ਖੰਨਾ ’ਚ ਗਹਿਣਿਆਂ ਦੇ ਸ਼ੋਅਰੂਮ ‘ਤੇ ਹਮਲਾ! 5 ਸਕਿੰਟਾਂ ਕੀਤੇ ਕਈ ਫਾਇਰ
ਲੁਧਿਆਣਾ ਦੇ ਖੰਨਾ ਵਿੱਚ ਬੀਤੀ ਰਾਤ (12 ਜੂਨ) ਨੂੰ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਗਹਿਣਿਆਂ ਦੇ ਇਕ ਸ਼ੋਅਰੂਮ ’ਤੇ ਗੋਲੀਬਾਰੀ ਕੀਤੀ। 5 ਸਕਿੰਟਾਂ ਦੇ ਅੰਦਰ ਹੀ ਨੌਜਵਾਨ ਨੇ ਕਈ ਰਾਉਂਡ ਫਾਇਰ ਕੀਤੇ। ਇਸ ਤੋਂ ਬਾਅਦ ਉਹ ਉੱਥੋਂ ਫਰਾਰ ਹੋ ਗਏ। ਜਵੈਲਰ ਇਸ ਘਟਨਾ ‘ਚ ਮਸਾਂ-ਮਸਾਂ ਬਚਿਆ। ਘਟਨਾ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ
