਰ ਕੋਲੋਂ ਜਾਂਚ ਕਮੇਟੀ ਦੀ ਮੰਗੀ ਰਿਪੋਰਟ

ਵਾਸ਼ਿੰਗਟਨ: ਅਮਰੀਕਾ ਨੇ ਬੁੱਧਵਾਰ ਨੂੰ SFJ ਮੁਖੀ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਭਾਰਤ ਤੋਂ ਜਵਾਬਦੇਹੀ ਮੰਗੀ ਹੈ। ਅਮਰੀਕੀ ਸਰਕਾਰ ਦੇ ਉਪ ਵਿਦੇਸ਼ ਮੰਤਰੀ ਕਰਟ ਕੈਂਪਬੈਲ ਨੇ ਕਿਹਾ ਕਿ ਅਸੀਂ ਇਹ ਮੁੱਦਾ ਸਿੱਧਾ ਭਾਰਤ ਸਰਕਾਰ ਕੋਲ ਉਠਾਇਆ ਹੈ ਤੇ ਇਸ ਦੇ ਨਾਲ ਹੀ ਜਾਂਚ ਕਮੇਟੀ ਦੀ ਰਿਪੋਰਟ ਵੀ ਮੰਗੀ ਹੈ। ਉਨ੍ਹਾਂ

Read More
International Sports

ਦੱਖਣੀ ਅਫਰੀਕਾ ਪਹਿਲੀ ਵਾਰ ਵਿਸ਼ਵ ਕੱਪ ਫਾਈਨਲ ‘ਚ ਪਹੁੰਚਿਆ, ਅਫਗਾਨਿਸਤਾਨ ਨੂੰ ਹਰਾਇਆ

ਦੱਖਣੀ ਅਫਰੀਕਾ ਸੈਮੀਫਾਈਨਲ ‘ਚ ਅਫਗਾਨਿਸਤਾਨ ਨੂੰ ਹਰਾ ਕੇ ਟੀ-20 ਵਿਸ਼ਵ ਕੱਪ 2024 ਦੇ ਫਾਈਨਲ ‘ਚ ਪਹੁੰਚਣ ਵਾਲੀ ਪਹਿਲੀ ਟੀਮ ਬਣ ਗਈ ਹੈ। ਇਸ ਜਿੱਤ ਦੇ ਨਾਲ ਦੱਖਣੀ ਅਫਰੀਕਾ ਨੇ ਪਹਿਲੀ ਵਾਰ ਵਿਸ਼ਵ ਕੱਪ ਦੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਅਤੇ ਟੀਮ ‘ਤੇ ਚੋਕਰਾਂ ਦਾ ਦਾਗ ਮਿਟਾ ਦਿੱਤਾ। ਇਸ ਤੋਂ ਪਹਿਲਾਂ ਦੱਖਣੀ ਅਫਰੀਕਾ ਦੀ ਟੀਮ 5 ਵਾਰ

Read More
International

ਪਾਕਿਸਤਾਨ ‘ਚ ਗਰਮੀ ਕਾਰਨ 6 ਦਿਨਾਂ ‘ਚ 568 ਦੀ ਮੌਤ

ਪਾਕਿਸਤਾਨ ‘ਚ ਗਰਮੀ ਦਾ ਕਹਿਰ ਖਤਮ ਨਹੀਂ ਹੋ ਰਿਹਾ ਹੈ। ਬੀਬੀਸੀ ਨਿਊਜ਼ ਮੁਤਾਬਕ ਪਿਛਲੇ 6 ਦਿਨਾਂ ਵਿੱਚ ਇੱਥੇ 568 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ‘ਚੋਂ ਮੰਗਲਵਾਰ (25 ਜੂਨ) ਨੂੰ 141 ਲੋਕਾਂ ਦੀ ਮੌਤ ਹੋ ਗਈ। ਪਾਕਿਸਤਾਨ ਦੇ ਸਭ ਤੋਂ ਵੱਡੇ ਸ਼ਹਿਰ ਕਰਾਚੀ ਵਿੱਚ 24 ਜੂਨ ਨੂੰ ਪਾਰਾ 41 ਡਿਗਰੀ ਸੈਲਸੀਅਸ ਸੀ। ਰਿਪੋਰਟ ਮੁਤਾਬਕ

Read More
Punjab

ਲੁਧਿਆਣਾ ‘ਚ ਭਾਰੀ ਮੀਂਹ, ਤਾਪਮਾਨ ‘ਚ ਗਿਰਾਵਟ, ਮੌਸਮ ਹੋਇਆ ਸੁਹਾਵਣਾ

ਲੁਧਿਆਣਾ ਸ਼ਹਿਰ ਵਿੱਚ ਵੀਰਵਾਰ ਸਵੇਰੇ ਮੌਸਮ ਸੁਹਾਵਣਾ ਹੋ ਗਿਆ। ਸਵੇਰ ਤੋਂ ਹੀ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਸਾਢੇ ਛੇ ਵਜੇ ਮੀਂਹ ਪੈਣਾ ਸ਼ੁਰੂ ਹੋ ਗਿਆ। ਸੁਹਾਵਣੇ ਮੌਸਮ ਵਿੱਚ ਲੋਕਾਂ ਨੇ ਪਾਰਕਾਂ ਆਦਿ ਵਿੱਚ ਜਾ ਕੇ ਸਵੇਰ ਦੀ ਸੈਰ ਕੀਤੀ ਅਤੇ ਕਸਰਤ ਕੀਤੀ। ਦੱਸ ਦੇਈਏ ਕਿ ਪਿਛਲੇ ਦਿਨੀਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ

Read More