ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਦਾ ਵਧਿਆ ਕਾਰਜਕਾਲ
- by Manpreet Singh
- May 26, 2024
- 0 Comments
ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਦਾ ਕਾਰਜਕਾਲ ਇੱਕ ਮਹੀਨੇ ਲਈ ਵਧਾ ਦਿੱਤਾ ਗਿਆ ਹੈ। ਕੈਬਨਿਟ ਦੀ ਨਿਯੁਕਤੀ ਕਮੇਟੀ ਨੇ ਐਤਵਾਰ ਨੂੰ ਜਨਰਲ ਪਾਂਡੇ ਦੀ ਸੇਵਾ ਵਧਾਉਣ ਨੂੰ ਮਨਜ਼ੂਰੀ ਦਿੱਤੀ ਹੈ। ਐਕਸਟੈਂਸ਼ਨ ਤੋਂ ਬਾਅਦ ਜਨਰਲ ਪਾਂਡੇ 30 ਜੂਨ ਤੱਕ ਥਲ ਸੈਨਾ ਮੁਖੀ ਬਣੇ ਰਹਿਣਗੇ। ਦੱਸ ਦਈਏ ਕਿ ਪਾਂਡੇ 31 ਮਈ ਨੂੰ ਰਿਟਾਇਰ ਹੋਣ ਵਾਲੇ ਸਨ,
ਪ੍ਰਿਅੰਕਾ ਗਾਂਧੀ ਪਹੁੰਚੇ ਲੁਧਿਆਣਾ, ਡਾ. ਨਵਜੋਤ ਕੌਰ ਸਿੱਧੂ ਨਾਲ ਕੀਤੀ ਮੁਲਾਕਾਤ
- by Manpreet Singh
- May 26, 2024
- 0 Comments
ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਭਖਿਆ ਹੋਇਆ ਹੈ। ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ.ਧਰਮਵੀਰ ਗਾਂਧੀ ਦਾ ਹੱਕ ਵਿੱਚ ਚੋਣ ਪ੍ਰਚਾਰ ਕਰਨ ਤੋਂ ਬਾਅਦ ਪ੍ਰਿਅੰਕਾ ਗਾਂਧੀ ਨੇ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਨਾਲ ਮੁਲਾਕਾਤ ਕੀਤੀ ਹੈ। ਪ੍ਰਿਅੰਕਾ ਨੇ ਉਨ੍ਹਾਂ ਦੇ ਪਟਿਆਲਾ ਸਥਿਤ ਘਰ ਜਾ ਕੇ ਮੁਲਾਕਾਤ
ਸਵਾਤੀ ਨੇ ਯੂਟਿਊਬਰ ਧਰੁਵ ਰਾਠੀ ਨੂੰ ਘੇਰਿਆ! ‘ਧਰੁਵ ਰਾਠੀ ਦੀ ਵੀਡੀਓ ਤੋਂ ਬਾਅਦ ਮੈਨੂੰ ਮਿਲ ਰਹੀਆਂ ਬਲਾਤਕਾਰ ਦੀਆਂ ਧਮਕੀਆਂ’
- by Preet Kaur
- May 26, 2024
- 0 Comments
ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ। ਸਵਾਤੀ ਹੁਣ ਮਸ਼ਹੂਰ ਯੂਟਿਊਬਰ ਧਰੁਵ ਰਾਠੀ ਨੂੰ ਘੇਰਦੀ ਹੋਈ ਨਜ਼ਰ ਆ ਰਹੀ ਹੈ। ਉਸ ਦਾ ਕਹਿਣਾ ਹੈ ਕਿ ਧਰੁਵ ਰਾਠੀ ਦੀ ਵੀਡੀਓ ਤੋਂ ਬਾਅਦ ਉਸ ਨੂੰ ਬਲਾਤਕਾਰ ਦੀਆਂ ਧਮਕੀਆਂ ਮਿਲ ਰਹੀਆਂ ਹਨ। ਸਵਾਤੀ ਮਾਲੀਵਾਲ ਨੇ ਧਰੁਵ ਰਾਠੀ ਦੇ ਖਿਲਾਫ X ’ਤੇ ਇੱਕ
ਅਮਿਤ ਸ਼ਾਹ ਨੇ ਲੁਧਿਆਣਾ ‘ਚ ਕੀਤੀ ਰੈਲੀ, ਬਿੱਟੂ ਲਈ ਕੀਤਾ ਅਹਿਮ ਐਲਾਨ
- by Manpreet Singh
- May 26, 2024
- 0 Comments
ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਨੇ ਪੂਰਾ ਜੋਰ ਲਗਾਇਆ ਹੋਇਆ ਹੈ। ਅਮਿਤ ਸ਼ਾਹ ਵੱਲੋਂ ਲੁਧਿਆਣਾ ਵਿੱਚ ਰੈਲੀ ਕਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਵੋਟਾਂ ਮੰਗੀਆਂ ਗਈਆਂ। ਅਮਿਤ ਸ਼ਾਹ ਨੇ ਕਿਹਾ ਕਿ ਉਹ ਪੰਜਾਬ ਦੀ ਧਰਤੀ ਨੂੰ ਨਮਸਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਟਿੱਡ ਭਰਨ ਦੇ ਨਾਲ-ਨਾਲ ਦੇਸ਼ ਦੀ ਰੱਖਿਆ
ਹਮਾਸ ਨੇ ਕਈ ਮਹੀਨਿਆਂ ਬਾਅਦ ਇਜ਼ਰਾਈਲ ਤੇ ਕੀਤਾ ‘ਵੱਡਾ ਮਿਸਾਈਲ’ ਹਮਲਾ
- by Preet Kaur
- May 26, 2024
- 0 Comments
ਹਮਾਸ (Hamas) ਨੇ ਤੇਲ ਅਵੀਵ ਵੱਲ ਵੱਡਾ ਮਿਜ਼ਾਈਲ ਹਮਲਾ ਕੀਤਾ ਹੈ। ਖ਼ਬਰ ਏਜੰਸੀ ਰਾਇਟਰਜ਼ (Reuters) ਮੁਤਾਬਕ ਕਈ ਮਹੀਨਿਆਂ ਵਿੱਚ ਪਹਿਲੀ ਵਾਰ ਐਤਵਾਰ ਨੂੰ ਤੇਲ ਅਵੀਵ ਸਮੇਤ ਮੱਧ ਇਜ਼ਰਾਈਲ ਵਿੱਚ ਰਾਕੇਟ ਸਾਇਰਨ ਵੱਜਣ ਲੱਗੇ ਹਨ। ਹਮਾਸ ਨੇ ਦਾਅਵਾ ਕੀਤਾ ਹੈ ਕਿ ਰਾਕੇਟ ਗਾਜ਼ਾ ਤੋਂ ਦਾਗੇ ਗਏ ਹਨ। ਹਮਾਸ ਦੇ ਹਥਿਆਰਬੰਦ ਵਿੰਗ, ਅਲ-ਕਸਾਮ ਬ੍ਰਿਗੇਡਜ਼ (Al-Qassam Brigades) ਨੇ
