1 ਦਸੰਬਰ ਨੂੰ ਕਿਸਾਨਾਂ ਦਾ ਹੋਵੇਗਾ ਵੱਡਾ ਐਕਸ਼ਨ! ਮੁੱਖ ਮੰਤਰੀ ਦੀ ਮਾਂ ਨੂੰ ਸੰਗਰੂਰ ਜਾ ਦਿੱਤਾ ਜਾਵੇਗਾ ਲਾਂਬਾ
- by Manpreet Singh
- November 28, 2024
- 0 Comments
ਬਿਉਰੋ ਰਿਪੋਰਟ – ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjeet Singh Dallewal) ਨੂੰ ਪੰਜਾਬ ਪੁਲਿਸ (Punjab Police) ਵੱਲੋਂ ਹਿਰਾਸਤ ਵਿਚ ਲੈਣ ਤੋਂ ਬਾਅਦ ਕਿਸਾਨਾਂ ਵੱਲੋਂ ਅੱਜ ਖਨੌਰੀ ਬਾਰਡਰ ਤੇ ਪ੍ਰੈਸ ਕਾਨਫਰੰਸ ਕੀਤੀ ਗਈ। ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ 1 ਦਸੰਬਰ ਦਿਨ ਐਤਵਾਰ ਨੂੰ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਦੇ ਬਾਹਰ ਕੇਵਲ ਇਕ ਦਿਨ
SGPC ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖ਼ਤ ਨਿੰਦਾ
- by Gurpreet Singh
- November 28, 2024
- 0 Comments
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ ’ਤੇ ਇਕ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦਾ ਨੋਟਿਸ ਲੈਂਦਿਆਂ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਦੇ
ਹਰਿਆਣਾ ਖਾ ਰਿਹਾ ਰਾਜਸਥਾਨ ਦਾ ਹੱਕ! ਪੰਜਾਬ ਸਰਕਾਰ ਨੇ ਪਾਣੀ ਮਾਪਣ ਤੋਂ ਬਾਅਦ ਕੀਤਾ ਦਾਅਵਾ
- by Manpreet Singh
- November 28, 2024
- 0 Comments
ਬਿਉਰੋ ਰਿਪੋਰਟ – ਪੰਜਾਬ (Punjab) ਵੱਲੋਂ ਰਾਜਸਥਾਨ (Rajasthan) ਨੂੰ ਭਾਖੜਾ ਨਹਿਰ (Bhakra Canal) ਦੇ ਰਾਂਹੀ ਪਾਣੀ ਦਿੱਤਾ ਜਾਂਦਾ ਹੈ ਅਤੇ ਹੁਣ ਪੰਜਾਬ ਸਰਕਾਰ ਨੇ ਕਿਹਾ ਕਿ ਰਾਜਸਥਾਨ ਨੂੰ ਛੱਡੇ ਜਾਂਦੇ ਪਾਣੀ ਵਿੱਚੋਂ ਹਰਿਆਣਾ ਆਪਣੇ ਹਿੱਸੇ ਦੇ ਨਾਲੋਂ ਜਿਆਦਾ ਪਾਣੀ ਦੀ ਵਰਤੋਂ ਕਰ ਰਿਹਾ ਹੈ। ਪੰਜਾਬ ਸਰਕਾਰ ਨੇ ਇਹ ਗੱਲ ਰਾਜਸਥਾਨ ਨੂੰ 15 ਦਿਨਾਂ ਵਿੱਚ ਛੱਡੇ
ਸਿੱਖ ਨੌਜਵਾਨ ਨੂੰ ਕਿਰਪਾਨ ਸਮੇਤ ਦਿੱਲੀ ਮੈਟਰੋ ਸਟੇਸ਼ਨ ਵਿੱਚ ਦਾਖਲ ਹੋਣ ਤੋਂ ਰੋਕਿਆ
- by Gurpreet Singh
- November 28, 2024
- 0 Comments
ਸਿੱਖ ਨੌਜਵਾਨ ਨੂੰ ਕਥਿਤ ਤੌਰ ‘ਤੇ ਕਿਰਪਾਨ ਲੈ ਕੇ ਦਿੱਲੀ ਦੇ ਮੈਟਰੋ ਸਟੇਸ਼ਨ ਵਿੱਚ ਦਾਖਲ ਹੋਣ ਤੋਂ ਰੋਕਿਆ ਗਿਆ। ਸੁਰੱਖਿਆ ਕਰਨਚਾਰੀਆਂ ਨੇ ਸਿੱਖ ਨੌਜਵਾਨ ਨੂੰ ਸ੍ਰੀ ਸਾਹਿਬ ਨਾਲ ਅੰਦਰ ਜਾਣ ਤੋਂ ਰੋਕਿਆ ਹੈ। ਇਸਦੀ ਵੀਡੀਓ ਸਾਂਝੀ ਕਰਦਿਆਂ ਹਰਮੀਤ ਸਿੰਘ ਕਾਲਕਾ ਨੇ ਇਸ ਨੂੰ ਮੰਦਭਾਗੀ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਨਵੀਂ ਦਿੱਲੀ ਦੇ
ਅਕਾਲੀ ਸੁਧਾਰ ਲਹਿਰ ਦੇ ਲੀਡਰਾਂ ਦਿੱਤੇ ਅਸਤੀਫੇ! ਵਡਾਲਾ ਨੇ ਕੀਤੇ ਪ੍ਰਵਾਨ
- by Manpreet Singh
- November 28, 2024
- 0 Comments
ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਦੇ ਸੁਧਾਰ ਲਹਿਰ (SAD Sudhar Lehar) ਦੇ ਕਈ ਮੈਂਬਰਾਂ ਨੇ ਆਪਣੇ ਅਸਤੀਫੇ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ (Gurpartap Singh Wadala) ਨੂੰ ਸੌਂਪ ਦਿੱਤੇ ਹਨ। ਦੱਸ ਦੇਈਏ ਕਿ ਅਸਤੀਫੇ ਦੇਣ ਵਾਲੇ ਆਗੂ ਨਿਮਾਣੇ ਸਿੱਖ ਵਜੋਂ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣੇ ਚਾਹੁੰਦੇ ਹਨ ਇਸ ਕਰਕੇ ਇਨ੍ਹਾਂ ਨੇ ਅਸਤੀਫੇ
VIDEO-Sidhu ਜੋੜੇ ਨੂੰ ਕਾਨੂੰਨੀ ਨੋਟਿਸ ਜਾਰੀ | THE KHALAS TV
- by Manpreet Singh
- November 28, 2024
- 0 Comments
VIDEO-2 ਵਜੇ ਤੱਕ ਦੀਆਂ 11 ਖਾਸ ਖਬਰਾਂ | THE KHALAS TV
- by Manpreet Singh
- November 28, 2024
- 0 Comments
ਮੇਰਾ ਦਾਦਾ ਦਬਣ ਵਾਲਾ ਨਹੀਂ! ਕਿਸਾਨ ਵਧ ਤੋਂ ਵਧ ਦਿੱਲੀ ਪਹੁੰਚਣ
- by Manpreet Singh
- November 28, 2024
- 0 Comments
ਬਿਉਰੋ ਰਿਪੋਰਟ – ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ (Jagjeet Singh Dallewal) ਨੂੰ ਮਰਨ ਵਰਤ ਤੋਂ ਪਹਿਲਾਂ ਪੰਜਾਬ ਪੁਲਿਸ (Punjab Police) ਵੱਲੋਂ ਚੁੱਕ ਕੇ ਲੁਧਿਆਣਾ ਦੇ ਡੀਐਮਸੀ ਹਸਪਤਾਲ (DMC Hospital) ਵਿਚ ਜ਼ਬਰੀ ਭਰਤੀ ਕਰਵਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਡੱਲੇਵਾਲ ਦੇ ਪੋਤਰੇ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਉਸ ਦੇ ਦਾਦੇ ਨੂੰ
ਤੀਜੇ ਦਿਨ ਵੀ ਨਹੀਂ ਚੱਲੀ ਸੰਸਦ! ਅਡਾਨੀ ਦੇ ਮੁੱਦੇ ‘ਤੇ ਜ਼ੋਰਦਾਰ ਹੰਗਾਮਾ
- by Manpreet Singh
- November 28, 2024
- 0 Comments
ਬਿਉਰੋ ਰਿਪੋਰਟ – ਸੰਸਦ ਦੇ ਸਰਦ ਰੁੱਤ ਸੈਸ਼ਨ (Winter Session) ਦੇ ਤੀਜੇ ਦਿਨ ਵੀ ਲੋਕ ਸਭਾ ਵਿਚ ਕਾਰਵਾਈ ਸ਼ੁਰੂ ਹੁੰਦਿਆਂ ਹੀ ਗੌਤਮ ਅਡਾਨੀ (Gautam Adani) ਦੇ ਮੁੱਦੇ ‘ਤੇ ਹੰਗਾਮਾ ਹੋਇਆ ਹੈ। ਵਿਰੋਧੀ ਧਿਰ ਦੇ ਲੀਡਰਾਂ ਨੇ ਹਮਲਾਵਰ ਰੁੱਖ ਅਪਣਾਉਂਦਿਆਂ ਹੋਇਆਂ ਦੇਸ਼ ਨੂੰ ਲੁੱਟਣਾਂ ਬੰਦ ਕਰੋ ਦੇ ਨਾਅਰੇ ਲਗਾਏ ਅਤੇ ਇਸ ਦੇ ਨਾਲ ਹੀ ਰਾਜ ਸਭਾ