India Punjab

ਕੀ ਜੇਲ੍ਹ ‘ਚ ਬੈਠੇ ਸੰਸਦ ਮੈਂਬਰ ਚੁੱਕ ਸਕਦੇ ਸਹੁੰ? ਜਾਣੋ ਕੀ ਕਹਿੰਦੇ ਹਨ ਨਿਯਮ

18ਵੀਂ ਲੋਕ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ। ਇਸ ਚੋਣ ਵਿੱਚ ਦੋ ਸੰਸਦ ਮੈਂਬਰਾਂ ਨੇ ਜੇਲ੍ਹ ਵਿੱਚ ਬੈਠ ਕੇ ਚੋਣ ਜਿੱਤੀ ਹੈ। ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਅਤੇ ਜੰਮੂ ਕਸ਼ਮੀਰ ਦੀ ਬਾਰਾਮੁਲਾ ਸੀਟ ਤੋਂ ਸ਼ੇਖ ਅਬਦੁਲ ਰਾਸ਼ਿਦ ਉਰਫ ਇੰਜੀਨਿਅਰ ਨੇ ਜਿੱਤ ਹਾਸਲ ਕੀਤੀ ਹੈ। ਇਹ ਦੋਵੇਂ ਸੰਸਦ ਮੈਂਬਰ ਅਜੇ ਵੀ ਜੇਲ੍ਹ

Read More
India

ਪ੍ਰਿਅੰਕਾ ਚੋਪੜਾ ਦੀ ਆਈ ਨਵੀਂ ਵੀਡੀਓ, ਫੈਨਸ ਹੋਏ ਪਰੇਸ਼ਾਨ, ਨਵੀਂ ਫਿਲਮ ‘ਚ ਕਰੇਗੀ ਸਟੰਟ

ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ (Priyanka-chopra) ਦੀ ਨਵੀਂ ਫਿਲਮ ‘ਦ ਬਲੱਫ’ ਆ ਰਹੀ ਹੈ। ਇਸ ਵਿੱਚ ਪ੍ਰਿਅੰਕਾ ‘ਦਿ ਬਲੱਫ’ (The Bluff) ‘ਚ ਜ਼ਬਰਦਸਤ ਸਟੰਟ ਕਰਦੀ ਨਜ਼ਰ ਆਵੇਗੀ। ਪ੍ਰਿਅੰਕਾ ਨੇ ਹਾਲ ਹੀ ‘ਚ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਇਕ ਫੋਟੋ ਸ਼ੇਅਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਫਿਲਮ ਦੀ ਸ਼ੂਟਿੰਗ ਦੌਰਾਨ ਸਟੰਟ ਕਰਦੇ ਸਮੇਂ ਉਹ ਜ਼ਖ਼ਮੀ ਹੋ ਗਈ ਸੀ।

Read More
India Punjab

ਅੰਮ੍ਰਿਤਧਾਰੀ ਲੜਕੀ ਨੂੰ ਪੇਪਰ ਦੇਣ ਤੋਂ ਰੋਕਣ ਦਾ ਮਾਮਲਾ ਭਖਿਆ, ਹਰਸਿਮਰਤ ਕੌਰ ਬਾਦਲ ਨੇ ਕੀਤੀ ਨਿੰਦਾ

ਰਾਜਸਥਾਨ (Rajasthan) ਦੇ ਜੋਧਪੁਰ (jodhpur) ਵਿੱਚ ਅੰਮ੍ਰਿਤਧਾਰੀ ਲੜਕੀ ਨੂੰ ਕਿਰਪਾਲ ਨਾ ਉਤਾਰਨ ਕਾਰਨ ਪੇਪਰ ਦੇਣ ਤੋਂ ਰੋਕ ਦਿੱਤਾ ਸੀ, ਜਿਸ ਤੋਂ ਬਾਅਦ ਸਿੱਖ ਲੀਡਰਾਂ ਨੇ ਇਸ ਦਾ ਵਿਰੋਧ ਕਰਕੇ ਉੱਚ ਪੱਧਰੀ ਜਾਂਚ ਦੀ ਮੰਗ ਕਰਦਿਆਂ ਦੋਸ਼ੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਹੁਣ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਇਸ

Read More
India

ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰ ਨੂੰ ਲੈ ਕੇ ਕਹੀ ਵੱਡੀ ਗੱਲ, ਕਾਂਗਰਸ ਨੇ ਵੀ ਦਿੱਤਾ ਜਵਾਬ

ਦੇਸ਼ ਦੇ ਚੁਣੇ ਹੋਏ ਸੰਸਦ ਮੈਂਬਰ ਅੱਜ ਤੋਂ ਸਹੁੰ ਚੁੱਕ ਰਹੇ ਹਨ। ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narinder Modi) ਨੇ ਸਾਂਸਦ ਦੇ ਰੂਪ ਵਿੱਚ ਸਹੁੰ ਚੁੱਕੀ ਹੈ, ਜਿਸ ਤੋਂ ਬਾਅਦ ਉਨ੍ਹਾਂ ਮੀਡੀਆ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਦੇਸ਼ ਵਿਰੋਧੀ ਧਿਰ ਤੋਂ ਸੰਸਦ ਦੀ ਮਰਿਆਦਾ ਨੂੰ ਬਣਾਈ ਰੱਖਣ ਦੀ ਉਮੀਦ ਕਰਦਾ ਹੈ।

Read More
Punjab

ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ! ਨਾਰਾਜ਼ ਸਾਬਕਾ ਕੌਂਸਲਰ ਨੇ ਦਿੱਤਾ ਅਸਤੀਫ਼ਾ

ਜਲੰਧਰ:  ਜਲੰਧਰ ਪੱਛਮੀ ਉਪ ਚੋਣ ਤੋਂ ਪਹਿਲਾਂ ਦਲ ਬਦਲੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਕੱਲ੍ਹ ਭਾਜਪਾ ਦੇ ਕਈ ਆਗੂ ਕਾਂਗਰਸ ਵਿੱਚ ਸ਼ਾਮਲ ਹੋ ਗਏ ਤੇ ਅੱਜ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ, ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੌਂਸਲਰ ਰਾਜੀਵ ਓਂਕਾਰ ਟਿੱਕਾ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਾਸਲ ਜਾਣਕਾਰੀ ਅਨੁਸਾਰ ਟਿੱਕਾ ਪਿਛਲੇ ਕਾਫੀ

Read More
India

ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਭਾਰਤੀ ਨੌਜਵਾਨ ਨਾਲ ਵਾਪਰਿਆ ਵੱਡਾ ਹਾਦਸਾ

ਭਾਰਤੀ ਵਿਦਿਆਰਥੀ ਵਿਦੇਸ਼ਾਂ ਵਿੱਚ ਜਾ ਕੇ ਪੜ੍ਹਾਈ ਕਰਨ ਦੀ ਚਾਹਤ ਰੱਖਦੇ ਹਨ। ਇਸ ਦੌਰਾਨ ਵਿਦੇਸ਼ਾਂ ਵਿੱਚ ਕਈ ਵਾਰ ਭਾਰਤੀਆਂ ਉੱਤੇ ਜਾਨਲੇਵਾ ਹਮਲੇ ਵੀ ਹੁੰਦੇ ਹਨ। ਅਜਿਹਾ ਹੀ ਇਕ ਮਾਮਲਾ ਅਮਰੀਕਾ (America) ਦੇ ਅਰਕਾਨਸਾਸ ਸੂਬੇ ਤੋਂ ਸਾਹਮਣੇ ਆਇਆ ਹੈ। ਜਿੱਥੋਂ ਦੀ ਇਕ ਸੁਪਰ ਮਾਰਕੀਟ ਗੋਲੀਬਾਰੀ ਦੌਰਾਨ ਇਕ ਭਾਰਤੀ ਨੌਜਵਾਨ ਦੀ ਮੌਤ ਹੋਈ ਹੈ। ਜਾਣਕਾਰੀ ਮੁਤਾਬਕ ਉਸ

Read More
International Manoranjan Punjab

ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਖ਼ੁਸ਼ਖ਼ਬਰੀ! ਅੱਜ ਸਟੇਫਲਾਨ ਡਾਨ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਹੋਵੇਗਾ 7ਵਾਂ ਗਾਣਾ!

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਅੱਜ ਉਨ੍ਹਾਂ ਦਾ 7ਵਾਂ ਗੀਤ ਰਿਲੀਜ਼ ਹੋਣ ਜਾ ਰਿਹਾ ਹੈ। ਮੂਸੇਵਾਲਾ ਦਾ ਨਵਾਂ ਗੀਤ ‘ਡਿਲੇਮਾ’ ਬ੍ਰਿਟਿਸ਼ ਗਾਇਕ ਸਟੇਫਲਾਨ ਡੌਨ ਨਾਲ ਹੈ ਅਤੇ ਉਸ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਜਾਵੇਗਾ। ਸਟੀਫਲੋਨ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਮਤੇ ਇਸ ਦਾ ਪ੍ਰਚਾਰ ਕਰ ਰਹੀ ਹੈ। ਇੰਨਾ ਹੀ ਨਹੀਂ,

Read More
Punjab

ਸਿੱਧੂ ਮੂਸੇਵਾਲਾ ਦਾ 7ਵਾਂ ਗੀਤ, ਸਟੀਫਲਨ ਡੌਨ ਦੇ ਯੂਟਿਊਬ ਚੈਨਲ ‘ਤੇ ਹੋਵੇਗਾ ਰਿਲੀਜ਼

ਮੁਹਾਲੀ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਅੱਜ ਉਨ੍ਹਾਂ ਦਾ 7ਵਾਂ ਗੀਤ ਰਿਲੀਜ਼ ਹੋਣ ਜਾ ਰਿਹਾ ਹੈ। ਮੂਸੇਵਾਲਾ ਦਾ ਨਵਾਂ ਗੀਤ ‘ਡਿਲੇਮਾ’ ਬ੍ਰਿਟਿਸ਼ ਗਾਇਕ ਸਟੀਫਲੋਨ ਡੌਨ ਨਾਲ ਹੈ ਅਤੇ ਉਸ ਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਜਾਵੇਗਾ। ਸਟੀਫਲੋਨ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਇਸ ਦਾ ਪ੍ਰਚਾਰ ਕਰ ਰਹੀ ਹੈ। ਇੰਨਾ ਹੀ

Read More
India

PM ਮੋਦੀ ਤੱਕ ਪਹੁੰਚਿਆ ਦਿੱਲੀ ਜਲ ਸੰਕਟ ਦਾ ਮੁੱਦਾ, ਦਿੱਲੀ ਦੇ ਮੰਤਰੀਆਂ ਨੇ ਲਿਖਿਆ ਪੱਤਰ

 ਦਿੱਲੀ ਵਿਚ ਪਾਣੀ ਦਾ ਸੰਕਟ ਦਿਨੋ-ਦਿਨ ਗੰਭੀਰ ਹੁੰਦਾ ਜਾ ਰਿਹਾ ਹੈ, ਇਹ ਮੁੱਦਾ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਫ਼ਤਰ ਪਹੁੰਚ ਗਿਆ ਹੈ। ਦਿੱਲੀ ਦੇ ਮੰਤਰੀਆਂ ਨੇ ਰਾਸ਼ਟਰੀ ਰਾਜਧਾਨੀ ‘ਚ ਪਾਣੀ ਦੇ ਸੰਕਟ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ ਹੈ। ਇਸ ਵਿੱਚ ਉਨ੍ਹਾਂ ਕਿਹਾ ਕਿ ਅਸੀਂ ਤੁਹਾਨੂੰ ਇਸ ਸਮੱਸਿਆ ਨੂੰ ਪਹਿਲ ਦੇਣ

Read More