ਮੁੱਖ ਮੰਤਰੀ ਨੇ ਜਲੰਧਰ ‘ਚ ਲਿਆ ਕਿਰਾਏ ‘ਤੇ ਘਰ
- by Manpreet Singh
- June 26, 2024
- 0 Comments
ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Maan) ਵੱਲੋਂ ਜਲੰਧਰ ਪੱਛਮੀ ਵਿੱਚ ਹੋ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਜਲੰਧਰ ਵਿਖੇ ਕਿਰਾਏ ‘ਤੇ ਘਰ ਲੈ ਲਿਆ ਗਿਆ ਹੈ। ਉਨ੍ਹਾਂ ਟਵੀਟ ਕਰਦੇ ਹੋਏ ਜਾਣਕਾਰੀ ਦਿੰਦਿਆਂ ਲਿਖਿਆ ਕਿ ਪਿਛਲੇ ਦਿਨੀਂ ਮੈਂ ਕਿਹਾ ਸੀ ਕਿ ਜਲੰਧਰ ਘਰ ਕਿਰਾਏ ‘ਤੇ ਲੈ ਰਿਹਾ ਹਾਂ.. ਮੈਂ ਅੱਜ ਜਲੰਧਰ ਵਿਖੇ ਪਰਿਵਾਰ ਸਮੇਤ
ਬਗ਼ਾਵਤ ਵਿਚਾਲੇ ਅਕਾਲੀ ਦਲ ਦਾ ਵੱਡਾ ਫੈਸਲਾ! ਜਲੰਧਰ ਵੈਸਟ ਜ਼ਿਮਨੀ ਚੋਣ ਤੋਂ ਪਾਰਟੀ ਉਮੀਦਵਾਰ ਦੀ ਹਮਾਇਤ ਵਾਪਸ ਲਈ!
- by Manpreet Singh
- June 26, 2024
- 0 Comments
ਬਿਉਰੋ ਰਿਪੋਰਟ – ਜਲੰਧਰ ਵੈਸਟ ਜ਼ਿਮਨੀ ਚੋਣ ਨੂੰ ਲੈ ਕੇ ਅਕਾਲੀ ਦਲ ਦਲ ਨੇ ਵੱਡਾ ਫੈਸਲਾ ਲਿਆ ਹੈ। ਪਾਰਟੀ ਨੇ ਆਪਣੇ ਉਮੀਦਵਾਰ ਸੁਰਜੀਤ ਕੌਰ ਤੋਂ ਹਮਾਇਤ ਵਾਪਸ ਲੈ ਲਈ ਹੈ। ਬਾਗ਼ੀ ਬੀਬੀ ਜਗੀਰ ਕੌਰ ਨੇ ਹੀ ਸੁਰਜੀਤ ਕੌਰ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਸੀ। ਕਿਉਂਕਿ ਨਾਮਜ਼ਦਗੀਆਂ ਵਾਪਸ ਲੈਣ ਤਰੀਕ ਨਿਕਲ ਚੁੱਕੀ ਹੈ ਇਸ ਲਈ ਸੁਰਜੀਤ
ਈ.ਡੀ ਤੋਂ ਬਾਅਦ ਸੀਬੀਆਈ ਨੇ ਕੇਜਰੀਵਾਲ ਨੂੰ ਕੀਤਾ ਗ੍ਰਿਫਤਾਰ, ਸੀਬੀਆਈ ਦੇ ਬਿਆਨ ਨੂੰ ਦੱਸਿਆ ਗਲਤ, ਚਲ ਰਹੀਆਂ ਗਲਤ ਖ਼ਬਰਾਂ
- by Manpreet Singh
- June 26, 2024
- 0 Comments
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind kejriwal) ਦੀਆਂ ਮੁਸ਼ਕਲਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ, ਕਿਉਂਕਿ ਸੀਬੀਆਈ ਨੇ ਰਾਉਜ਼ ਐਵਿਨਿਊ ਅਦਾਲਤ ਕੋਲੋ ਕੇਜਰੀਵਾਲ ਦੀ ਪੰਜ ਦਿਨ ਦੀ ਹਿਰਾਸਤ ਮੰਗੀ ਹੈ। ਸੀਬੀਆਈ ਨੇ ਅਦਾਲਤ ਵਿੱਚ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸਾਰੇ ਦੋਸ਼ ਸਾਬਕਾ ਉੱਪ ਮੁੱਖ ਮੰਤਰ ਮਨੀਸ਼ ਸਿਸੋਦੀਆਂ ਉੱਪਰ ਲਗਾ ਦਿੱਤੇ ਹਨ। ਸੀਬੀਆਈ
ਅੰਮ੍ਰਿਤਸਰ ’ਚ 1 ਕਰੋੜ ਤੇ 3 ਕਿਲੋ ਸੋਨਾ ਲੁੱਟਿਆ! ਕੰਧ ਟੱਪ ਕੇ ਘਰ ’ਚ ਦਾਖ਼ਲ ਹੋਏ 4 ਲੁਟੇਰੇ, ਹੱਥ-ਪੈਰ ਬੰਨ੍ਹ ਕੇ ਦਿੱਤੀਆਂ ਧਮਕੀਆਂ
- by Preet Kaur
- June 26, 2024
- 0 Comments
ਅੰਮ੍ਰਿਤਸਰ ਵਿੱਚ ਬੁੱਧਵਾਰ ਤੜ੍ਹਕੇ 4.30 ਵਜੇ ਦੇ ਕਰੀਬ ਚਾਰ ਨਕਾਬਪੋਸ਼ ਬਦਮਾਸ਼ਾਂ ਨੇ ਅੰਮ੍ਰਿਤਸਰ ਕੋਰਟ ਰੋਡ ’ਤੇ ਇਕ ਵਪਾਰੀ ਦੇ ਘਰੋਂ ਕਰੋੜਾਂ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਮੁਲਜ਼ਮਾਂ ਨੇ ਸ਼ਹਿਰ ਦੇ ਸਭ ਤੋਂ ਪੌਸ਼ ਇਲਾਕੇ ਵਿੱਚ ਵਾਰਦਾਤ ਨੂੰ ਅੰਜਾਮ ਦਿੱਤਾ। ਨਕਾਬਪੋਸ਼ ਲੁਟੇਰੇ ਬੋਲੈਰੋ ’ਚ ਸਵਾਰ ਹੋ ਕੇ ਆਏ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਮੁਲਜ਼ਮ
ਜੈਪੁਰ ਪੁਲਿਸ ਨੇ ਆਸਟਰੇਲੀਆ ਦੇ ਖਿਡਾਰੀ ਨੂੰ ਦੱਸਿਆ ਅਪਰਾਧੀ
- by Manpreet Singh
- June 26, 2024
- 0 Comments
24 ਜੂਨ ਨੂੰ ਹੋਏ ਭਾਰਤ (India) ਅਤੇ ਆਸਟਰੇਲੀਆ (Australia) ਮੈਚ ਤੋਂ ਬਾਅਦ ਜੈਪੁਰ ਪੁਲਿਸ ਵੱਲੋਂ ਇਕ ਪੋਸਟ ਸ਼ੇਅਰ ਕੀਤੀ ਗਈ ਸੀ, ਜਿਸ ਵਿੱਚ ਪੁਲਿਸ ਨੇ ਆਸਟ੍ਰੇਲੀਆਈ ਕ੍ਰਿਕਟਰ ਟ੍ਰੈਵਿਸ ਹੈੱਡ ਨੂੰ ਅਪਰਾਧੀ ਦੱਸਿਆ ਸੀ। ਇਸ ਉੱਤੇ ਹੁਣ ਵਿਵਾਦ ਵਧਦਾ ਹੋਇਆ ਨਜ਼ਰ ਆ ਰਿਹਾ ਹੈ। ਜੈਪੁਰ ਪੁਲਿਸ ਨੇ ਪੁਲਿਸ ਵਰਦੀ ‘ਚ ਟੀਮ ਇੰਡੀਆ ਦੇ ਖਿਡਾਰੀਆਂ ਦੀ ਫੋਟੋ
ਮੀਂਹ ’ਚ ਛੱਤ ’ਤੇ ਰੀਲ ਬਣਾਉਣ ਗਈ ਸੀ ਲੜਕੀ, ਉੱਤੋਂ ਡਿੱਗੀ ਅਸਮਾਨੀ ਬਿਜਲੀ! ਮਸਾਂ-ਮਸਾਂ ਬਚੀ ਜਾਨ
- by Preet Kaur
- June 26, 2024
- 0 Comments
ਅੱਜਕਲ੍ਹ ਨੌਜਵਾਨਾਂ ’ਤੇ ਸੋਸ਼ਲ ਮੀਡੀਆ ਇਸ ਕਦਰ ਹਾਵੀ ਹੋ ਗਿਆ ਹੈ ਕਿ ਉਹ ਆਪਣੀ ਜਾਨ ਜ਼ੋਖ਼ਮ ਵਿੱਚ ਪਾ ਕੇ ਰੀਲਾਂ ਬਣਾਉਣ ਦੀ ਕੋਸ਼ਿਸ਼ ਕਰਦੇ ਹਨ। ਤਾਜ਼ਾ ਮਾਮਲਾ ਬਿਹਾਰ ਦੇ ਸੀਤਾਮੜੀ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਲੜਕੀ ਅਸਮਾਨੀ ਬਿਜਲੀ ਦੀ ਚਪੇਟ ਵਿੱਚ ਆਉਣ ਤੋਂ ਵਾਲ-ਵਾਲ ਬਚੀ। ਦਰਅਸਲ, ਬੇਲਾ ਥਾਣਾ ਖੇਤਰ ਦੇ ਸਿਰਸੀਆ ਪਿੰਡ ਵਿੱਚ ਲੜਕੀ
‘ਸੁਖਬੀਰ ਦੇ ਅਸਤੀਫੀ ਦੀ ਪੇਸ਼ਕਸ਼ ਖਾਰਜ’! ‘ਪਾਰਟੀ ਦੇ ਕਲੇਸ਼ ‘ਚ 2 ਜੱਥੇਦਾਰਾਂ ਦੀ ਐਂਟਰੀ’! ‘ਅੱਖਾਂ ਮੀਚਣ ਨਾਲ ਕਮਜ਼ੋਰੀ ਨਹੀਂ ਲੁੱਕ ਦੀ’!
- by Manpreet Singh
- June 26, 2024
- 0 Comments
ਬਿਉਰੋ ਰਿਪੋਰਟ – ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਪ੍ਰਧਾਨ ਸੁਖਬੀਰ ਸਿੰਘ ਨੇ ਅਹੁਦਾ ਛੱਡਣ ਦੀ ਪੇਸ਼ਕਸ਼ ਕੀਤੀ, ਜਿਸ ਨੂੰ ਵਰਕਿੰਗ ਕਮੇਟੀ ਨੇ ਖਾਰਜ ਕਰ ਦਿੱਤਾ। ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਵਰਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ‘ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਨੇ ਕਿਹਾ ਮੀਟਿੰਗ ਵਿੱਚ ਮਤਾ ਪਾਸ
